July 7, 2024 4:57 pm

ਪਟਿਆਲਾ: ਖੇਤਾਂ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ

Patiala

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਵਿੱਚ ਜਿੱਥੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕਰ ਰਿਹਾ ਹੈ | ਤਾਜ਼ਾ ਮਾਮਲਾ ਪਟਿਆਲੇ (Patiala) ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਖੇਤਾਂ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਹਰਵਿੰਦਰ ਸਿੰਘ ਪੁੱਤਰ, ਮਹਿਲ […]

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸੰਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਸਤੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (Agriculture Dept) ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ […]

‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਕੁਲਦੀਪ ਸਿੰਘ ਧਾਲੀਵਾਲ

Kisan Mitar

ਚੰਡੀਗੜ੍ਹ, 03 ਅਪ੍ਰੈਲ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ (Kisan Mitar) ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ […]

ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ

Kisan-e-Bagbani App

ਚੰਡੀਗੜ੍ਹ, 28 ਮਾਰਚ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ […]

ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਫ਼ਸਲਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

Crops

ਚੰਡੀਗੜ੍ਹ, 27 ਮਾਰਚ 2023: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ (Crops) ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ | ਜਿਸ […]

ਕਿਸਾਨਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ‘ਚ 25 ਫੀਸਦੀ ਵਾਧੇ ਦਾ ਐਲਾਨ

ਕਿਸਾਨਾਂ

ਚੰਡੀਗੜ੍ਹ, 27 ਮਾਰਚ 2023: ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ […]