July 8, 2024 12:03 am

ਵਿਜੀਲੈਂਸ ਬਿਓਰੋ ਨੇ ਸੈਕਸ਼ਨ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਓਰੋ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਵਿੱਚ ਨਵੀਂ ਸਰਕਾਰ ਆਉਣ ਤੋਂ ਬਾਅਦ ਰਿਸ਼ਵਤ ਨੂੰ ਠੱਲ੍ਹ ਪਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਇਸ ਲਈ ਵਿਸ਼ੇਸ਼ ਕਾਰਜ ਕਰ ਰਹੀ ਹੈ, ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ।ਇਸ ਦੌਰਾਨ ਪੁੱਡਾ ਭਵਨ ਦਾ ਇਕ ਸੈਕਸ਼ਨ ਅਫਸਰ ਦਵਿੰਦਰ ਕੁਮਾਰ ਇੱਕ ਲੱਖ ਰੁਪਏ ਦੀ […]