July 8, 2024 2:34 am

ਜਲੰਧਰ: ਸਿਵਲ ਸਰਜਨ ਵਲੋਂ ਜ਼ਿਮਨੀ ਚੋਣਾਂ, ਕੋਵਿਡ-19 ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਹਦਾਇਤਾਂ ਜਾਰੀ

Dr. Ram Pal Mittal

ਜਲੰਧਰ, 13 ਅਪ੍ਰੈਲ 2023: ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਜਿਲ੍ਹੇ (Jalandhar) ਦੇ ਸਮੂਹ ਐਸ.ਐਮ.ਓਜ਼ ਨਾਲ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਜਿਮਨੀ ਚੋਣਾਂ, ਕੋਵਿਡ-19 ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਦਿੱਤੀਆਂ ਜਾ […]

Covid-19: ਦਿੱਲੀ ‘ਚ 980 ਕੋਰੋਨਾ ਮਾਮਲਿਆਂ ਦੀ ਪੁਸ਼ਟੀ, ਦੋ ਮਰੀਜ਼ਾਂ ਦੀ ਮੌਤ

Corona

ਚੰਡੀਗੜ੍ਹ, 11 ਅਪ੍ਰੈਲ 2023: ਰਾਜਧਾਨੀ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਮੰਗਲਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਅੱਜ 980 ਕੋਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਇਨਫੈਕਸ਼ਨ ਦੀ ਦਰ 25.98 ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ […]

ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ

Covid-19

ਚੰਡੀਗੜ੍ਹ, 11 ਅਪ੍ਰੈਲ 2023: ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ-ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ […]

Covid-19: ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਆਈ ਤੇਜ਼ੀ, ਪੜ੍ਹੋ ਪੂਰੇ ਵੇਰਵੇ

Covid-19

ਚੰਡੀਗੜ੍ਹ, 11 ਅਪ੍ਰੈਲ 2023: (Covid-19) ਚੰਡੀਗੜ੍ਹ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਨੂੰ ਸ਼ਹਿਰ ਵਿੱਚ 17 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿੱਚੋਂ 10 ਪੁਰਸ਼ ਅਤੇ 7 ਮਹਿਲਾ ਮਰੀਜ਼ ਹਨ। ਇਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 170 ਤੱਕ ਪਹੁੰਚ ਗਈ ਹੈ। ਇਸ ਦੇ […]

ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਮੌਕ ਡਰਿੱਲ

corona

ਸ੍ਰੀ ਮੁਕਤਸਰ ਸਾਹਿਬ,10 ਅਪ੍ਰੈਲ 2023: ਕੋਰੋਨਾਂ (Corona) ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਕੋਵਿਡ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਹਸਪਤਾਲ ਵਿਖੇ ਇੱਕ ਡੰਮੀ […]

ਕੋਰੋਨਾ ਵਾਇਰਸ ਦੇ ਮੱਦੇਨਜਰ ਦੇਸ਼ ਭਰ ‘ਚ ਮੌਕ ਡ੍ਰਿਲ ਜਾਰੀ, ਇਨ੍ਹਾਂ ਸੂਬਿਆਂ ‘ਚ ਮਾਸਕ ਪਹਿਨਣਾ ਲਾਜ਼ਮੀ

Mock Drills

ਚੰਡੀਗੜ੍ਹ,10 ਅਪ੍ਰੈਲ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਸਿਹਤ ਵਿਭਾਗ ਦੇ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਵਿੱਚ ਤਿਆਰੀ ਦੀ ਜਾਂਚ ਕਰਨ ਦੇ ਨਾਲ-ਨਾਲ ਤਿਆਰੀਆਂ ਬਾਰੇ ਮੌਕ ਡ੍ਰਿਲ (Mock Drills) ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਅੱਜ ਦੇਸ਼ […]

ਦੇਸ਼ ਭਰ ‘ਚ ਕੋਰੋਨਾ ਦੇ 6155 ਨਵੇਂ ਮਾਮਲੇ ਆਏ ਸਾਹਮਣੇ, ਬਿਹਾਰ ‘ਚ ਇਸ ਸਾਲ ਕੋਵਿਡ ਕਾਰਨ ਪਹਿਲੀ ਮੌਤ

Covid-19

ਚੰਡੀਗੜ੍ਹ, 08 ਅਪ੍ਰੈਲ 2023: ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 (Covid-19) ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 31,194 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ […]

Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ ‘ਮੌਕ ਡਰਿੱਲ’ ਕਰਵਾਉਣ ਦੇ ਦਿੱਤੇ ਨਿਰਦੇਸ਼

Mock Drill

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ । ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ […]

ਜਲੰਧਰ ‘ਚ ਵਧ ਰਹੇ ਕੋਰੋਨਾ ਮਾਮਲਿਆ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਹਦਾਇਤਾਂ ਜਾਰੀ

Corona

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ਭਰ ਵਿੱਚ ਕੋਰੋਨਾ (Corona) ਦੇ ਮਾਮਲਿਆ ਨੇ ਇੱਕ ਵਾਰ ਫਿਰ ਰਫਤਾਰ ਫੜ ਲਈ ਹੈ | ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ | ਇਸਦਾ ਚੱਲਦੇ ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ […]

ਕੋਰੋਨਾ ਦੀ ਰਫਤਾਰ ਨੇ ਵਧਾਈ ਚਿੰਤਾ, ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ‘ਚ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ

Corona

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ […]