July 2, 2024 8:38 pm

ਮਿਸ਼ੇਲ ਜਾਨਸਨ ਦਾ ਡੇਵਿਡ ਵਾਰਨਰ ‘ਤੇ ਸ਼ਬਦੀ ਹਮਲਾ, ਕ੍ਰਿਕਟ ‘ਚ ਸਭ ਤੋਂ ਵੱਡਾ ਸਕੈਂਡਲ ਕਰਨ ਵਾਲੇ ਨੂੰ ਹੀਰੋ ਵਰਗੀ ਵਿਦਾਈ ਕਿਉਂ?’

David Warner

ਚੰਡੀਗੜ੍ਹ, 03 ਦਸੰਬਰ 2023: ਆਸਟਰੇਲੀਆ ਦੇ ਦਿੱਗਜ ਬੱਲੇਬਾਜ਼ਾਂ ਵਿੱਚੋਂ ਇੱਕ ਡੇਵਿਡ ਵਾਰਨਰ (David Warner) ਪਾਕਿਸਤਾਨ ਖ਼ਿਲਾਫ਼ ਟੈਸਟ ਲੜੀ ਦੀਆਂ ਤਿਆਰੀਆਂ ਦਰਮਿਆਨ ਇਸ ਲੜੀ ਵਿੱਚ ਕੌਮੀ ਟੀਮ ਲਈ ਆਖਰੀ ਵਾਰ ਸਫ਼ੈਦ ਜਰਸੀ ਪਹਿਨਣਗੇ। ਵਾਰਨਰ ਕ੍ਰਿਕਟ ਦੇ ਸਭ ਤੋਂ ਲੰਬੇ ਫਾਰਮੈਟ ‘ਚ ਬਿਹਤਰੀਨ ਫਾਰਮ ‘ਚ ਨਹੀਂ ਰਹੇ ਹਨ ਪਰ ਉਨ੍ਹਾਂ ਨੂੰ ਪਾਕਿਸਤਾਨ ਖ਼ਿਲਾਫ਼ ਟੈਸਟ ਸੀਰੀਜ਼ ਲਈ ਚੁਣਿਆ […]

ਆਸਟ੍ਰੇਲੀਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਭਾਰਤ ਖ਼ਿਲਾਫ਼ ਟੀ-20 ਸੀਰੀਜ਼ ਤੋਂ ਆਪਣਾ ਨਾਂ ਵਾਪਸ ਲਿਆ

David Warner

ਚੰਡੀਗੜ੍ਹ, 21 ਨਵੰਬਰ 2023: ਆਸਟ੍ਰੇਲੀਆਈ ਬੱਲੇਬਾਜ਼ ਡੇਵਿਡ ਵਾਰਨਰ (David Warner) ਨੇ ਭਾਰਤ ਖ਼ਿਲਾਫ਼ ਟੀ-20 ਸੀਰੀਜ਼ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਉਹ ਆਸਟ੍ਰੇਲੀਆ ਪਰਤ ਕੇ ਪਾਕਿਸਤਾਨ ਦੇ ਖ਼ਿਲਾਫ਼ ਆਪਣੀ ਆਖਰੀ ਟੈਸਟ ਸੀਰੀਜ਼ ਦੀ ਤਿਆਰੀ ਕਰਨਗੇ । ਵਾਰਨਰ ਦੀ ਜਗ੍ਹਾ ਆਰੋਨ ਹਾਰਡੀ ਨੂੰ ਆਸਟਰੇਲੀਆਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਰਡੀ ਨੇ ਵਿਸ਼ਵ ਕੱਪ ਤੋਂ […]

AUS vs PAK: ਆਸਟ੍ਰੇਲੀਆ ਨੇ ਪਾਕਿਸਤਾਨ ਸਾਹਮਣੇ 368 ਦੌੜਾਂ ਦਾ ਟੀਚਾ ਰੱਖਿਆ

AUS vs PAK

ਚੰਡੀਗੜ੍ਹ, 20 ਅਕਤੂਬਰ, 2023: (AUS vs PAK) ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 367 ਦੌੜਾਂ ਬਣਾਈਆਂ। […]

AUS vs PAK: ਪਾਕਿਸਤਾਨ ਖ਼ਿਲਾਫ਼ ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਨੇ ਜੜੇ ਸੈਂਕੜੇ, ਆਸਟ੍ਰੇਲੀਆ ਦਾ ਸਕੋਰ 210 ਦੌੜਾਂ ਤੋਂ ਪਾਰ

David Warner

ਚੰਡੀਗੜ੍ਹ, 20 ਅਕਤੂਬਰ 2023: ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ | ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ […]

AUS vs PAK: ਪਾਕਿਸਤਾਨ ਨੇ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ

Australia

ਚੰਡੀਗੜ੍ਹ, 20 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 18ਵੇਂ ਮੈਚ ‘ਚ ਆਸਟ੍ਰੇਲੀਆ (Australia) ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦੀ ਨਜ਼ਰ ਲਗਾਤਾਰ ਦੂਜੀ ਜਿੱਤ ‘ਤੇ ਹੈ। ਉਨ੍ਹਾਂ ਨੇ ਪਿਛਲੇ ਮੈਚ […]

IND vs AUS: ਭਾਰਤ ਦੀ ਪਹਿਲੀ ਪਾਰੀ 296 ਦੌੜਾਂ ‘ਤੇ ਸਮਾਪਤ, ਦੂਜੀ ਪਾਰੀ ‘ਚ ਮੁਹੰਮਦ ਸਿਰਾਜ ਨੇ ਵਾਰਨਰ ਨੂੰ ਕੀਤਾ ਆਊਟ

IND vs AUS

ਚੰਡੀਗੜ੍ਹ 09 ਜੂਨ 2023: (IND vs AUS) ਵਿਸ਼ਵ ਟੈਸਟ ਚੈਂਪੀਅਨਸ਼ਿਪ 2021-23 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ‘ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਭਾਰਤ ਨੇ ਪਹਿਲੀ ਪਾਰੀ ਵਿੱਚ 296 ਦੌੜਾਂ ਬਣਾਈਆਂ। ਪਹਿਲੀ ਪਾਰੀ ਦੇ ਆਧਾਰ ‘ਤੇ ਆਸਟ੍ਰੇਲੀਆ ਕੋਲ 173 ਦੌੜਾਂ ਦੀ […]

GT vs DC: ਗੁਜਰਾਤ ਟਾਈਟਨਸ ਖ਼ਿਲਾਫ਼ ਦਿੱਲੀ ਕੈਪੀਟਲਜ਼ ਦਾ ਲੜੋ ਜਾਂ ਮਰੋ ਦਾ ਮੁਕਾਬਲਾ

GT vs DC

ਚੰਡੀਗੜ੍ਹ, 02 ਮਈ 2023: (GT vs DC) ਅੱਜ IPL 2023 ਦੇ 44ਵੇਂ ਮੈਚ ਵਿੱਚ ਟੇਬਲ ਵਿੱਚ ਚੋਟੀ ਦੀ ਟੀਮ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਠ ਮੈਚਾਂ ਵਿੱਚੋਂ ਛੇ ਹਾਰ ਚੁੱਕੀ ਦਿੱਲੀ ਲਈ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣ ਲਈ ਇਹ ਲੜੋ […]

SRH vs DC: ਹਾਰ ਦੀ ਹੈਟ੍ਰਿਕ ਤੋਂ ਬਚਣਾ ਚਾਹੇਗੀ ਹੈਦਰਾਬਾਦ, ਡੇਵਿਡ ਵਾਰਨਰ ਦੀ 3 ਸਾਲ ਬਾਅਦ ਹੈਦਰਾਬਾਦ ਵਾਪਸੀ

SRH vs DC

ਇੰਫਾਲ/ਚੰਡੀਗੜ੍ਹ, 24 ਅਪ੍ਰੈਲ 2023: (SRH vs DC) ਅੱਜ ਆਈ.ਪੀ. ਐੱਲ 2023 ਦੇ 34ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਦਿੱਲੀ ਕੈਪੀਟਲਸ ਨਾਲ ਹੋ ਰਿਹਾ ਹੈ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ | ਹੈਦਰਾਬਾਦ ਦੀ ਟੀਮ ਪਿਛਲੇ […]

RR vs DC: ਰਾਜਸਥਾਨ ਨੂੰ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਣਾ ਚਾਹੇਗੀ ਦਿੱਲੀ ਕੈਪੀਟਲਸ

Delhi Capitals

ਚੰਡੀਗੜ੍ਹ, 08 ਅਪ੍ਰੈਲ 2023: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 16ਵੇਂ ਸੀਜ਼ਨ ਅੱਜ ਮੈਚ ਰਾਜਸਥਾਨ ਰਾਇਲਸ ਅਤੇ ਦਿੱਲੀ ਕੈਪੀਟਲਸ (Delhi Capitals) ਵਿਚਾਲੇ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਇੱਕ ਓਵਰ ਵਿੱਚ ਬਿਨਾਂ ਕਿਸੇ […]

LSG vs DC: ਦਿੱਲੀ ਕੈਪੀਟਲਸ ਦਾ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ

Delhi Capitals

ਚੰਡੀਗੜ੍ਹ,01 ਅਪ੍ਰੈਲ 2022: ਆਈਪੀਐੱਲ ਦੇ 16ਵੇਂ ਸੀਜ਼ਨ ਦਾ ਤੀਜਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ (Delhi Capitals) ਵਿਚਾਲੇ ਮੁਕਾਬਲਾ ਥੋੜੀ ਦੇਰ ਬਾਅਦ ਸ਼ੁਰੂ ਹੋਵੇਗਾ । ਦਿੱਲੀ ਨੇ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਹੈ। ਲਖਨਊ ਸੁਪਰ ਜਾਇੰਟਸ (Lucknow Super giants) […]