July 4, 2024 8:49 pm

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਝਟਕਾ, ਜਾਣੋ ਕੀ ਹੈ ਪੂਰਾ ਮਾਮਲਾ

Daler Mehndi

ਚੰਡੀਗੜ੍ਹ 17 ਜਨਵਰੀ 2023: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਦਲੇਰ ਮਹਿੰਦੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨਿਊ ਦੀ ਪ੍ਰਕਿਰਿਆ […]

Daler Mehndi : ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਆਰੋਪ

daler mehndi

ਚੰਡੀਗੜ੍ਹ 30 ਨਵੰਬਰ 2022 : ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ 3 ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਨਿਯੋਜਨ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਨਗਰ ਨਿਯੋਜਕ (ਡੀ. ਟੀ. ਪੀ.) ਅਮਿਤ ਮਧੋਲੀਆ ਨੇ ਕਿਹਾ ਕਿ ਇਹ ਝੀਲ ਦੇ ਜਲ ਗ੍ਰਹਿਣ ਖੇਤਰ […]

ਐਨਜੀਟੀ ਦੀ ਵੱਡੀ ਕਾਰਵਾਈ, ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਕੀਤਾ ਸੀਲ

Daler Mehndi

ਚੰਡੀਗੜ੍ਹ 30 ਨਵੰਬਰ 2022: ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਦਾ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ (farm house) ਨੂੰ ਸੀਲ ਕਰ ਦਿੱਤਾ ਗਿਆ ਹੈ। ਸੋਹਾਣਾ ਇਲਾਕੇ ਵਿੱਚ ਦਮਦਮਾ ਝੀਲ ਨੇੜੇ ਕਰੀਬ ਡੇਢ ਏਕੜ ਵਿੱਚ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਦੀ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਦੇ ਨਾਲ ਹੀ ਐਨਜੀਟੀ […]

ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਤੋਂ ਹੋਏ ਰਿਹਾਅ

Daler Mehndi

ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ | ਜਿਸ ਤੋਂ ਬਾਅਦ ਅੱਜ ਸ਼ੁੱਕਰਵਾਰ ਸ਼ਾਮ ਨੂੰ ਉਸ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ […]

ਕਬੂਤਰਬਾਜ਼ੀ ਮਾਮਲੇ ‘ਚ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Daler Mehndi

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ | ਹਾਈਕੋਰਟ ਨੇ 2003 ਦੇ ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਅਦਾਲਤ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ […]

ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਸੁਣਵਾਈ 15 ਸਤੰਬਰ ਤੱਕ ਮੁਲਤਵੀ

Daler Mehndi

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ । ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ ਨੂੰ ਕੁਝ ਸਮਾਂ ਜੇਲ੍ਹ ‘ਚ ਹੀ ਰਹਿਣਾ ਪਵੇਗਾ | ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਖ਼ਿਲਾਫ ਬੀਤੇ ਦਿਨ […]

ਗਾਇਕ ਦਲੇਰ ਮਹਿੰਦੀ ਨੇ ਸਜ਼ਾ ਖ਼ਿਲਾਫ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ

Daler Mehndi

ਚੰਡੀਗੜ੍ਹ 19 ਜੁਲਾਈ 2022: ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ ਐੱਸ ਗਰੇਵਾਲ ਨੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਦੋ ਸਾਲ ਲਈ ਜੇਲ੍ਹ ਭੇਜ ਦਿੱਤਾ ਸੀ | ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ | ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ […]

ਪਟਿਆਲਾ ਜੇਲ੍ਹ ਦੀ ਇੱਕੋ ਬੈਰਕ ਬੰਦ ਰਹਿਣਗੇ ਦਲੇਰ ਮਹਿੰਦੀ ਤੇ ਨਵਜੋਤ ਸਿੰਘ ਸਿੱਧੂ

Daler Mehndi

ਚੰਡੀਗੜ੍ਹ 16 ਜੁਲਾਈ 2022: ਗਾਇਕ ਦਲੇਰ ਮਹਿੰਦੀ (Daler Mehndi) ਨੂੰ ਕਬੂਤਰਬਾਜ਼ੀ ਦੇ ਕੇਸ ’ਚ ਹੋਈ ਦੋ ਸਾਲਾਂ ਦੀ ਕੈਦ ਤਹਿਤ ਪਟਿਆਲਾ ਜੇਲ੍ਹ ਲਿਜਾਇਆ ਗਿਆ | ਸੂਤਰਾਂ ਦੇ ਮੁਤਾਬਕ ਉਨ੍ਹਾਂ ਨੂੰ ਬੈਰਕ ਨੰਬਰ 10 ਵਿਚ ਨਵਜੋਤ ਸਿੰਘ ਸਿੱਧੂ ਨਾਲ ਰੱਖਿਆ ਜਾਵੇਗਾ । ਇਸਦੇ ਨਾਲ ਹੀ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਮੁਣਸ਼ੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। […]