July 2, 2024 8:37 pm

ਮੁੰਬਈ ‘ਚ ਕ੍ਰਿਕਟ ਮੈਚ ਦੌਰਾਨ ਸ਼ੌਟ ਮਾਰਨ ਤੋਂ ਬਾਅਦ ਖਿਡਾਰੀ ਦੀ ਮੌਤ

Mumbai

ਚੰਡੀਗੜ੍ਹ, 3 ਜੂਨ 2024: ਮੁੰਬਈ ‘ਚ ਕ੍ਰਿਕਟ ਮੈਚ (cricket match) ਦੌਰਾਨ ਇਕ ਖਿਡਾਰੀ ਦੀ ਮੌਤ ਹੋ ਗਈ। ਸ਼ੌਟ ਮਾਰਨ ਤੋਂ ਬਾਅਦ ਖਿਡਾਰੀ ਅਚਾਨਕ ਜ਼ਮੀਨ ‘ਤੇ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ‘ਚ ਬੱਲੇਬਾਜ਼ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਹੁਣ ਇਸ […]

IND vs ZIM: ਭਾਰਤੀ ਟੀਮ ਅੱਠ ਸਾਲ ਬਾਅਦ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦਾ ਕਰੇਗੀ ਦੌਰਾ

IND vs ZIM

ਚੰਡੀਗੜ੍ਹ, 6 ਫਰਵਰੀ 2024: (IND vs ZIM) ਭਾਰਤੀ ਟੀਮ ਅੱਠ ਸਾਲ ਬਾਅਦ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦਾ ਦੌਰਾ ਕਰੇਗੀ। ਭਾਰਤੀ ਟੀਮ ਇਸ ਜੁਲਾਈ ‘ਚ ਜ਼ਿੰਬਾਬਵੇ ਖ਼ਿਲਾਫ਼ ਪੰਜ ਮੈਚ ਖੇਡੇਗੀ। 2016 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਟੀ-20 ਸੀਰੀਜ਼ ਲਈ ਜ਼ਿੰਬਾਬਵੇ ਦਾ ਦੌਰਾ ਕਰੇਗਾ। ਜ਼ਿੰਬਾਬਵੇ ਕ੍ਰਿਕਟ ਬੋਰਡ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) […]

ਚੱਲਦੇ ਮੈਚ ‘ਚ ਕ੍ਰਿਕਟ ਪਿੱਚ ‘ਤੇ ਬੱਲੇਬਾਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

heart attack

ਚੰਡੀਗੜ੍ਹ, 10 ਜਨਵਰੀ 2024: ਨੋਇਡਾ ‘ਚ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ । ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਨੂੰ ਬਚਾਇਆ ਨਹੀਂ ਜਾ ਸਕਿਆ । ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ […]

ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ

ਪੰਜਾਬ ਸਪੀਕਰ-ਇਲੈਵਨ

ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ […]

IND vs AUS: ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਜਸਪ੍ਰੀਤ ਬੁਮਰਾਹ ਨੂੰ ਨਹੀਂ ਮਿਲੀ ਜਗ੍ਹਾ

Teams India

ਚੰਡੀਗੜ੍ਹ 20 ਸਤੰਬਰ 2022: ਭਾਰਤ ਅਤੇ ਆਸਟਰੇਲੀਆ (Australia) ਦੀਆਂ ਟੀਮਾਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਥੋੜ੍ਹੀ ਦੇਰ ਬਾਅਦ ਆਹਮੋ-ਸਾਹਮਣੇ ਹੋਣਗੀਆਂ । ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ (Team India) ਨੇ ਅੱਜ ਪਲੇਇੰਗ ਇਲੈਵਨ ਵਿੱਚ ਰਿਸ਼ਭ ਪੰਤ ਅਤੇ ਜਸਪ੍ਰੀਤ ਬੁਮਰਾਹ […]

