July 4, 2024 11:33 pm

ਆਸਟਰੇਲੀਆ ਦੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ‘ਚ ਦੋ ਪੰਜਾਬੀ ਖਿਡਾਰੀਆਂ ਨੇ ਬਣਾਈ ਜਗ੍ਹਾ

Australia

ਚੰਡੀਗੜ੍ਹ, 15 ਦਸੰਬਰ 2023: ਆਸਟਰੇਲੀਆ (Australia) ਦੇ ਯੂਥ ਸਿਲੈਕਸ਼ਨ ਪੈਨਲ (ਵਾਈਐਸਪੀ) ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿੱਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ […]

IND vs NZ Semifinal: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਤੇਜ਼ ਸ਼ੁਰੂਆਤ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ

Shubman Gill

ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਪਾਵਰਪਲੇ ‘ਚ ਭਾਰਤ ਨੇ ਇਕ ਵਿਕਟ ਗੁਆ ਕੇ 84 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। […]

Cricket World Cup 2023: ਵਿਸ਼ਵ ਕੱਪ 2023 ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ ਦਾ ਐਲਾਨ

Pakistan

ਚੰਡੀਗੜ੍ਹ, 22 ਸਤੰਬਰ, 2023: ਪਾਕਿਸਤਾਨ (Pakistan) ਕ੍ਰਿਕਟ ਬੋਰਡ ਨੇ ਸ਼ੁੱਕਰਵਾਰ ਨੂੰ ਆਈਸੀਸੀ ਵਿਸ਼ਵ ਕੱਪ 2023 ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਬਾਬਰ ਆਜ਼ਮ ਪਾਕਿਸਤਾਨ ਦੀ ਕਮਾਨ ਸੰਭਾਲਣਗੇ। ਪਾਕਿਸਤਾਨ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ 6 ਅਕਤੂਬਰ ਨੂੰ ਨੀਦਰਲੈਂਡ ਖ਼ਿਲਾਫ਼ ਕਰੇਗਾ। ਨਸੀਮ ਦੇ ਮੋਢੇ ਦੀ ਸੱਟ ਨੂੰ ਠੀਕ ਹੋਣ ਵਿੱਚ ਲੰਮਾ […]

ਪੰਜਾਬ ਦੇ ਖੇਡ ਮੰਤਰੀ ਨੇ BCCI ਨੂੰ ਮੋਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ

WATER RESOURCES DEPARTMENT

ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੋਹਾਲੀ (Mohali) ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ਉਤੇ ਮੁੜ ਵਿਚਾਰਨ ਲਈ ਕਿਹਾ ਹੈ। ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ […]

ਪ੍ਰਤਾਪ ਬਾਜਵਾ ਨੇ ਮੋਹਾਲੀ ਸਟੇਡੀਅਮ ਨੂੰ ਕ੍ਰਿਕਟ ਵਿਸ਼ਵ ਕੱਪ 2023 ਮੈਚਾਂ ਤੋਂ ਬਾਹਰ ਰੱਖਣ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਇਆ

Partap Singh Bajwa

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਈਸੀਸੀ ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਮੈਚਾਂ ਦੀ ਮੇਜ਼ਬਾਨੀ ਲਈ ਮੋਹਾਲੀ ਕ੍ਰਿਕਟ ਸਟੇਡੀਅਮ (Mohali Cricket Stadium) ਨੂੰ ਸਥਾਨਾਂ ਦੀ ਸੂਚੀ ਵਿੱਚੋਂ ਬਾਹਰ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਅਤੇ […]