August 14, 2024 1:50 am

ਕੋਰੋਨਾ ਦੇ ਹਾਲਾਤਾਂ ‘ਤੇ CM ਭਗਵੰਤ ਮਾਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪੰਚਾਇਤੀ ਜ਼ਮੀਨਾਂ

ਚੰਡੀਗੜ੍ਹ 23 ਦਸੰਬਰ 2022: ਦੇਸ਼ ਵਿੱਚ ਵਧ ਰਹੇ ਕੋਰੋਨਾ (Corona) ਦੇ ਮਾਮਲੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹਨ | ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲੋਕਾਂ ਨੂੰ ਵੀ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।ਪੰਜਾਬ ਦੇ ਸਿਹਤ ਮੰਤਰੀ ਅਨੁਸਾਰ ਪੰਜਾਬ ਪੰਜਾਬ ਵਿਚ ਕੱਲ੍ਹ ਕੋਰੋਨਾ […]

ਪ੍ਰਧਾਨ ਮੰਤਰੀ ਮੋਦੀ ਵਲੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ, ਟੈਸਟਿੰਗ ਤੇ ਜੀਨੋਮ-ਸਿਕਵੇਂਸਿੰਗ ਨੂੰ ਵਧਾਉਣ ਦੀ ਕੀਤੀ ਅਪੀਲ

Covid-19

ਚੰਡੀਗੜ੍ਹ 22 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ-19 ਸਥਿਤੀ ਬਾਰੇ ਅੱਜ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੇ ਹਿੱਸਾ ਲਿਆ। ਇਸ ਦੌਰਾਨ ਕੋਰੋਨਾ ਦੇ ਨਵੇਂ ਰੂਪ ਨਾਲ ਲੜਨ ਲਈ ਕਾਰਜ ਯੋਜਨਾ […]

ਪੰਜਾਬ ‘ਚ ਹੁਣ ਤੱਕ ਕੁੱਲ 9 ਕੋਰੋਨਾ ਐਕਟਿਵ ਕੇਸ, ਪੜ੍ਹੋ ਪੂਰੀ ਰਿਪੋਰਟ

Corona

ਚੰਡੀਗੜ੍ਹ 22 ਦਸੰਬਰ 2022: ਦੇਸ਼ ‘ਚ ਕੋਰੋਨਾ (Corona) ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਆਉਣ ਆ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀ ਹਨ | ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣ ਲਈ ਕਿਹਾ ਗਿਆ ਹੈ | ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ […]

ਭਾਰਤ ‘ਚ ਕੋਰੋਨਾ ਕੇਸ ਘੱਟ ਰਹੇ ਹਨ, ਏਅਰਪੋਰਟ ‘ਤੇ RT-PCR ਜਾਂਚ ਸ਼ੁਰੂ: ਮਨਸੁਖ ਮਾਂਡਵੀਆ

Mansukh Mandavia

ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦੇ 12ਵੇਂ ਦਿਨ ਵੀ ਹੰਗਾਮਾ ਜਾਰੀ ਰਿਹਾ ਕਿਉਂਕਿ ਵਿਰੋਧੀ ਧਿਰ ਅਜੇ ਵੀ ਚੀਨ ਮੁੱਦੇ ‘ਤੇ ਚਰਚਾ ਦੀ ਆਪਣੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ (Corona) ਸੰਕ੍ਰਮਣ ‘ਤੇ ਦੇਸ਼ ਨੂੰ ਸੰਦੇਸ਼ ਦੇਣ ਲਈ ਅੱਜ ਦੋਵੇਂ ਸਦਨਾਂ ਦੇ ਸਪੀਕਰ ਮਾਸਕ ਪਹਿਨ ਕੇ ਸੰਸਦ ਪਹੁੰਚੇ। […]

PM ਮੋਦੀ ਦੀ ਕੋਵਿਡ ਸੰਬੰਧੀ ਮੀਟਿੰਗ ‘ਤੇ ਕਾਂਗਰਸ ਨੇ ਕੱਸਿਆ ਤੰਜ, ਕਿਹਾ ‘ਕੌਰਨੋਲੋਜੀ ਸਮਝੋ’

Congress

ਚੰਡੀਗੜ੍ਹ 22 ਦਸੰਬਰ 2022: ਕੋਵਿਡ-19 ਦੇ ਨਵੇਂ ਖ਼ਤਰੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੱਦੀ ਗਈ ਮੀਟਿੰਗ ‘ਤੇ ਕਾਂਗਰਸ ਨੇ ਤੰਜ ਕੱਸਿਆ। ਕਾਂਗਰਸ (Congress) ਨੇ ਵੀਰਵਾਰ ਨੂੰ ਕਿਹਾ, ‘ਕੌਰਨੋਲੋਜੀ (ਕਾਲਕ੍ਰਮ) ਸਮਝੋ ‘। ਪਾਰਟੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲਿਖੇ ਪੱਤਰ ਦਾ ਹਵਾਲਾ ਦੇ ਰਹੀ ਸੀ। ਇਸ […]

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ

Ludhiana

ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਭਾਰਤ ‘ਚ ਵੀ ਮਹਾਂਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ-19 ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ | […]

ਕੋਰੋਨਾ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਉੱਚ ਪੱਧਰੀ ਮੀਟਿੰਗ

Article 370

ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਭਾਰਤ ‘ਚ ਵੀ ਮਹਾਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕਰਨਗੇ। ਦੱਸਿਆ ਗਿਆ […]

ਰਾਘਵ ਚੱਢਾ ਨੇ ਕੋਰੋਨਾ ਮੱਦੇਨਜਰ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਕੀਤੀ ਮੰਗ

Corona

ਚੰਡੀਗੜ੍ਹ 22 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਨੇ ਚੀਨ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੰਸਦ ‘ਚ ਮੁਅੱਤਲੀ ਨੋਟਿਸ ਦਾਇਰ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ […]

COVID-19: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਵਲੋਂ ਉੱਚ ਪੱਧਰੀ ਮੀਟਿੰਗ ਜਾਰੀ

Mansukh Mandaviya

ਚੰਡੀਗੜ੍ਹ 20 ਦਸੰਬਰ 2022: ਚੀਨ ਵਿੱਚ ਵਿਚ ਕੋਰੋਨਾ (Corona) ਵਾਇਰਸ ਨੇ ਤਬਾਹੀ ਮਚਾ ਦਿੱਤੀ ਹੈ, ਚੇਨ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਨੇ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ । ਇਸ […]

Covid-19: ਚੀਨ ‘ਚ ਕੋਰੋਨਾ ਨੇ ਫਿਰ ਮਚਾਈ ਤਬਾਹੀ, ਲੱਖਾਂ ਮਰੀਜ਼ਾਂ ਦੀ ਮੌਤ ਦਾ ਖਦਸ਼ਾ

Corona Virus

ਚੰਡੀਗੜ੍ਹ 20 ਦਸੰਬਰ 2022: ਜਿਵੇਂ ਹੀ ਚੀਨ (China) ਵਿੱਚ ਜ਼ੀਰੋ ਕੋਵਿਡ ਨੀਤੀ ਵਿੱਚ ਢਿੱਲ ਦਿੱਤੀ ਗਈ ਹੈ, ਉੱਥੇ ਲੱਖਾਂ ਲੋਕਾਂ ਦੇ ਕੋਰੋਨਾ (Corona) ਸੰਕਰਮਿਤ ਹੋਣ ਅਤੇ ਲੱਖਾਂ ਮੌਤਾਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਹੋਣ ਅਤੇ ਅੰਤਮ ਰਸਮਾਂ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ, ਕਿਉਂਕਿ […]