July 2, 2024 9:34 pm

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Vigilance Bureau

ਚੰਡੀਗੜ੍ਹ 07 ਅਕਤੂਬਰ 2022: ਵਿਜੀਲੈਂਸ ਬਿਊਰੋ (Punjab Vigilance Bureau) ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਪੁਲਿਸ ਨੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਹਰਿਆਣਾ ਤੋਂ ਕੀਤਾ ਗ੍ਰਿਫਤਾਰ

Sandeep Kekra's brother Bittu

ਚੰਡੀਗੜ੍ਹ 12 ਸਤੰਬਰ 2022: ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਕਾਰਵਾਈ ਕਰਦਿਆਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਨੂੰ ਹਰਿਆਣਾ ਦੇ ਡੱਬਵਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿੱਟੂ ‘ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਵੀ ਦੋਸ਼ […]

ਫਿਰੋਜ਼ਪੁਰ ‘ਚ ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

Ferozepur

ਫਿਰੋਜ਼ਪੁਰ 03 ਅਗਸਤ 2022: ਪੰਜਾਬ ‘ਚ ਅਕਸਰ  ਹੀ ਲੁੱਟ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਅਜਿਹਾ ਇਕ ਹੋਰ ਮਾਮਲਾ ਫਿਰੋਜ਼ਪੁਰ (Ferozepur) ਤੋਂ ਸਾਹਮਣੇ ਆਇਆ ਜਿੱਥੇ ਫਿਰੋਜ਼ਪੁਰ ਦੇ ਕਸਬਾ ਮੱਖੂ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਇੰਡੀਅਨ ਆਇਲ ਦੇ ਪੈਟਰੋਲ ਪੰਪ ‘ਤੇ ਬੀਤੀ ਦੇਰ ਰਾਤ ਚਾਰ ਹਥਿਆਰਬੰਦ ਅਤੇ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ […]

ਚੋਰਾਂ ਨੇ ਸਾਬਕਾ ਫੌਜੀ ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨਾ-ਚਾਂਦੀ ਸਮੇਤ ਹੋਰ ਕੀਮਤੀ ਸਮਾਨ ਚੋਰੀ

ਸਾਬਕਾ ਫੌਜੀ

ਬਟਾਲਾ 29 ਜੁਲਾਈ 2022: ਗੁਰਦਸਪੂਰ ਦੇ ਬਟਾਲਾ ‘ਚ ਚੋਰਾਂ ਨੇ ਇੱਕ ਵਾਰ ਫ਼ਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਟਾਲਾ ਦੀ ਡਰੀਮ ਲੈਂਡ ਕਾਲੋਨੀ ਵਿਖੇ ਜਿੱਥੇ ਸਾਬਕਾ ਫੌਜੀ ਦੇ ਘਰ ‘ਚੋਂ 12 ਤੋਲੇ ਸੋਨਾ ਅਤੇ 5 ਤੋਲੇ ਚਾਂਦੀ ਦੇ ਗਹਿਣਿਆਂ ਸਮੇਤ ਕੀਮਤੀ ਘੜੀਆਂ, ਕੈਮਰੇ ਅਤੇ ਗੈਸ ਸਿਲੰਡਰ ਚੋਰੀ ਕਰਕੇ ਲੈ ਗਏ | ਘਟਨਾ ਦੀ ਸੂਚਨਾ […]

ਅੰਮ੍ਰਿਤਸਰ : ਬਾਬਾ ਬਕਾਲਾ ਵਿਖੇ ਬਾਈਕ ਸਵਾਰਾਂ ਨੇ ਵਿਆਹ ਤੋਂ ਪਰਤ ਰਹੇ ਨੌਜਵਾਨ ਦੇ ਸਿਰ ‘ਚ ਮਾਰੀ ਗੋਲੀ

Baba Bakala

ਅੰਮ੍ਰਿਤਸਰ 20 ਜੂਨ 2022: ਅੰਮ੍ਰਿਤਸਰ ਦੇ ਬਾਬਾ ਬਕਾਲਾ (Baba Bakala) ਨੇੜੇ ਨੌਜਵਾਨ ਦੀ ਕਾਰ ਦੀ ਮੋਟਰਸਾਈਕਲ ਟੱਕਰ ਹੋ ਗਈ, ਜਿਸਤੋਂ ਬਾਅਦ ਦੋਵਾਂ ‘ਚ ਬਹਿਸਬਾਜ਼ੀ ਸ਼ੁਰੂ ਹੋ ਗਈ | ਇਸ ਦੌਰਾਨ ਬਾਈਕ ਸਵਾਰ ਦੋਵੇਂ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ | ਬਾਈਕ ਸਵਾਰਾਂ ਨੇ ਕਾਰ ਸਵਾਰ 19 ਸਾਲਾ ਰਿਸ਼ੀਵੰਸ਼ ਸਿੰਘ ਦੇ ਸਿਰ ‘ਚ ਗੋਲ਼ੀ ਮਾਰ ਦਿੱਤੀ। ਘਟਨਾ […]

ਪਟਿਆਲਾ ਪੁਲਿਸ ਨੇ ਪੰਜ ਕੇਸਾਂ ‘ਚ ਭਗੌੜੇ ਦੋਸ਼ੀ ਨੂੰ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

Patiala police

ਪਟਿਆਲਾ 18 ਜੂਨ 2022 : ਪਟਿਆਲਾ ਪੁਲਿਸ (Patiala police) ਵੱਲੋਂ ਅਪਰਾਧਿਕ ਭਗੌੜਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਦੋ ਭਗੌੜਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਪਿਛਲੇ ਕਾਫੀ ਸਮੇਂ ਤੋਂ […]