July 1, 2024 12:42 pm

ਮੁੱਖ ਮੰਤਰੀ ਨੇ ਭਗਵੰਤ ਸਿੰਘ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab Police

ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ (Punjab Police) ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ […]