July 7, 2024 3:26 pm

ਪੰਜਾਬ ‘ਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿਖਲਾਈ

online fraud

ਚੰਡੀਗੜ੍ਹ, 7 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ (online fraud) ਤੋਂ ਬਚਾਉਣ ਲਈ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਧੋਖਾਧੜੀ ਦੇ ਖਤਰੇ ਨਾਲ ਨਜਿੱਠਣ ਦੇ ਗੁਣ ਵੀ ਸਿਖਾਏ ਜਾਣਗੇ। ਇਸ ਦੇ ਲਈ ਪੰਜਾਬ ਗ੍ਰਹਿ ਮੰਤਰਾਲੇ ਵੱਲੋਂ ਵਿਸ਼ਾ (ਸਿਲੇਬਸ) ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ […]

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਕਰਵਾਈ

HUMAN TRAFFICKING

ਚੰਡੀਗੜ੍ਹ, 6 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (HUMAN TRAFFICKING) […]

ਜਲੰਧਰ ‘ਚ ਸਾਈਬਰ ਠੱਗਾਂ ਨੇ ਦੋ ਭੈਣਾਂ ਨਾਲ 19 ਲੱਖ ਰੁਪਏ ਦੀ ਠੱਗੀ ਮਾਰੀ

cyber fraude

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਸਾਈਬਰ ਠੱਗਾਂ ਨੇ ਦੋ ਭੈਣਾਂ ਨਾਲ ਕਰੀਬ 19 ਲੱਖ ਰੁਪਏ ਦੀ ਠੱਗੀ (cyber fraude) ਮਾਰੀ ਹੈ। ਪੀੜਤ ਨੂੰ ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਫਸਾਇਆ ਸੀ। ਅਮਨ ਨਗਰ ਦੀ ਰਹਿਣ ਵਾਲੀ ਰਾਧਾ ਨੇ ਇਸ ਮਾਮਲੇ ਸਬੰਧੀ ਥਾਣਾ-8 ਦੀ ਪੁਲਿਸ ਨੂੰ ਸ਼ਿਕਾਇਤ ਦਰਜ […]

‘ਡੀਪ ਫੇਕ’ ਦਾ ਸ਼ਿਕਾਰ ਹੋਏ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

deep fake

ਚੰਡੀਗੜ੍ਹ, 15 ਜਨਵਰੀ 2024: ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਵੀ ‘ਡੀਪ ਫੇਕ’ (deep fake) ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਗੇਮਿੰਗ ਐਪ ‘ਸਕਾਈਵਰਡ ਐਵੀਏਟਰ ਕਵੈਸਟ’ ਨੂੰ ਪ੍ਰਮੋਟ ਕਰਦੀ ਨਜ਼ਰ ਆ ਰਹੀ ਹੈ। ਸਚਿਨ ਤੇਂਦੁਲਕਰ ਨੇ ਖੁਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪੋਸਟ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਾਨੂੰਨੀ ਨੋਟਿਸ

legal notice

ਅੰਮ੍ਰਿਤਸਰ, 11 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ (legal notice) ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 ਨਵੰਬਰ 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ […]

ਭੇਜਣਾ ਸੀ ਪੁਰਤਗਾਲ, ਪਹੁੰਚਿਆ ਬੇਲਾਰੂਸ ਦੇ ਜੰਗਲਾਂ ‘ਚ, ਪਰਿਵਾਰ ਦੀ ਸ਼ਿਕਾਇਤ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ

Anil Vij

ਚੰਡੀਗੜ੍ਹ 01 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਬੀਤੇ ਦਿਨ ਨੂੰ ਆਪਣੇ ਆਵਾਸ ‘ਤੇ ਜਨ ਸਮੱਸਿਆਵਾਂ ਨੂੰ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ। ਕੈਥਲ ਤੋਂ ਆਏ ਫਰਿਆਦੀ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਪੁਰਤਗਾਲ ਭੇਜਣ ਦੇ ਲਈ ਇਕ ਏਜੰਟ ਨੇ ਝਾਸਾ ਦਿੱਤਾ ਸੀ ਅਤੇ […]

ਹੁਣ ਕੇਂਦਰੀ ਗ੍ਰਹਿ ਮੰਤਰਾਲਾ ਤੇ ਹਰਿਆਣਾ ਪੁਲਿਸ ਸਾਈਬਰ ਅਪਰਾਧ ਨੂੰ ਰੋਕਣ ਲਈ ਇੱਕ ਪਲੇਟਫਾਰਮ ‘ਤੇ ਕਰੇਗਾ ਕੰਮ

Haryana Police

ਚੰਡੀਗੜ੍ਹ, 27 ਦਸੰਬਰ 2023: ਸਾਈਬਰ ਅਪਰਾਧੀਆਂ ਦੀ ਕਮਰ ਤੋੜਨ ਲਈ ਹਰਿਆਣਾ ਪੁਲਿਸ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਭਾਰਤੀ ਸਾਈਬਰ ਕ੍ਰਾਈਮ (Cyber Crime) ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਇਕ ਪਲੇਟਫਾਰਮ ‘ਤੇ ਕੰਮ ਕਰਨ ਜਾ ਰਿਹਾ ਹੈ ਤਾਂ ਜੋ ਸਾਈਬਰ ਧੋਖਾਧੜੀ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ ਅਤੇ ਧੋਖਾਧੜੀ ਨੂੰ ਰੋਕਿਆ ਜਾ ਸਕਦਾ ਹੈ। ਧੋਖਾਧੜੀ ਦੀ […]

ਪੰਜਾਬ ’ਚ ਪਹਿਲੀ ਵਾਰ ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Mohali

ਚੰਡੀਗੜ੍ਹ, 19 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ (Cybercrime) ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 […]

ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ ‘ਤੇ ਪੁੱਜੀ ਪੁਲਿਸ

Bangalore

ਚੰਡੀਗੜ੍ਹ, 01 ਦਸੰਬਰ 2023: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ (Bangalore) ਦੇ ਲਗਭਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਭਰੀ ਈ-ਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ […]

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜ਼ੁਰਮਾਨਾ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ, 23 ਨਵੰਬਰ 2023: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ (LUDHIANA) ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ […]