July 7, 2024 7:27 pm

ਪਟਿਆਲਾ ਪੁਲਿਸ ਨੇ ਸਾਈਬਰ ਠੱਗੀ ਦਾ ਸ਼ਿਕਾਰ ਵਿਅਕਤੀ ਦੇ ਪੈਸੇ 8 ਘੰਟਿਆਂ ’ਚ ਵਾਪਸ ਕਰਵਾਏ

Patiala Police

ਪਟਿਆਲਾ, 01 ਮਈ 2023: ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ (Patiala Police) ਵੱਲੋਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੇ ਕੁੱਲ 3,07,000/- (3 ਲੱਖ 7 ਹਜ਼ਾਰ ਰੁਪਏ) ਸਾਈਬਰ ਸੈੱਲ ਪਟਿਆਲਾ ਵੱਲੋਂ 8 ਘੰਟਿਆਂ ਵਿੱਚ ਵਾਪਸ ਕਰਵਾਏ ਗਏ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਦੇ ਸਾਈਬਰ ਹੈਲਪ ਡੈਸਕ ਵਿਖੇ ਸਾਡੀ […]

ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵਲੋਂ ਸਾਈਬਰ ਠੱਗੀ ਸੰਬੰਧੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ

SSP Varun Sharma

ਪਟਿਆਲਾ 29 ਨਵੰਬਰ 2022: ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ (SSP Varun Sharma) ਨੇ ਸਾਈਬਰ ਠੱਗੀ ਤੂੰ ਸਾਵਧਾਨੀ ਵਰਤਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ 24×7 ਸਾਈਬਰ ਹੈਲਪ ਡੈਕਸ ਚਲਾਇਆ ਜਾ ਰਿਹਾ ਹੈ | ਪੁਲਿਸ ਬਹੁਤ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਹੀ ਹੈ ਤਾਂ ਜੋ ਕਿਸੇ ਨਾਲ ਵੀ ਕੋਈ ਆਨਲਾਈਨ ਧੋਖਾਧੜੀ […]

CBI ਵਲੋਂ ਆਪ੍ਰੇਸ਼ਨ ਚੱਕਰ ਤਹਿਤ ਵੱਡੀ ਕਾਰਵਾਈ, ਪੰਜਾਬ, ਦਿੱਲੀ ਸਮੇਤ 105 ਥਾਵਾਂ ‘ਤੇ ਕੀਤੀ ਛਾਪੇਮਾਰੀ

CBI Raid

ਚੰਡੀਗੜ੍ਹ 4 ਅਕਤੂਬਰ 2022: ਦੇਸ਼ ‘ਚ ਵੱਧ ਰਹੇ ਸਾਈਬਰ ਅਪਰਾਧ ‘ਤੇ ਨਕੇਲ ਕੱਸਣ ਲਈ ਸੀਬੀਆਈ (CBI) ਨੇ ਆਪ੍ਰੇਸ਼ਨ ਚੱਕਰ ਤਹਿਤ ਦੇਸ਼ ਭਰ ‘ਚ 105 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ 5 ਥਾਵਾਂ ਤੋਂ ਇਲਾਵਾ ਅੰਡੇਮਾਨ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿਚ ਵੀ ਸੂਬਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਜਾਰੀ ਹੈ। […]