July 7, 2024 7:11 pm

ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ (lumpy skin) ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ […]

ਟਰਾਂਸਪੋਰਟ ਵਿਭਾਗ ਦੀ ਕਮਾਈ ‘ਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

Transport Department Punjab

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ (Transport Department Punjab) ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ […]

ਦੇਸ਼ ਦੇ 12 ਸੂਬਿਆਂ ‘ਚ ਫੈਲੀ ਲੰਪੀ ਸਕਿਨ ਦੀ ਬਿਮਾਰੀ, 11 ਲੱਖ ਤੋਂ ਵੱਧ ਪਸ਼ੂ ਸੰਕਰਮਿਤ

Lumpy skin disease

ਚੰਡੀਗੜ੍ਹ 01 ਸਤੰਬਰ 2022: ਲੰਪੀ ਸਕਿਨ ਦੀ ਬਿਮਾਰੀ (Lumpy skin disease) ਦੇਸ਼ ਲਈ ਇੱਕ ਨਵੀਂ ਆਫ਼ਤ ਬਣ ਕੇ ਉੱਭਰੀ ਹੈ। ਆਲਮ ਇਹ ਹੈ ਕਿ ਲੰਪੀ ਸਕਿਨ ਬਿਮਾਰੀ ਨੇ ਮਹਾਂਮਾਰੀ ਦੇ ਰੂਪ ‘ਚ ਕੋਰੋਨਾ ਤੋਂ ਬਾਅਦ ਹੁਣ ਪੂਰੇ ਦੇਸ਼ ‘ਚ ਆਪਣੇ ਪੈਰ ਪਸਾਰ ਲਏ ਹਨ । ਇਸ ਦੇ ਨਤੀਜੇ ਵਜੋਂ ਇਸ ਸਮੇਂ ਦੇਸ਼ ਦੇ 12 ਸੂਬਿਆਂ […]

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਲੋਂ ਮੋਟਰ ਵਾਹਨ ਇੰਸਪੈਕਟਰਾਂ ਦੀਆਂ 11 ਆਸਾਮੀਆਂ ‘ਤੇ ਅਧਿਕਾਰੀ ਨਿਯੁਕਤ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 27 ਅਗਸਤ 2022: ਪੰਜਾਬ ‘ਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਦਿਨੋ-ਦਿਨ ਵਧ ਰਹੇ ਬੋਝ ਨੂੰ ਘਟਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸੂਬੇ ਦੀਆਂ ਸਾਰੀਆਂ 11 ਆਸਾਮੀਆਂ ‘ਤੇ ਮੋਟਰ ਵਾਹਨ ਇੰਸਪੈਕਟਰਾਂ (ਐਮ.ਵੀ.ਆਈ.) ਦੀ ਤੈਨਾਤੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ […]

ਪਸ਼ੂਆਂ ਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ ‘ਤੇ ਵੇਚਣ ਵਾਲੇ ਬਾਜ਼ ਆਉਣ: ਲਾਲਜੀਤ ਭੁੱਲਰ

Lumpy Skin Disease

ਚੰਡੀਗੜ੍ਹ 17 ਅਗਸਤ 2022: ਲੰਪੀ ਸਕਿਨ ਬੀਮਾਰੀ (Lumpy Skin Disease) ਕਾਰਨ ਬਣੇ ਹਾਲਤਾਂ ਦੇ ਦਰਮਿਆਨ ਪਸ਼ੂਆਂ ਦੀਆਂ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ ‘ਤੇ ਵੇਚਣ ਦਾ ਗੰਭੀਰ ਨੋਟਿਸ ਲੈਂਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਜਿਹੇ ਦੁਕਾਨਦਾਰਾਂ ਨੂੰ ਬਾਜ਼ ਆਉਣ ਦੀ ਚੇਤਾਵਨੀ ਦਿੱਤੀ ਹੈ। ਇਥੇ ਜਾਰੀ ਬਿਆਨ ਵਿੱਚ […]