July 2, 2024 7:51 pm

News: ਸਰਕਾਰੀ ਸਕੂਲ ‘ਚ ਦਾਖਲ ਹੋ ਕੇ ਨੌਜਵਾਨ ਵੱਲੋਂ ਵੱਡੀ ਵਾਰਦਾਤ, ਹੈੱਡਮਾਸਟਰ ਜ਼ਖਮੀ

Government school

ਚੰਡੀਗੜ੍ਹ, 19 ਜੂਨ, 2024: ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਲਈ ਨਾਲੰਦਾ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਦੂਜੇ ਪਾਸੇ ਨਾਲੰਦਾ ਦੇ ਏਕਾਂਗਰਸਰਾਏ ਬਲਾਕ ਅਧੀਨ ਪੈਂਦੇ ਤੇਲਹਾੜਾ ਹਾਈ ਸਕੂਲ (Government school) ਇੱਕ ਨੌਜਵਾਨ ਨੇ ਦਿਨ-ਦਿਹਾੜੇ ਸਕੂਲ ਦੇ ਅੰਦਰ ਦਾਖਲ ਹੋ ਕੇ ਇੰਚਾਰਜ ਹੈੱਡਮਾਸਟਰ ਸੰਤੋਸ਼ ਕੁਮਾਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ […]

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਈਡੀ ਦੀ ਛਾਪੇਮਾਰੀ

ED Raid

ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ 2024 ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ | ਮਿਲੀ ਜਾਣਕਾਰੀ ਮੁਤਾਬਕ ਜਲੰਧਰ ਈਡੀ ਦੀ ਟੀਮ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਅਤੇ ਹੁਸ਼ਿਆਰਪੁਰ ‘ਚ 13 ਥਾਵਾਂ ‘ਤੇ ਛਾਪੇਮਾਰੀ (ED Raid) ਕੀਤੀ ਹੈ। ਸੂਤਰਾਂ ਮੁਤਾਬਕ ਇੱਥੋਂ 3 […]

ਫਤਿਹਗੜ੍ਹ ਸਾਹਿਬ ‘ਚ ਬੀਬੀ ਨੇ ਨੌਕਰ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ, ਪੁਲਿਸ ਨੇ ਕੀਤਾ ਕਾਬੂ

Fatehgarh Sahib

ਚੰਡੀਗੜ੍ਹ 30 ਅਪ੍ਰੈਲ 2024: ਫਤਿਹਗੜ੍ਹ ਸਾਹਿਬ (Fatehgarh Sahib) ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਪੁਲਿਸ ਮੁਤਾਬਕ ਇੱਕ ਬੀਬੀ ਨੇ ਇਸ ਵਾਰਦਾਤ ਨੂੰ ਆਪਣੇ ਨੌਕਰ ਨਾਲ ਮਿਲ ਕੇ ਅੰਜ਼ਾਮ ਦਿੱਤਾ। ਮਾਮਲੇ ‘ਚ ਦੋਵਾਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ […]

ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕੇ ਮਾਮਲੇ ‘ਚ ਮਾਸਟਰਮਾਈਂਡ ਸਣੇ ਦੋ ਜਣੇ ਗ੍ਰਿਫਤਾਰ

Rameswaram cafe

ਚੰਡੀਗ੍ਹੜ, 12 ਅਪ੍ਰੈਲ, 2024: ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ (Rameswaram cafe) ਧਮਾਕੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਏਜੰਸੀ ਨੇ ਸਾਜ਼ਿਸ਼ ਦੇ ਕਥਿਤ ਮਾਸਟਰਮਾਈਂਡ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਐਨਆਈਏ ਮੁਤਾਬਕ ਮੁਸਾਵੀਰ ਹੁਸੈਨ ਸ਼ਾਜਿਬ ਅਤੇ ਅਦਬੁਲ ਮਾਥੀਨ ਅਹਿਮਦ ਤਾਹਾ ਨੂੰ ਕੋਲਕਾਤਾ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ […]

