July 9, 2024 1:28 am

PAK vs SL: ਪਾਕਿਸਤਾਨ-ਸ਼੍ਰੀਲੰਕਾ ਮੈਚ ‘ਚ ਬਾਰਿਸ਼ ਬਣੀ ਅੜਿੱਕਾ, ਜਾਣੋ ਮੈਚ ਰੱਦ ਹੋਣ ‘ਤੇ ਕਿਹੜੀ ਟੀਮ ਨੂੰ ਮਿਲੇਗਾ ਫਾਇਦਾ

PAK vs SL

ਚੰਡੀਗੜ੍ਹ, 14 ਸਤੰਬਰ, 2023: (PAK vs SL) ਏਸ਼ੀਆ ਕੱਪ ਦੇ ਸੁਪਰ-4 ਦੌਰ ‘ਚ ਅੱਜ ਵੀਰਵਾਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੀਂਹ ਕਾਰਨ ਅਜੇ ਟਾਸ ਨਹੀਂ ਹੋ ਸਕਿਆ ਹੈ। ਇਹ ਮੈਚ ਜਿੱਤਣ ਵਾਲੀ ਟੀਮ 17 ਸਤੰਬਰ ਨੂੰ ਫਾਈਨਲ ਵਿੱਚ ਭਾਰਤ ਨਾਲ […]

PAK vs SL: ਪਾਕਿਸਤਾਨ ਦੇ ਸਾਹਮਣੇ ਸ਼੍ਰੀਲੰਕਾ ਦੀ ਚੁਣੌਤੀ, ਹਾਰਨ ਵਾਲੀ ਟੀਮ ਏਸ਼ੀਆ ਕੱਪ ਤੋਂ ਹੋ ਜਾਵੇਗੀ ਬਾਹਰ

Asia Cup

ਚੰਡੀਗੜ੍ਹ, 14 ਸਤੰਬਰ 2023: ਏਸ਼ੀਆ ਕੱਪ (Asia Cup) ਦੇ ਸੁਪਰ-4 ਦੌਰ ‘ਚ ਅੱਜ ਯਾਨੀ ਵੀਰਵਾਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਸ਼ਾਮ 3 ਵਜੇ ਖੇਡਿਆ ਜਾਵੇਗਾ। ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਣ ਲਈ ਪਾਕਿਸਤਾਨ ਅਤੇ ਸ਼੍ਰੀਲੰਕਾ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ। ਇਹ […]

Asia Cup: ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਕੇਐਲ ਰਾਹੁਲ-ਸ਼੍ਰੇਅਸ ਦੀ ਵਾਪਸੀ

Asia Cup

ਚੰਡੀਗੜ੍ਹ , 21 ਅਗਸਤ, 2023: ਏਸ਼ੀਆ ਕੱਪ (Asia Cup) ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਟੀਮ ਵਿੱਚ ਵਾਪਸੀ ਹੋਈ ਹੈ। ਦੋਵੇਂ ਲੰਬੇ ਸਮੇਂ ਤੋਂ ਸੱਟ ਕਾਰਨ ਬਾਹਰ ਸਨ। ਹੁਣ ਦੋਵੇਂ ਵਾਪਸ ਆ ਗਏ ਹਨ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਅਤੇ ਪ੍ਰਸਿੱਧ ਕ੍ਰਿਸ਼ਨਾ ਵੀ ਵਨਡੇ ਟੀਮ […]

RCB ਦੇ ਸਾਬਕਾ ਕਪਤਾਨ ਡੇਨੀਅਲ ਵਿਟੋਰੀ ਹੋਣਗੇ ਸਨਰਾਈਜ਼ਰਸ ਹੈਦਰਾਬਾਦ ਦੇ ਅਗਲੇ ਮੁੱਖ ਕੋਚ

Daniel Vettori

ਚੰਡੀਗੜ੍ਹ, 07 ਅਗਸਤ 2023: ਸਨਰਾਈਜ਼ਰਸ ਹੈਦਰਾਬਾਦ ਨੇ ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ ਡੇਨੀਅਲ ਵਿਟੋਰੀ (Daniel Vettori) ਨੂੰ ਆਈਪੀਐਲ ਦੇ ਅਗਲੇ ਸੀਜ਼ਨ ਲਈ ਆਪਣਾ ਮੁੱਖ ਕੋਚ ਨਿਯੁਕਤ ਕੀਤਾ ਹੈ। ਵਿਟੋਰੀ ਵੈਸਟਇੰਡੀਜ਼ ਦੇ ਸਾਬਕਾ ਕਪਤਾਨ ਬ੍ਰਾਇਨ ਲਾਰਾ ਤੋਂ ਅਹੁਦਾ ਸੰਭਾਲਣਗੇ। ਪਿਛਲੇ ਸੀਜ਼ਨ ਵਿੱਚ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਬਰਾਇਨ ਲਾਰਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। […]