July 8, 2024 10:35 pm

DGP ਗੌਰਵ ਯਾਦਵ ਵਲੋਂ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼, ਹਰ ਮਹੀਨੇ ਲੈਣਗੇ ਕ੍ਰਾਈਮ ਰਿਪੋਰਟ

Amritsar DGP

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿੱਚ ਕਾਨੂੰਨੀ ਵਿਵਸ਼ਥਾ ਨੂੰ ਹਰ ਹੀਲੇ ਕਾਇਮ ਰੱਖਣ ਲਈ ਪੰਜਾਬ ਪੁਲਿਸ ਵਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ | ਇਸਦੇ ਤਹਿਤ 4 ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵੱਲੋਂ ਆਪਣੇ ਵਿਭਾਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। […]

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ […]

ਕਾਨੂੰਨ ਵਿਵਸਥਾ ਮਾਮਲੇ ‘ਚ ਦੂਜੇ ਸਥਾਨ ‘ਤੇ ਪੰਜਾਬ, ਡੀਜੀਪੀ ਗੌਰਵ ਯਾਦਵ ਨੇ ਸਾਂਝੇ ਕੀਤੇ ਅੰਕੜੇ

DGP Gaurav Yadav

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੇਸ਼ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਅੰਕੜੇ ਸਾਂਝੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਦੂਜੇ ਸਥਾਨ ‘ਤੇ ਹੈ | ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਸੂਬੇ ਨੂੰ ਛੱਡ ਕੇ ਪੂਰੇ ਦੇਸ਼ ਵਿੱਚ […]