July 7, 2024 7:10 pm

ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਹੋਵੇਗੀ ਵੈੱਬਕਾਸਟਿੰਗ: ਡਾ: ਸੇਨੂੰ ਦੁੱਗਲ

Webcasting

ਫਾਜ਼ਿਲਕਾ, 18 ਮਈ 2024: ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਚੋਣਾਂ ਵਾਲੇ ਦਿਨ ਵੈੱਬਕਾਸਟਿੰਗ (Webcasting) ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਵੈਬਕਾਸਟਿੰਗ ਦਾ ਉਦੇਸ਼ ਹੁੰਦਾ ਹੈ ਕਿ ਪਾਰਦਰਸ਼ਤਾ ਯਕੀਨੀ ਬਣਾਏ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ […]

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ: DC ਡਾ: ਸੇਨੂੰ ਦੁੱਗਲ

Cotton

ਫਾਜ਼ਿਲਕਾ, 13 ਮਈ 2024: ਜ਼ਿਲ੍ਹਾ ਫਾਜ਼ਿਲਕਾ ਵਿੱਚ ਨਰਮੇ (Cotton) ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ। ਇਹ ਹੁਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤੀਬਾੜੀ ਵਿਭਾਗ ਦੇ […]

DC ਡਾ. ਸੇਨੂੰ ਦੁੱਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਦੇ ਨਿਰਦੇਸ਼

vegetable market

ਫਾਜ਼ਿਲਕਾ, 8 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ (Dr. Senu Duggal) ਨੇ ਅੱਜ ਸਥਾਨਕ ਸਬਜ਼ੀ ਮੰਡੀ (vegetable market) ਦਾ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਦਿਆਂ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਤੁਰੰਤ ਕਾਰਵਾਈ […]

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਬੈਠਕ ਦੀ ਇਜਾਜ਼ਤ ਨਹੀਂ ਹੋਵੇਗੀ: DC ਡਾ: ਸੇਨੂੰ ਦੁੱਗਲ

Senior Citizen Voters

ਫਾਜ਼ਿਲਕਾ, 3 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Dr. Senu Duggal) ਆਈਏਐਸ ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਹੋਣ ਵਾਲੀਆਂ ਬੈਠਕਾਂ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ਵਿਸ਼ੇ ‘ਤੇ ਜਾਰੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ […]

ਫਾਜ਼ਿਲਕਾ ਜ਼ਿਲ੍ਹੇ ‘ਚ 132596 ਮਿਟ੍ਰਿਕ ਟਨ ਕਣਕ ਦੀ ਹੋਈ ਖਰੀਦ

Fazilka

ਫਾਜ਼ਿਲਕਾ, 22 ਅਪ੍ਰੈਲ 2024: ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ ਕਣਕ ਦੇ ਖਰੀਦ ਪ੍ਰਕ੍ਰਿਆ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਖਰੀਦ ਏਂਜਸੀਆਂ, ਆੜਤੀਆਂ, ਟਰਾਂਸਪੋਟਰਾਂ ਅਤੇ ਲੇਬਰ ਕੰਟਰੈਕਟਰਾਂ ਨਾਲ ਬੈਠਕ ਕੀਤੀ।ਬੈਠਕ ਵਿਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ (Fazilka) […]

ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਲਾਗੂ ਕਰਵਾਉਣ ਲਈ ਹੇਠਲੇ ਪੱਧਰ ਤੱਕ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ: ਜ਼ਿਲ੍ਹਾ ਚੋਣ ਅਫਸਰ

Election process

ਫਾਜ਼ਿਲਕਾ, 12 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟੇ੍ਰਨਰਾਂ ਵੱਲੋਂ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਚੋਣ ਅਮਲੇ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ (Election process) ਸਬੰਧੀ ਸਿਖਲਾਈ ਮੁਹੱਈਆ ਜਾ ਰਹੀ ਹੈ। ਉਨ੍ਹਾਂ ਕਿਹਾ […]

DC ਡਾ. ਸੇਨੂੰ ਦੁੱਗਲ ਵੱਲੋਂ ਢੰਡੀ ਕਦੀਮ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ

Dr. Senu Duggal

ਫ਼ਾਜ਼ਿਲਕਾ, 08 ਫਰਵਰੀ 2024: ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ (Dr. Senu Duggal) ਨੇ ਜਲਾਲਾਬਾਦ ਉਪਮੰਡਲ ਦੇ ਪਿੰਡ ਢੰਡੀ ਕਦੀਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਉਨ੍ਹਾਂ ਨੇ ਬੱਚਿਆਂ ਦੇ ਨਾਲ ਬੈਠ ਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਬਣਿਆ ਹੋਇਆ ਮਿਡ ਡੇ ਮੀਲ ਵਾਲਾ ਭੋਜਨ ਖਾਧਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ […]