July 7, 2024 11:05 am

ਭਾਰਤ ‘ਚ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ JN.1 ਵੇਰੀਐਂਟ, ਕੇਰਲ ਤੇ ਗੁਜਰਾਤ ‘ਚ ਸਭ ਤੋਂ ਵੱਧ ਕੇਸ

JN.1 variant

ਚੰਡੀਗੜ੍ਹ, 30 ਦਸੰਬਰ 2023: ਕੋਰੋਨਾ ਦੇ ਨਵੇਂ JN.1 ਵੇਰੀਐਂਟ (JN.1 variant) ਦੇ ਕਾਰਨ ਵਿਸ਼ਵ ਪੱਧਰ ‘ਤੇ ਸੰਕਰਮਣ ਦਾ ਖ਼ਤਰਾ ਵਧਦਾ ਦਿਖਾਈ ਦੇ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ, ਸਿੰਗਾਪੁਰ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵਰਤਮਾਨ ਵਿੱਚ, JN.1 ਵੇਰੀਐਂਟ ਨੂੰ ਅਮਰੀਕਾ ਵਿੱਚ ਅੱਧੇ ਤੋਂ ਵੱਧ ਕੋਰੋਨਾ ਮਾਮਲਿਆਂ ਦਾ ਮੁੱਖ […]

Covid-19: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਗਿਰਾਵਟ, ਪੜ੍ਹੋ ਪੂਰੇ ਵੇਰਵੇ

Corona

ਚੰਡੀਗੜ੍ਹ, 05 ਜੂਨ 2023: ਪੰਜਾਬ ‘ਚ ਕੋਰੋਨਾ (Corona) ਦੇ ਮਾਮਲਿਆਂ ਵਿੱਚ ਗਿਰਾਵਟ ਆਇਆ ਹੈ | ਸੂਬੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (Corona) ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ | ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕੋਈ ਮੌਤ ਨਹੀਂ ਹੋਈ | ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 22 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ

Dr. Balbir Singh

ਚੰਡੀਗੜ/ਪਟਿਆਲਾ, 05 ਅਪ੍ਰੈਲ 2023: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ […]

Covid-19: ਦੇਸ਼ ਭਰ ‘ਚ 24 ਘੰਟਿਆਂ ਦੌਰਾਨ ਚਾਰ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਹਰ ਰੋਜ਼ ਮਿਲਣ ਵਾਲੇ ਨਵੇਂ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਸੀ। […]

Covid-19: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

train accidents

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਕੋਰੋਨਾ ਸੰਕਰਮਣ ਦੀ ਲਪੇਟ ਆਏ 14 ਜਣਿਆਂ ਦੀ ਮੌਤ

Corona

ਚੰਡੀਗੜ੍ਹ, 30 ਮਾਰਚ 2023: ਇੱਕ ਵਾਰ ਫਿਰ ਕੋਰੋਨਾ (Corona) ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਛੇ ਮਹੀਨਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਰਿਕਾਰਡ 3,016 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਸਭ ਤੋਂ ਵੱਧ 3,375 ਮਾਮਲੇ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਦੇ […]

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਇਕ ਵਾਰ ਫਿਰ ਆਈ ਤੇਜ਼ੀ, PM ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ

Covid-19

ਚੰਡੀਗੜ੍ਹ, 23 ਮਾਰਚ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। 140 ਦਿਨਾਂ ਦੇ ਅੰਦਰ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ 1300 ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7605 ਹੋ ਗਈ ਹੈ। […]

ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

Corona

ਚੰਡੀਗੜ੍ਹ, 22 ਮਾਰਚ 2023: ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਬੁੱਧਵਾਰ ਨੂੰ ਇਕ ਅਹਿਮ ਬੈਠਕ ਕੀਤੀ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ (Corona) ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਉੱਚ ਪੱਧਰੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਾਮਲਿਆਂ ਵਿੱਚ ਤੇਜ਼ੀ ਦੇ ਵਿਚਕਾਰ ਸਥਿਤੀ ਅਤੇ […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਪਿਛਲੇ 24 ਘੰਟਿਆਂ ਦੌਰਾਨ 840 ਤੋਂ ਵੱਧ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 18 ਮਾਰਚ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ। ਨਵੇਂ ਅੰਕੜੇ ਦੱਸਦੇ ਹਨ ਕਿ ਜੇਕਰ ਸਮੇਂ ਸਿਰ ਸਾਵਧਾਨੀ ਨਾ ਵਰਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। 126 ਦਿਨਾਂ ਬਾਅਦ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 800 ਤੋਂ ਵੱਧ ਮਾਮਲੇ ਸਾਹਮਣੇ […]

ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ, ਪਰ ਲਾਕਡਾਊਨ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ: ਸ਼ਸ਼ੀ ਥਰੂਰ

Shashi Tharoor

ਚੰਡੀਗੜ੍ਹ, 06 ਫਰਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਦੀ ਤਾਰੀਫ਼ ਕੀਤੀ ਹੈ। ਇੱਕ ਨਿੱਜੀ ਨਿਊਜ਼ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ ਹੈ। ਤੁਸੀਂ ਵੀ ਟੀਕਾ ਲਗਵਾਇਆ ਸੀ ਅਤੇ ਅਸੀਂ ਵੀ ਲਗਵਾਇਆ ਸੀ, ਜੋ ਅਸਰਦਾਰ ਸੀ। ਵੈਕਸੀਨ ਦਾ ਅਸਰ […]