September 11, 2024 4:16 am

Covid-19: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਭਾਰੀ ਗਿਰਾਵਟ, ਜਾਣੋ ਸਿਹਤ ਮੰਤਰਾਲੇ ਦੇ ਨਵੇਂ ਅੰਕੜੇ

Corona

ਚੰਡੀਗੜ੍ਹ 02 ਦਸੰਬਰ 2022: ਦੇਸ਼ ‘ਚ ਅੱਜ ਕੋਰੋਨਾ (Corona) ਮਹਾਂਮਾਰੀ ਨੂੰ ਲੈ ਕੇ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅਪ੍ਰੈਲ 2020 ਤੋਂ ਬਾਅਦ ਅੱਜ ਸਭ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ 6 ਅਪ੍ਰੈਲ 2020 ਨੂੰ ਕੋਰੋਨਾ ਦੇ 489 ਮਾਮਲੇ ਸਾਹਮਣੇ ਆਏ ਸਨ। ਦੂਜੇ ਪਾਸੇ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ (2 […]

ਚੀਨ ‘ਚ ਰੋਸ਼ ਪ੍ਰਦਰਸ਼ਨ ਕਾਰਨ ਸਰਕਾਰ ਨੇ ਕੋਵਿਡ-19 ਕੰਟਰੋਲ ਨੀਤੀ ‘ਚ ਬਦਲਾਅ ਦੇ ਦਿੱਤੇ ਸੰਕੇਤ

China

ਚੰਡੀਗੜ੍ਹ 29 ਨਵੰਬਰ 2022: ਚੀਨ (China)  ਦੇ ਕਈ ਸ਼ਹਿਰਾਂ ‘ਚ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਅਜਿਹੇ ਸੰਕੇਤ ਮਿਲੇ ਹਨ ਕਿ ਕਮਿਊਨਿਸਟ ਪਾਰਟੀ ਦੀ ਸਰਕਾਰ ਆਪਣੀ ਕੋਵਿਡ-19 ਕੰਟਰੋਲ ਨੀਤੀ ‘ਚ ਵੱਡੇ ਬਦਲਾਅ ਦਾ ਐਲਾਨ ਕਰਨ ਵਾਲੀ ਹੈ। ਨਵੀਂ ਨੀਤੀ ‘ਚ ਇਨਫੈਕਸ਼ਨ ਦੀ ਰੋਕਥਾਮ ਦੀ ਬਜਾਏ ਸੰਕਰਮਿਤ ਮਰੀਜ਼ਾਂ ਦੇ ਇਲਾਜ ‘ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ। ਵੈੱਬਸਾਈਟ ਏਸ਼ੀਆ ਟਾਈਮਜ਼ […]

ਕੇਂਦਰ ਸਰਕਾਰ ਦਾ ਸੁਪਰੀਮ ਕੋਰਟ ‘ਚ ਜਵਾਬ ਦਾਇਰ, ਕਿਹਾ ਕੋਵਿਡ-19 ਵੈਕਸੀਨ ਲੈਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਨਹੀਂ

Supreme Court

ਚੰਡੀਗੜ੍ਹ 29 ਨਵੰਬਰ 2022: ਕੇਂਦਰ ਸਰਕਾਰ ਨੇ ਕੋਰੋਨਾ ਟੀਕਾਕਰਨ ਕਾਰਨ ਹੋਈਆਂ ਕਥਿਤ ਮੌਤਾਂ ਬਾਰੇ ਕੋਈ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ‘ਚ ਦਾਇਰ ਹਲਫਨਾਮੇ ‘ਚ ਕੇਂਦਰ ਨੇ ਕਿਹਾ ਕਿ ਉਸ ਨੂੰ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਹਮਦਰਦੀ ਹੈ, ਪਰ ਟੀਕੇ ਦੇ ਕਿਸੇ ਵੀ ਮਾੜੇ ਪ੍ਰਭਾਵ ਲਈ ਉਸ ਨੂੰ ਜ਼ਿੰਮੇਵਾਰ ਨਹੀਂ […]

ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਨਵੇਂ ਸਬ-ਵੇਰੀਐਂਟ ਨੂੰ ਲੈ ਕੇ ਜਾਰੀ ਕੀਤਾ ਅਲਰਟ

sub-variant BF.7

ਸੰਗਰੂਰ 18 ਅਕਤੂਬਰ, 2022: ਸਿਹਤ ਮੰਤਰਾਲੇ ਨੇ ਭਾਰਤ ਵਿੱਚ ਪਾਏ ਗਏ ਕੋਰੋਨਾ ਵਾਇਰਸ ਦੇ ਨਵੇਂ ਸਬ-ਵੇਰੀਐਂਟ BF.7 ਨੂੰ ਲੈ ਕੇ ਇੱਕ ਅਲਰਟ ਜਾਰੀ ਕੀਤਾ ਹੈ। ਦੇਸ਼ ਵਿੱਚ ਓਮੀਕਰੋਨ ਦੇ ਇਸ ਸਬ- ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਇੰਸਾਕੋਗ (INSACOG), […]

Omicron: ਚੀਨ ‘ਚ ਓਮੀਕਰੋਨ ਦੇ ਦੋ ਨਵੇਂ ਰੂਪਾਂ ਦੀ ਪੁਸ਼ਟੀ ਹੋਣ ‘ਤੇ ਮਚਿਆ ਹੜਕੰਪ, WHO ਨੇ ਦਿੱਤੀ ਵੱਡੀ ਚਿਤਾਵਨੀ

