July 1, 2024 12:37 am

ਭਾਰਤੀ ਟੀਮ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਟੀਮ ਬਣੀ

Indian team

ਚੰਡੀਗੜ੍ਹ, 13 ਮਾਰਚ 2023: ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚੌਥੀ ਟੈਸਟ ਸੀਰੀਜ਼ ਜਿੱਤੀ ਹੈ। ਚਾਰ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਡਰਾਅ ਰਿਹਾ। ਅਜਿਹੇ ‘ਚ ਸੀਰੀਜ਼ 2-1 ਤੋਂ ਭਾਰਤ ਨੇ ਆਪਣੀ ਨਾਂ ਕਰ ਲਈ ਹੈ | ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ (Indian team) ਕੰਗਾਰੂਆਂ ਤੋਂ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ […]

IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

IND vs AUS

ਚੰਡੀਗੜ੍ਹ, 13 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖ਼ਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ […]

IND vs AUS: ਅਹਿਮਦਾਬਾਦ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 11 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਇਸਦੇ ਨਾਲ ਹੀ ਅੱਜ ਅਹਿਮਦਾਬਾਦ ਵਿੱਚ ਤੀਜੇ ਦਿਨ ਦਾ ਖੇਡ ਸਮਾਪਤ ਹੋ ਗਿਆ ਹੈ। ਭਾਰਤ ਦਾ ਸਕੋਰ 289/3 ਹੈ। ਵਿਰਾਟ ਕੋਹਲੀ 59 ਅਤੇ ਰਵਿੰਦਰ ਜਡੇਜਾ 16 ਦੌੜਾਂ […]

IND vs AUS: ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 444 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 10 ਮਾਰਚ 2023: (IND vs AUS) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਅਹਿਮ ਹੈ | ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ […]

IND vs AUS: ਆਸਟਰੇਲੀਆ ਦੀ ਪਹਿਲੀ ਪਾਰੀ 480 ਦੌੜਾਂ ‘ਤੇ ਸਮਾਪਤ, ਅਸ਼ਵਿਨ ਨੇ ਝਟਕੇ 6 ਵਿਕਟ

Australia

ਚੰਡੀਗੜ੍ਹ, 10 ਮਾਰਚ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਪਹਿਲੀ ਪਾਰੀ 480 […]

ਚੇਤਨ ਸ਼ਰਮਾ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Chetan Sharma

ਚੰਡੀਗੜ 17 ਫਰਵਰੀ 2023: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ (Chetan Sharma) ਨੇ ਸਟਿੰਗ ਆਪਰੇਸ਼ਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ ਸਟਿੰਗ ਆਪ੍ਰੇਸ਼ਨ ਵਿੱਚ ਚੇਤਨ ਸ਼ਰਮਾ ਨੇ ਭਾਰਤੀ ਟੀਮ ਅਤੇ ਖਿਡਾਰੀਆਂ ਨਾਲ ਜੁੜੇ ਕਈ ਖ਼ੁਲਾਸੇ ਕੀਤੇ ਹਨ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ‘ਚ ਰਹੇ । ਹੁਣ ਉਨ੍ਹਾਂ ਨੇ […]

ਸ਼ੁਭਮਨ ਗਿੱਲ ਤਿੰਨਾਂ ਫਾਰਮੈਟਾਂ ‘ਚ ਸੈਂਕੜਾ ਜੜਨ ਵਾਲਾ ਭਾਰਤ ਦਾ 5ਵਾਂ ਬੱਲੇਬਾਜ਼, ਵਿਰਾਟ ਕੋਹਲੀ ਦਾ ਤੋੜਿਆ ਰਿਕਾਰਡ

Shubman Gill

ਚੰਡੀਗੜ੍ਹ, 2 ਫਰਵਰੀ 2023: ਭਾਰਤ ਨੇ ਤਿੰਨ ਟੀ-20 ਸੀਰੀਜ਼ ਦੇ ਆਖ਼ਰੀ ਮੈਚ ‘ਚ ਨਿਊਜ਼ੀਲੈਂਡ ਨੂੰ 168 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ । ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਜ਼ਬਰਦਸਤ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਚਾਰ ਵਿਕਟਾਂ ‘ਤੇ 234 ਦੌੜਾਂ ਬਣਾਈਆਂ। ਸ਼ੁਭਮਨ ਗਿੱਲ (Shubman Gill) ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ […]

IND vs NZ: ਭਾਰਤ ਦੀ ਮਜ਼ਬੂਤ ਸ਼ੁਰੂਆਤ, ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਤੇ ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ

Shubman Gill

ਜਲੰਧਰ 24 ਜਨਵਰੀ 2023: (IND vs NZ 3rd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ […]

IND vs NZ: ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਦੀ ਨਜ਼ਰਾਂ ਕਲੀਨ ਸਵੀਪ ਕਰਨ ‘ਤੇ

IND vs NZ

ਚੰਡੀਗੜ੍ਹ, 24 ਜਨਵਰੀ 2023: (IND vs NZ 3rd ODI) ਭਾਰਤ (India) ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਸੀਰੀਜ਼ […]

BCCI ਵੱਲੋਂ ਨਵੀਂ ਚੋਣ ਕਮੇਟੀ ਦਾ ਐਲਾਨ, ਚੇਤਨ ਸ਼ਰਮਾ ਮੁੜ ਬਣੇ ਚੋਣ ਕਮੇਟੀ ਦੇ ਚੇਅਰਮੈਨ

Chetan Sharma

ਚੰਡੀਗੜ੍ਹ 07 ਜਨਵਰੀ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਨਵੀਂ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਚੇਤਨ ਸ਼ਰਮਾ (Chetan Sharma) ਨੂੰ ਇਕ ਵਾਰ ਫਿਰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ | ਉਨ੍ਹਾਂ ਤੋਂ ਇਲਾਵਾ ਸ਼ਿਵ ਸੁੰਦਰ ਦਾਸ, ਸੁਬਰਤੋ ਬੈਨਰਜੀ, ਸਲਿਲ ਅੰਕੋਲਾ ਅਤੇ ਸ਼੍ਰੀਧਰਨ ਸ਼ਰਤ ਦੇ ਨਾਵਾਂ ਦੀ ਅਰਜ਼ੀਆਂ ਪ੍ਰਾਪਤ ਹੋਈਆਂ ਸਨ | […]