July 3, 2024 4:13 am

ਕੋਰੋਨਾ ਦੇ ਨਵੇਂ JN.1 ਵੇਰੀਐਂਟ ਨੂੰ ਲੈ ਕੇ WHO ਨੇ ਕੀਤਾ ਸਾਵਧਾਨ, ਦਸੰਬਰ ‘ਚ 10 ਹਜ਼ਾਰ ਮੌਤਾਂ

WHO

ਚੰਡੀਗੜ੍ਹ, 11 ਜਨਵਰੀ 2024: ਕੋਰੋਨਾ ਨੇ ਇੱਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਕਿ ਛੁੱਟੀਆਂ ਦੌਰਾਨ ਲੋਕਾਂ ਦੀ ਭੀੜ ਅਤੇ ਦੁਨੀਆ ਭਰ ਵਿੱਚ ਫੈਲ ਰਹੇ ਵਾਇਰਸ ਦੇ ਨਵੇਂ ਵੇਰੀਐਂਟ ਕਾਰਨ ਪਿਛਲੇ ਮਹੀਨੇ ਲਾਗ ਦੇ ਮਾਮਲੇ ਵਧੇ ਹਨ। […]

ਮੋਹਾਲੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਦੀ ਅਪੀਲ

masks

ਐੱਸ.ਏ.ਐੱਸ ਨਗਰ 26 ਦਸੰਬਰ 2023: ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਨਵੇਂ ਸਰੂਪ ਜੇਐਨ.1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਕੋਵਿਡ ਨੋਡਲ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ […]

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਤੋਂ ਪਾਰ, JN.1 ਵੇਰੀਐਂਟ ਦੇ ਪੰਜ ਕੇਸ ਦਰਜ

corona

ਚੰਡੀਗ੍ਹੜ, 25 ਦਸੰਬਰ 2023: ਦੇਸ਼ ‘ਚ ਕੋਰੋਨਾ (corona) ਵਾਇਰਸ (COVID-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ 3742 ਐਕਟਿਵ ਕੇਸ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ […]

ਪੰਜਾਬ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ : ਡਾ. ਬਲਬੀਰ ਸਿੰਘ

Covid

ਪਟਿਆਲਾ, 25 ਦਸੰਬਰ 2023: ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ (Covid) ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ […]

ਮੋਹਾਲੀ ਪ੍ਰਸ਼ਾਸਨ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਐਡਵਾਈਜ਼ਰੀ ਕੀਤੀ ਜਾਰੀ

covid-19

ਐਸ.ਏ.ਐਸ.ਨਗਰ, 23 ਦਸੰਬਰ, 2023: ਭਾਰਤ ਦੇ ਕਈ ਸੂਬਿਆਂ ਅਤੇ ਯੂਟੀਜ਼ ‘ਚ ਨਵੇਂ ਰੂਪ ਜੇ ਐਨ.1 ਦੇ ਨਾਲ ਕੋਵਿਡ-19 (Covid-19) ਦੇ ਮਾਮਲਿਆਂ ਵਿੱਚ ਵਾਧੇ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਕੋਵਿਡ ਦੇ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ […]

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਚੱਲਦੇ ਪੰਜਾਬ ‘ਚ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ

Corona

ਚੰਡੀਗੜ੍ਹ, 23 ਦਸੰਬਰ 2023: ਪੰਜਾਬ ਵਿੱਚ ਕੋਰੋਨਾ (Corona) ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। […]

ਚੰਡੀਗੜ੍ਹ ‘ਚ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਫੇਸ ਮਾਸਕ ਪਹਿਨਣ ਦੀ ਦਿੱਤੀ ਸਲਾਹ

Corona

ਚੰਡੀਗੜ੍ਹ, 21 ਦਸੰਬਰ 2023: ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਰੋਨਾ (Corona) ਵਾਇਰਸ JN1 ਦੇ ਨਵੇਂ ਰੂਪ ਦੇ 21 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਵਧਾਨੀ ਦੇ ਉਪਾਅ ਵਜੋਂ ਇੱਕ ਐਡਵਾਈਸਰੀ ਜਾਰੀ ਕੀਤੀ ਗਈ ਹੈ। ਵੀਰਵਾਰ ਨੂੰ ਸ਼ਹਿਰ ‘ਚ ਕੋਰੋਨਾ ਸਬੰਧੀ ਸਿਹਤ ਮਾਹਰਾਂ ਦੀ ਬੈਠਕ ਹੋਣ ਜਾ ਰਹੀ ਹੈ, ਜਿਸ ‘ਚ ਰਾਸ਼ਟਰੀ ਪੱਧਰ ‘ਤੇ ਆਉਣ ਵਾਲੇ ਮਾਮਲਿਆਂ […]

ਕੋਵਿਡ-19 ਮਹਾਮਾਰੀ ਦੌਰਾਨ ਲੋਕਾਂ ਦੇ ਵਿਰੁੱਧ ਦਰਜ FIR ਹਰਿਆਣਾ ਸਰਕਾਰ ਲਵੇਗੀ ਵਾਪਸ

Covid-19

ਚੰਡੀਗੜ੍ਹ, 23 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ-19 (Covid-19) ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਮਾਨਕ ਸੰਚਾਲਨ ਪ੍ਰਕ੍ਰਿਆਵਾਂ (ਏਸਓਪੀ) ਦਹ ਉਲੰਘਣ ਕਰਨ ਵਾਲੇ ਲੋਕਾਂ ਦੇ ਵਿਰੁੱਧ ਦਰਜ ਏਫਆਈਆਰ ਨੂੰ ਵਾਪਸ ਲੈਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਨਿਯਮਾਂ ਦਾ ਉਲੰਘਣ ਕਰਨ ‘ਤੇ 8275 ਏਫਆਈਆਰ ਦਰਜ ਹੋਈਆਂ ਸਨ, ਜਿਸ ਵਿਚ […]

Nobel Prize 2023: ਮੈਡੀਸਨ ਖੇਤਰ ‘ਚ ਇਨ੍ਹਾਂ ਦੋ ਵਿਗਿਆਨੀਆਂ ਨੂੰ ਮਿਲਿਆ ਨੋਬਲ ਪੁਰਸਕਾਰ

Nobel Prize

ਚੰਡੀਗੜ੍ਹ, 02 ਅਕਤੂਬਰ 2023: ਸਾਲ 2023 ਲਈ ਨੋਬਲ ਪੁਰਸਕਾਰਾਂ (Nobel Prize) ਦਾ ਐਲਾਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਤਹਿਤ ਅੱਜ ਫਿਜ਼ੀਓਲੋਜੀ ਜਾਂ ਮੈਡੀਸਨ ਦੇ ਖੇਤਰ ਲਈ ਇਸ ਸਨਮਾਨ ਦੇ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਸਾਲ, ਕੈਟਾਲਿਨ ਕਾਰਿਕੋ (Katalin Karikó) ਅਤੇ ਡਰਿਊ ਵੇਸਮੈਨ (Drew Weissman) ਨੂੰ ਮੈਡੀਸਨ ਵਿੱਚ ਨੋਬਲ ਪੁਰਸਕਾਰ ਦਿੱਤਾ […]

ਮੁੱਖ ਮੰਤਰੀ ਨੇ ਕਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਪਰਿਵਾਰ ਨੂੰ ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

Corona

ਅਮਰਗੜ੍ਹ (ਮਲੇਰਕੋਟਲਾ), 9 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ (Corona) ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਅੱਜ ਇੱਥੇ ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ […]