July 2, 2024 4:28 pm

ਭਾਰਤ-ਤਨਜ਼ਾਨੀਆ ਵਿਚਾਲੇ ਸਥਾਨਕ ਮੁਦਰਾ ‘ਚ ਵਪਾਰ ਵਧਾਉਣ ਦੀ ਤਿਆਰੀ, ਕਈ ਅਹਿਮ ਸਮਝੌਤਿਆਂ ‘ਤੇ ਬਣੀ ਸਹਿਮਤੀ

India-Tanzania

ਚੰਡੀਗੜ੍ਹ, 09 ਅਕਤੂਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਤਨਜ਼ਾਨੀਆ ਦੇ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਨਾਲ ਦੁਵੱਲੀ (India-Tanzania) ਬੈਠਕ ਕੀਤੀ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਅਤੇ ਤਨਜ਼ਾਨੀਆ ਦੇ ਰਾਸ਼ਟਰਪਤੀ ਦਰਮਿਆਨ ਹੋਈ ਦੁਵੱਲੀ ਬੈਠਕ ਦੌਰਾਨ ਕਈ ਅਹਿਮ ਸਮਝੌਤਿਆਂ ‘ਤੇ ਸਹਿਮਤੀ ਬਣੀ। […]

ਨੋਟ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਕਾਬੂ, ਦੋ ਫ਼ਰਾਰ

ਨੋਟ ਦੁੱਗਣੇ

ਸ੍ਰੀ ਮੁਕਤਸਰ ਸਾਹਿਬ,14 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਡੀਐਸਪੀ ਰਾਜੇਸ਼ ਸਨੇਹੀ […]