ਨਿਊਜ਼ੀਲੈਂਡ ਖਿਲਾਫ ਭਾਰਤ ਦੀ ਸ਼ਾਨਦਾਰ ਜਿੱਤ, ਸੀਰੀਜ਼ ‘ਤੇ ਕੀਤਾ ਕਬਜ਼ਾ

rohit sharma

ਚੰਡੀਗੜ੍ਹ 20 ਨਵੰਬਰ 2021 : ਭਾਰਤ ਨੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕੇ. ਐੱਲ. ਰਾਹੁਲ (65) ਤੇ ਕਪਤਾਨ ਰੋਹਿਤ ਸ਼ਰਮਾ (55) ਦੀ ਅਰਧ ਸੈਂਕੜੇ ਵਾਲੀਆਂ ਪਾਰੀਆਂ ਨਾਲ ਸ਼ੁੱਕਰਵਾਰ ਨੂੰ ਇੱਥੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। […]

ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਆਸਟ੍ਰੇਲੀਆ ਬਣਿਆ ਵਿਸ਼ਵ ਕੱਪ ਦਾ ਨਵਾਂ ਚੈਂਪੀਅਨ

wc

ਚੰਡੀਗੜ੍ਹ 15 ਨਵੰਬਰ 2021 : ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਟੀਮ ਨੇ ਕਪਤਾਨ ਕੇਨ ਵਿਲੀਅਮਸਨ ਦੀਆਂ 85 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ 172 […]

ਵੱਡੀ ਖਬਰ; ਜਿੱਤ ਤੋਂ ਬਾਅਦ ਕੇਨ ਵਿਲੀਅਮਸਨ ਨੇ ਦਿੱਤਾ ਇਹ ਬਿਆਨ,

ਚੰਡੀਗੜ੍ਹ 11 ਨਵੰਬਰ 2021; ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਿਆ ਹੈ। ਨਿਊਜ਼ੀਲੈਂਡ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਹੋਇਆ ਹੈ। ਨਿਊਜ਼ੀਲੈਂਡ ਦੀ ਇਸ ਜਿੱਤ ‘ਚ ਟੀਮ ਦੇ ਸਲਾਮੀ ਬੱਲੇਬਾਜ਼ ਡੇਰਿਲ ਮਿਸ਼ੇਲ ਦੀ ਭੂਮਿਕਾ ਸਭ […]

T-20 WORLD CUP; ਨਿਊਜ਼ੀਲੈਂਡ ਨੇ ਸਕਾਟਲੈਂਡ ਨੂੰ 16 ਦੌੜਾਂ ਨਾਲ ਹਰਾਇਆ,

NEWZILAND

ਦੁਬਈ- ਨਿਊਜ਼ੀਲੈਂਡ ਨੇ ਸਟਾਰ ਬੱਲੇਬਾਜ਼ ਮਾਰਟਿਨ ਗੁਪਟਿਲ ਦੀਆਂ 56 ਗੇਂਦਾਂ ‘ਚ 7 ਛੱਕਿਆਂ ਨਾਲ 93 ਦੌੜਾਂ ਦੀ ਅਰਧ ਸੈਂਕੜਾ ਵਾਲੀ ਪਾਰੀ ਨਾਲ ਆਈ. ਸੀ. ਸੀ. ਪੁਰਸ਼ ਟੀ-20 ਵਿਸ਼ਵ ਕੱਪ ਦੇ ਸੁਪਰ-12 ਪੜਾਅ ਗਰੁੱਪ-2 ਮੈਚ ਵਿਚ ਸਕਾਟਲੈਂਡ ਨੂੰ 16 ਦੌੜਾਂ ਨਾਲ ਹਾਰ ਦਿੱਤਾ। ਨਿਊਜ਼ੀਲੈਂਡ ਦੀਆਂ 35 ਦੌੜਾਂ ‘ਤੇ 2 ਵਿਕਟਾਂ ਡਿੱਗ ਗਈਆਂ ਸਨ ਪਰ ਟੀਮ ਨੇ […]