July 7, 2024 12:26 pm

ਲੁਧਿਆਣਾ ਪੁਲਿਸ ਨੇ ਆਨ ਲਾਈਨ ਟਰੇਡਿੰਗ ਐਪ ਨਾਲ ਕਰੋੜਾ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦਾ ਕੀਤਾ ਪਰਦਾਫਾਸ

Ludhiana Police

ਲੁਧਿਆਣਾ,16 ਮਈ 2023: ਲੁਧਿਆਣਾ ਪੁਲਿਸ (Ludhiana Police) ਨੇ ਇੱਕ ਆਨਲਾਈਨ ਟਰੇਡਿੰਗ ਐਪ ਨਾਲ ਕਰੋੜਾਂ ਰੁਪਏ ਦੀ ਠੱਗੀ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ । ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਦੱਸਿਆ ਕਿ ਇਸ ਆਨਲਾਈਨ ਧੋਖਾਧੜੀ ਸਬੰਧੀ ਮੁਕੱਦਮਾ ਨੰਬਰ 106 ਮਿਤੀ 15-05-2023 ਅਧੀਨ ਧਾਰਾ 420–120ਬੀ506–384 ਭ:ਦੰਡ, 66 ਸੀ, 66 ਡੀ ਆਈ.ਟੀ.ਐਕਟ, […]

ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ‘ਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ

Punjab Police

ਚੰਡੀਗੜ੍ਹ 26 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ […]

ਪੰਜਾਬ ਪੁਲਿਸ ਨੇ ਤਰਨਤਾਰਨ ਆਰਪੀਜੀ ਹਮਲੇ ਦਾ ਮਾਮਲਾ ਸੁਲਝਾਇਆ, ਲਖਬੀਰ ਲੰਡਾ ਤੇ ਸਤਬੀਰ ਸੱਤਾ ਨਿਕਲੇ ਮਾਸਟਰਮਾਈਂਡ

ਤਰਨਤਾਰਨ ਆਰਪੀਜੀ ਹਮਲੇ

ਚੰਡੀਗੜ੍ਹ/ਤਰਨਤਾਰਨ 16 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨਤਾਰਨ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਛੇ ਮੁਲਜ਼ਮ ਗ੍ਰਿਫ਼ਤਾਰ: ਡੀ.ਜੀ.ਪੀ. ਪੰਜਾਬ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕੀਤੇ ਹਨ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਆਰ.ਪੀ.ਜੀ. ਹਮਲੇ ‘ਚ ਪੰਜਾਬ […]

ਡੀਜੀਪੀ ਗੌਰਵ ਯਾਦਵ ਵਲੋਂ ਅੱਜ ਪ੍ਰੈਸ ਕਾਨਫਰੰਸ, ਤਰਨਤਾਰਨ ਆਰ.ਪੀ.ਜੀ ਹਮਲੇ ਬਾਰੇ ਕਰ ਸਕਦੇ ਨੇ ਅਹਿਮ ਖ਼ੁਲਾਸੇ

DGP Gaurav Yadav

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਅੱਜ ਦੁਪਹਿਰ ਕਰੀਬ 1.30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕਰ ਸਕਦਾ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ

IGP Sukhchain Singh Gill

ਚੰਡੀਗੜ੍ਹ 12 ਦਸੰਬਰ 2022: ਤਰਨਤਾਰਨ ਵਿਖੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ. ਹਮਲੇ ਸਬੰਧੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਆਈ.ਜੀ.ਪੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਲੌਜਿਸਟਿਕ ਸਪੋਰਟ ਦੇਣ ਦੇ ਵਾਲੇ 4 ਜਣਿਆਂ ਨੂੰ ਹਿਰਾਸਤ ‘ਚ ਲਿਆ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੁਲਿਸ ਨੇ 7 ਸ਼ੱਕੀਆਂ ਵਿਅਕਤੀਆਂ ਨੂੰ ਕੀਤਾ ਰਾਊਂਡਅਪ

ਹਰਬੀਰ ਸਿੰਘ ਭੰਵਰ

ਚੰਡੀਗੜ੍ਹ 10 ਦਸੰਬਰ 2022: ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ ‘ਤੇ ਹੋਈ ਆਰ.ਪੀ.ਜੀ. ਹਮਲੇ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ 7 ਸ਼ੱਕੀਆਂ ਵਿਅਕਤੀਆਂ ਨੂੰ ਰਾਊਂਡਅਪ ਕਰ ਲਿਆ ਹੈ ਅਤੇ […]

ਮੋਗਾ ਪੁਲਿਸ ਵਲੋਂ 2 ਕੁਇੰਟਲ 40 ਕਿੱਲੋ ਡੋਡੇ-ਪੋਸਤ ਸਮੇਤ ਇੱਕ ਨਸ਼ਾ ਤਸਕਰ ਕਾਬੂ

Moga police

ਮੋਗਾ 26 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਣਾ,ਐਸ.ਐਸ.ਪੀ ਮੋਗਾ ਦੀ ਹਦਾਇਤ ਮੁਤਾਬਕ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਸ਼ਾਹ ਬੁੱਕਰ ਰੋਡ, ਫਤਿਹਗੜ੍ਹ ਪੰਜਤੂਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਜੀਤ ਸਿੰਘ ਉਰਫ ਬਵਨ ਪੁੱਤਰ ਬਲਵੀਰ ਸਿੰਘ […]

Bully Bai app: ਬੁੱਲੀ ਬਾਈ ਐਪ ਮਾਮਲੇ ‘ਚ ਉੱਤਰਾਖੰਡ ਤੋਂ ਹੋਈਆਂ ਦੋ ਗ੍ਰਿਫ਼ਤਾਰੀਆਂ

Uttarakhand Bully Buy app

ਚੰਡੀਗੜ੍ਹ 5 ਜਨਵਰੀ 2022: ਬੁੱਲੀ ਬਾਈ ਐਪ (Bully Bai app) ਮਾਮਲੇ ਵਿੱਚ ਉੱਤਰਾਖੰਡ (Uttarakhand) ਤੋਂ ਹੁਣ ਤੱਕ ਦੋ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਜਿਸ ਵਿੱਚ ਇੱਕ ਲੜਕੀ ਨੂੰ ਰੁਦਰਪੁਰ ਅਤੇ ਇੱਕ ਨੌਜਵਾਨ ਨੂੰ ਕੋਟਦਵਾਰ (Kotdwar) ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁੱਲ੍ਹੀ ਬਾਈ ਐਪ ਮਾਮਲੇ ਵਿੱਚ ਉੱਤਰਾਖੰਡ (Uttarakhand) ਤੋਂ ਇੱਕ ਹੋਰ ਗ੍ਰਿਫ਼ਤਾਰੀ ਹੋਈ ਹੈ। ਮੁੰਬਈ ਪੁਲਸ ਨੇ […]