Omicron

ਚੰਡੀਗੜ੍ਹ 11 ਅਕਤੂਬਰ 2022: ਚੀਨ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਨਵਾਂ ਖ਼ਤਰਾ ਮੰਡਰਾਣਾ ਸ਼ੁਰੂ ਹੋ ਗਿਆ ਹੈ। ਇੱਥੇ ਓਮੀਕਰੋਨ (Omicron) ਦੇ BF.7 ਅਤੇ BA.5.1.7 ਨਾਂ ਦੋ ਨਵੇਂ ਉਪ ਰੂਪਾਂ ਦੀ ਪੁਸ਼ਟੀ ਕੀਤੀ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਦੋਵੇਂ ਸਬ-ਵੇਰੀਐਂਟ ਤੇਜ਼ੀ ਨਾਲ ਫੈਲਣ ਵਾਲਾ ਹੈ ਅਤੇ BF.7 ਸਬ-ਵੇਰੀਐਂਟ ਸੋਮਵਾਰ ਨੂੰ ਚੀਨ ਦੇ […]

ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਕਰਨ ਦਾ ਫੈਸਲਾ

Smart Ration Card Scheme

ਚੰਡੀਗੜ੍ਹ 06 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਖੁਰਾਕ ਸੁਰੱਖਿਆ ਦਾ ਪੂਰਾ ਲਾਭ ਦੇਣ ਲਈ ਵਚਨਬੱਧ ਹੈ। ਇਸ ਲਈ ਕੌਮੀ ਖੁਰਾਕ ਸੁਰੱਖਿਆ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ (Smart Ration Card Scheme) ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਾਜਾਇਜ਼ […]

Booster Dose: ਬ੍ਰਿਟੇਨ ਕੋਵਿਡ-19 ਖ਼ਿਲਾਫ ਬਿਵਾਲੇਂਟ ਵੈਕਸੀਨ ਨੂੰ ਮਨਜ਼ੂਰੀ ਦੇਣ ਵਾਲਾ ਪਹਿਲਾ ਦੇਸ਼ ਬਣਿਆ

Bivalent Vaccine

ਚੰਡੀਗੜ੍ਹ 15 ਅਗਸਤ 2022: ਬ੍ਰਿਟੇਨ (Britain) ਕੋਵਿਡ-19 ਦੇ ਖ਼ਿਲਾਫ ਇੱਕ ਅਪਡੇਟੜ ਮਾਡਰਨ ਵੈਕਸੀਨ ਨੂੰ ਮਨਜ਼ੂਰੀ ਦੇਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਵੈਕਸੀਨ ਓਮੀਕਰੋਨ ਵੇਰੀਐਂਟ ਦੇ ਨਾਲ-ਨਾਲ ਵਾਇਰਸ ਦੇ ਅਸਲੀ ਰੂਪ ‘ਤੇ ਵੀ ਕਾਰਗਰ ਸਾਬਤ ਹੋਈ ਹੈ। ਦਵਾਈਆਂ ਅਤੇ ਹੈਲਥਕੇਅਰ ਉਤਪਾਦ ਰੈਗੂਲੇਟਰੀ ਏਜੰਸੀ (MHRA) ਨੇ ਬਾਲਗਾਂ ਲਈ ਇੱਕ ਬੂਸਟਰ ਡੋਸ ਵਜੋਂ ਅਮਰੀਕੀ ਫਾਰਮਾਸਿਊਟੀਕਲ ਕੰਪਨੀ […]

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 274 ਨਵੇਂ ਕੇਸ ਆਏ ਸਾਹਮਣੇ, ਪੜ੍ਹੋ ਪੂਰੀ ਖ਼ਬਰ

Corona

ਚੰਡੀਗੜ੍ਹ 13 ਅਗਸਤ 2022: ਪੰਜਾਬ ‘ਚ ਕੋਰੋਨਾ (Corona) ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦਰਜ ਕੀਤੀ ਗਈ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀ ਹਨ | ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣ ਲਈ ਕਿਹਾ ਗਿਆ ਹੈ | ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 274 ਨਵੇਂ […]

NTAGI ਨੇ ਕੋਰਬੇਵੈਕਸ ਨੂੰ ਬੂਸਟਰ ਡੋਜ਼ ਦੇ ਤੌਰ ‘ਤੇ ਮਨਜ਼ੂਰੀ ਦੇਣ ਦੀ ਕੀਤੀ ਸਿਫ਼ਾਰਿਸ਼

NTAGI

ਚੰਡੀਗੜ੍ਹ 02 ਅਗਸਤ 2022: ਟੀਕਾਕਰਨ ‘ਤੇ ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ (NTAGI) ਦੇ ਕੋਰੋਨਾ ਵਰਕਿੰਗ ਗਰੁੱਪ ਨੇ ਉਨ੍ਹਾਂ ਲੋਕਾਂ ਲਈ ਕੋਰਬੇਵੈਕਸ ਨੂੰ ਬੂਸਟਰ ਡੋਜ਼ ਦੇ ਤੌਰ ‘ਤੇ ਮਨਜ਼ੂਰੀ ਦੇਣ ਦੀ ਸਿਫ਼ਾਰਿਸ਼ ਕੀਤੀ ਹੈ ਜਿਨ੍ਹਾਂ ਨੇ ਕੋਵਿਸ਼ੀਲਡ ਜਾਂ ਕੋਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਹਨ। ਹੈਦਰਾਬਾਦ ਸਥਿਤ ਬਾਇਓਲਾਜੀਕਲ-ਈ ਨੇ ਕੋਰਬੇਵੈਕਸ ਵਿਕਸਿਤ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ […]

ਪੰਜਾਬ ਸਰਕਾਰ ਨੇ ਸੂਬੇ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ

IAS officer Parampal Kaur

ਚੰਡੀਗੜ੍ਹ 20 ਜੁਲਾਈ 2022: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ (Corona Virus) ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ । ਦੇਸ਼ ਭਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 20,557 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ […]