July 4, 2024 9:32 pm

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਵਿਅਕਤੀ ਕਾਬੂ

Cyber Crime

ਚੰਡੀਗੜ੍ਹ, 17 ਮਈ 2024: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ (Cyber Crime) ਡਿਵੀਜ਼ਨ ਨੇ ਮੋਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ […]

ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ ਨੂੰ ਛੱਤੀਸਗੜ੍ਹ ਤੋਂ ਕੀਤਾ ਗ੍ਰਿਫਤਾਰ

drugs

ਚੰਡੀਗੜ੍ਹ, 18 ਮਾਰਚ 2024: ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ (Cyber thugs) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਨੂੰ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ‘ਤੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ ਨਾਲ 20 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਿਸ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ […]

ਪੰਜਾਬ ਨੂੰ ਛੇਤੀ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

Punjab Police

ਚੰਡੀਗੜ੍ਹ, 16 ਮਾਰਚ 2024: ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲ੍ਹਿਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ (Cyber crime Police stations) ਛੇਤੀ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਇੱਥੇ ਸ਼ੁੱਕਰਵਾਰ ਨੂੰ ਪੰਜਾਬ […]

ਕਰਨਾਟਕ ਦੇ CM ਸਿੱਧਰਮਈਆ ਤੇ ਕੈਬਿਨਟ ਮੰਤਰੀਆਂ ਨੂੰ ਮਿਲੀ ਧਮਕੀ ਭਰੀ ਈ-ਮੇਲ, NIA ਵੱਲੋਂ ਜਾਂਚ ਸ਼ੁਰੂ

Karnataka

ਚੰਡੀਗੜ੍ਹ, 05 ਮਾਰਚ 2024: ਕਰਨਾਟਕ (Karnataka) ਦੇ ਬੈਂਗਲੁਰੂ ‘ਚ ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਦੇ ਮੁਲਜ਼ਮ ਚਾਰ ਦਿਨ ਬਾਅਦ ਵੀ ਫੜੇ ਨਹੀਂ ਗਏ ਹਨ। ਕਰਨਾਟਕ ਪੁਲਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਕੈਬਿਨਟ ਮੰਤਰੀਆਂ ਨੂੰ ਧਮਕੀ […]

ਮੋਹਾਲੀ: ਕਰੋੜਾਂ ਰੁਪਏ ਦੀ ਠੱਗੀ ਮਾਮਲੇ ‘ਚ ਗ੍ਰਿਫਤਾਰ ਬੈਂਕ ਮੈਨੇਜਰ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mohali police

ਚੰਡੀਗੜ੍ਹ, 24 ਫਰਵਰੀ 2024: ਮੋਹਾਲੀ ਪੁਲਿਸ (Mohali police) ਨੇ ਐਕਸਿਸ ਬੈਂਕ ‘ਚ ਜਮ੍ਹਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਏ ਬੈਂਕ ਮੈਨੇਜਰ ਗੌਰਵ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੰਜਾਬ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ | ਐਸਪੀ ਹੈੱਡ ਕੁਆਰਟਰ ਤੁਸ਼ਾਰ ਗੁਪਤਾ (Mohali police) […]

ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ IPS ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

Mohali police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali Police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ. ਗੁਰਸ਼ੇਰ ਸਿੰਘ, ਉਪ […]

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

Cyber Crime

ਚੰਡੀਗੜ੍ਹ, 22 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ (Cyber Crime) ਡਿਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ […]

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ‘ਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਕਾਰਵਾਈ

Deep Fake

ਚੰਡੀਗੜ੍ਹ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ […]

ਸਾਈਬਰ ਠੱਗਾਂ ਦਾ ਸ਼ਿਕਾਰ ਹੋਏ ਜਲੰਧਰ ਪੁਲਿਸ ਕਮਿਸ਼ਨਰ, ਫਰਜ਼ੀ ਫੇਸਬੁੱਕ ID ਬਣਾ ਕੇ ਲੋਕਾਂ ਨੂੰ ਭੇਜੇ ਮੈਸੇਜ

cyber thugs

ਚੰਡੀਗੜ੍ਹ, 14 ਫਰਵਰੀ 2024: ਜਲੰਧਰ ਪੁਲਿਸ ਕਮਿਸ਼ਨਰ ਖੁਦ ਠੱਗਾਂ (cyber thugs) ਦਾ ਸ਼ਿਕਾਰ ਹੋ ਗਏ ਹਨ, ਸਾਈਬਰ ਠੱਗਾਂ ਨੇ ਉਸਦੀ ਫਰਜ਼ੀ ਫੇਸਬੁੱਕ ਆਈਡੀ ਬਣਾ ਕੇ ਕਈ ਜਣਿਆਂ ਨੂੰ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ ਹਨ। ਸਾਈਬਰ ਠੱਗਾਂ (cyber thugs) ਵੱਲੋਂ ਪੰਜਾਬ ਦੇ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ ਗਈ ਹੈ। […]

ਜਲੰਧਰ ‘ਚ ਸਨਅਤਕਾਰ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਇੱਕ ਵਿਅਕਤੀ ਗ੍ਰਿਫਤਾਰ

Jalandhar

ਚੰਡੀਗੜ੍ਹ, 13 ਫ਼ਰਵਰੀ 2024: ਜਲੰਧਰ (Jalandhar) ਪੁਲਿਸ ਨੇ ਲਖਬੀਰ ਸਿੰਘ ਲੰਡਾ ਹਰੀਕੇ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਫਿਰੌਤੀ ਦੀ ਕਾਲ ਕਰਨ ਵਾਲੇ ਗ੍ਰਿਫਤਾਰ ਮੁਲਜ਼ਮ ਦਾ ਪੁੱਤ ਯੂ.ਕੇ. ‘ਚ ਬੈਠਾ ਹੈ, ਜਿਸ ਨੇ ਸਨਅਤਕਾਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਸੀ | ਪੁਲਿਸ ਨੇ ਉਕਤ ਵਿਅਕਤੀ ਨੂੰ ਤਕਨੀਕੀ […]