July 7, 2024 7:58 pm

ਨਵਜੋਤ ਸਿੱਧੂ ਦੀ ਕ੍ਰਿਕਟ ਕਮੈਂਟੇਟਰ ਵਜੋਂ ਵਾਪਸੀ, IPL 2024 ‘ਚ ਆਉਣਗੇ ਨਜ਼ਰ

Navjot Sidhu

ਚੰਡੀਗੜ੍ਹ, 19 ਮਾਰਚ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Sidhu) ਇੱਕ ਵਾਰ ਫਿਰ ਕ੍ਰਿਕਟ ਵਿੱਚ ਵਾਪਸੀ ਕਰਨ ਜਾ ਰਹੇ ਹਨ। ਸਿੱਧੂ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2024 ‘ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਇਸ ਦੀ ਸ਼ੁਰੂਆਤ 22 ਮਾਰਚ ਨੂੰ ਹੋਣ ਵਾਲੇ ਪਹਿਲੇ ਮੈਚ ਨਾਲ ਹੋਵੇਗੀ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ […]