July 4, 2024 9:09 pm

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ

Daler Khalsa Gatka Group

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ (Daler Khalsa Gatka Group) ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ। ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ […]