July 7, 2024 7:06 am

ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਤੇ ਨੌਜਵਾਨਾਂ ਨੂੰ ਫ਼ੌਜ ’ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ

army

ਚੰਡੀਗੜ੍ਹ, 7 ਦਸੰਬਰ 2023: ਪੰਜਾਬ ਭਰ ’ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ (army) ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ […]

25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ‘ਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ

Cycle Rally

ਲੁਧਿਆਣਾ, 16 ਨਵੰਬਰ 2023: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ (Cycle Rally) ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ […]

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਾਇਕਲ ਰੈਲੀ ਨੂੰ CM ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Cycle Rally

ਲੁਧਿਆਣਾ, 16 ਨਵੰਬਰ 2023: ਸ਼ਹੀਦ ਕਰਤਾਰ ਸਿੰਘ ਸਰਾਭਾ (Kartar Singh Sarabha) ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ‘ਐਂਟੀ ਡਰੱਗਜ਼ ਸਾਇਕਲ ਰੈਲੀ’ ਨੂੰ ਹਰੀ […]

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Chetan Singh Jauramajra

ਸਮਾਣਾ, 02 ਅਕਤੂਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ […]