July 7, 2024 1:26 pm

ਮੋਹਾਲੀ: ਸਿਲੰਡਰ ਫਟਣ ਕਾਰਨ ਕੈਟਰਿੰਗ ਗੋਦਾਮ ਦੀ ਡਿੱਗੀ ਛੱਤ, ਇੱਕ ਵਿਅਕਤੀ ਦੀ ਮੌਤ

cylinder

ਮੋਹਾਲੀ, 10 ਜਨਵਰੀ 2024: ਮੋਹਾਲੀ ਦੇ ਪਿੰਡ ਟੀਡਾ ‘ਚ ਕੈਟਰਿੰਗ ਦੇ ਗੋਦਾਮ ‘ਚ ਸਿਲੰਡਰ (cylinder) ਫਟਣ ਵੱਡਾ ਹਾਦਸਾ ਵਾਪਰਿਆ ਹੈ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਜਣੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ […]

ਲੁਧਿਆਣਾ ਵਿਖੇ ਧਾਗੇ ਦੇ ਗੋਦਾਮ ‘ਚ ਸਿਲੰਡਰ ਫਟਣ ਕਾਰਨ ਭਿਆਨਕ ਲੱਗੀ ਅੱਗ

fire

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਟਿੱਬਾ ਰੋਡ ਸੰਧੂ ਕਾਲੋਨੀ ‘ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ ‘ਚ ਦੋ ਸਿਲੰਡਰ ਫਟਣ ਕਾਰਨ ਭਿਆਨਕ ਅੱਗ (fire) ਲੱਗ ਗਈ । ਇਸ ਧਮਾਕੇ ਕਾਰਨ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ […]

Haryana: ਰੋਹਤਕ ‘ਚ ਗੈਸ ਗੀਜ਼ਰ ਦਾ ਸਿਲੰਡਰ ਫਟਣ ਨਾਲ ਵਾਪਰਿਆ ਵੱਡਾ ਹਾਦਸਾ, ਇੱਕ ਸਾਲ ਦੇ ਬੱਚੇ ਸਮੇਤ 7 ਜ਼ਖਮੀ

Rohtak

ਚੰਡੀਗੜ੍ਹ 12 ਅਕਤੂਬਰ 2022: ਹਰਿਆਣਾ ਦੇ ਰੋਹਤਕ (Rohtak) ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਰੋਹਤਕ ਦੀ ਏਕਤਾ ਕਾਲੋਨੀ ਦੇ ਇਕ ਘਰ ‘ਚ ਗੈਸ ਗੀਜ਼ਰ ਨਾਲ ਫਿੱਟ ਕੀਤੇ ਸਿਲੰਡਰ ‘ਚ ਧਮਾਕਾ ਹੋ ਗਿਆ । ਜਦੋਂ ਪਰਿਵਾਰਕ ਮੈਂਬਰਾਂ ਨੇ ਗਰਮ ਪਾਣੀ ਲਈ ਗੀਜ਼ਰ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ। ਇਸ ਹਾਦਸੇ ਵਿਚ ਰਿਵਾਰ ਦੇ ਚਾਰ ਮੈਂਬਰ […]