July 7, 2024 3:24 pm

ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਸ਼ਿਰਕਤ: ਦਲਜੀਤ ਸਿੰਘ ਚੀਮਾ

Udta Punjab

ਚੰਡੀਗੜ੍ਹ , 24 ਮਈ 2023 : ਕਾਂਗਰਸ, ਆਮ ਆਦਮੀ ਪਾਰਟੀ ਸਮੇਤ 19 ਵਿਰੋਧੀ ਪਾਰਟੀਆਂ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੀਆਂ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪਹਿਲਾਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪ੍ਰੋਗਰਾਮ ਦਾ ਉਦਘਾਟਨ ਕਰਨ ਦੀ ਮੰਗ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੀਂ ਸੰਸਦ ਭਵਨ ਦਾ […]

ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Avtar Singh Hit

ਚੰਡੀਗੜ੍ਹ 10 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ (Avtar Singh Hit) ਦਾ ਦੇਹਾਂਤ ਹੋ ਗਿਆ ਹੈ | ਜਥੇਦਾਰ ਅਵਤਾਰ ਸਿੰਘ DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾ ਚੁੱਕੇ ਹਨ | ਜਥੇਦਾਰ ਅਵਤਾਰ ਸਿੰਘ […]

ਇਤਿਹਾਸਿਕ ਬੱਬੇਹਾਲੀ ਛਿੰਝ ਮੇਲੇ ਦਾ ਹੋਇਆ ਆਗਾਜ਼, ਸਾਬਕਾ ਮੰਤਰ ਦਲਜੀਤ ਸਿੰਘ ਚੀਮਾ ਨੇ ਕੀਤੀ ਸ਼ਿਰਕਤ

ਬੱਬੇਹਾਲੀ ਛਿੰਝ ਮੇਲੇ

ਗੁਰਦਾਸਪੁਰ 31 ਅਗਸਤ 2022: ਪੰਜਾਬ ਦਾ ਪ੍ਰਸਿੱਧ ਬੱਬੇਹਾਲੀ ਛਿੰਝ ਮੇਲੇ ਦਾ ਆਗਾਜ਼ ਹੋ ਚੁੱਕਾ ਹੈ ਛਿੰਝ ਮੇਲੇ ਦੇ ਪਹਿਲੇ ਦਿਨ ਪੈਂਡੂ ਰਵਾਇਤੀ ਖੇਡਾਂ ਦੀ ਸ਼ੂਰੁਆਤ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ |ਜਿਕਰਯੋਗ ਹੈ ਕਿ ਬੱਬੇਹਾਲੀ ਛਿੰਝ ਮੇਲਾ ਦੋ ਦਿਨ ਚੱਲਣਾ […]

CM ਮਾਨ ਵਲੋਂ ਵੱਖਰੀ ਵਿਧਾਨ ਸਭਾ ਦੀ ਮੰਗ ‘ਤੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਪ੍ਰਤੀਕਿਰਿਆ

SGPC

ਚੰਡੀਗੜ੍ਹ 09 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ ‘ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ | ਇਸ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਆਪਣੀ ਪ੍ਰਤੀਕਿਰਿਆ […]