ਸੰਦੇਸ਼ਖਾਲੀ ਮਾਮਲਾ: CID ਨੇ ਮੁੱਖ ਮੁਲਜ਼ਮ ਸ਼ਾਹਜਹਾਂ ਸ਼ੇਖ ਦੀ ਕਸਟਡੀ ਸੀਬੀਆਈ ਨੂੰ ਸੌਂਪੀ

ਚੰਡੀਗੜ੍ਹ 6 ਮਾਰਚ 2024: ਪੱਛਮੀ ਬੰਗਾਲ ਦਾ ਸੰਦੇਸ਼ਖਾਲੀ ਮਾਮਲਾ (Sandeshkhali Case) ਲਗਾਤਾਰ ਸੁਰਖੀਆਂ ‘ਚ ਹੈ। ਤਾਜ਼ਾ ਘਟਨਾਕ੍ਰਮ ਇਹ ਹੈ ਕਿ ਤ੍ਰਿਣਮੂਲ ਦੇ ਆਗੂ ਸ਼ਾਹਜਹਾਂ ਸ਼ੇਖ ਨੂੰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੱਛਮੀ ਬੰਗਾਲ ਪੁਲਿਸ ਦੀ ਕ੍ਰਿਮੀਨਲ ਇਨਵੈਸਟੀਗੇਸ਼ਨ ਬ੍ਰਾਂਚ (ਸੀ.ਆਈ.ਡੀ.) ਨੇ ਸੰਦੇਸ਼ਖਾਲੀ ਮਾਮਲੇ ਦੇ ਮੁੱਖ ਮੁਲਜ਼ਮ ਸ਼ਾਹਜਹਾਂ ਸ਼ੇਖ ਦੀ ਕਸਟਡੀ ਸੀਬੀਆਈ ਨੂੰ ਸੌਂਪ ਦਿੱਤੀ […]

ਅੰਮ੍ਰਿਤਸਰ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦੇ 12 ਹਥਿਆਰ ਬਰਾਮਦ

Amritsar Police

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ (Amritsar Police) ਵੱਲੋਂ ਉਨ੍ਹਾਂ ਦੇ ਕਬਜ਼ੇ ‘ਚੋਂ 12 ਹਥਿਆਰਾਂ […]

ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਕੇਸ ‘ਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 20 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ […]

ਅੰਮ੍ਰਿਤਸਰ ‘ਚ ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮਿਲੀ ਲਾਸ਼, ਪਰਿਵਾਰ ਨੇ ਲਾਏ ਗੰਭੀਰ ਦੋਸ਼

Amritsar

ਅੰਮ੍ਰਿਤਸਰ, 24 ਜਨਵਰੀ 2024: ਅੰਮ੍ਰਿਤਸਰ (Amritsar) ਵਿੱਚ 19 ਜਨਵਰੀ ਤੋਂ ਲਾਪਤਾ ਹੋਏ ਨੌਜਵਾਨ ਦੀ ਹੁਣ ਸ਼ੱਕੀ ਹਾਲਤ ‘ਚ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਉਸ ਨੌਜਵਾਨ ਦਾ ਪੋਸਟਮਾਰਟਮ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ | ਇਸ ਸੰਬੰਧ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼

Anil Vij

ਚੰਡੀਗੜ੍ਹ, 17 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਅੰਬਾਲਾ ਸਥਿਤ ਆਪਣੇ ਨਿਵਾਸ ‘ਤੇ ਸੂਬੇ ਭਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕਰਨਾਲ ਤੋਂ ਮਾਂ-ਪੁੱਤਰ ਅਨਿਲ ਵਿੱਜ ਦੇ ਦਰਬਾਰ ਵਿੱਚ ਪੁੱਜੇ ਅਤੇ ਦੱਸਿਆ ਕਿ ਇਹ ਉਨ੍ਹਾਂ ਦੇ ਨਾਨੇ […]

ਜ਼ੀਰਾ ਵਿਖੇ ਚਿੱਟਾ ਬੰਦ ਕਰਵਾਇਆ ਤਾਂ ਰੰਜਿਸ਼ ਤਹਿਤ ਵਿਆਹ ‘ਚ ਚਲਾਈਆਂ ਗੋਲੀਆਂ, ਇੱਕ ਕੁੜੀ ਦੇ ਲੱਗੀ ਗੋਲੀ

Zira

ਫਿਰੋਜ਼ਪੁਰ , 8 ਜਨਵਰੀ 2024: ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੁੰਡਾਗਰਦੀ ਦੀਆਂ ਘਟਨਾ ਸਾਹਮਣੇ ਆਈ ਹੈ | ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ (Zira) ਦੇ ਵਾਰਡ ਨੰਬਰ ਇੱਕ ਵਿੱਚ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਕੁੱਝ ਲੋਕ […]