July 8, 2024 8:40 pm

ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੱਕ ਖ਼ੁਦ ਕਰੇਗਾ ਪਹੁੰਚ: DC ਸਾਕਸ਼ੀ ਸਾਹਨੀ

Sakshi Sahni

ਪਟਿਆਲਾ, 14 ਫਰਵਰੀ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Sakshi Sahni) ਨੇ ਅੱਜ ਜ਼ਿਲ੍ਹੇ ਦੇ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਤੁਰੰਤ ਸਬੰਧਤ ਵਿਭਾਗਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ […]

ਮਨੁੱਖੀ ਅਧਿਕਾਰ ਵੈੱਲਫੇਅਰ ਸੁਸਾਇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ਕੈਂਡਲ ਮਾਰਚ

ਬੰਦੀ ਸਿੰਘਾਂ ਦੀ ਰਿਹਾਈ

ਅੰਮ੍ਰਿਤਸਰ 18 ਅਕਤੂਬਰ 2022: ਪੰਜਾਬ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਅਲੱਗ ਅਲੱਗ ਢੰਗ ਨਾਲ ਧਰਨੇ ਪ੍ਰਦਰਸ਼ਨ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ | ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਹੁਣ ਲਗਾਤਾਰ ਹੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ | […]

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਕੱਪੜੇ ਪਾ ਕੇ ਕੀਤਾ ਰੋਸ਼ ਮਾਰਚ

ਬੰਦੀ ਸਿੰਘਾਂ

ਅੰਮ੍ਰਿਤਸਰ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ | […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SPGC ਨੇ ਪਟਿਆਲਾ ਦੇ ਡੀ.ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

SGPC

ਪਟਿਆਲਾ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਇਸਦੇ ਨਾਲ ਹੀ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) […]

ਪਿੰਡ ਸ਼ਾਮਦੂ ਕੈਂਪ `ਚ ਡਾਇਰੀਆ ਮਰੀਜ਼ਾਂ ਦੀ ਗਿਣਤੀ ਘਟੀ, ਸਥਿਤੀ ‘ਚ ਲਗਾਤਾਰ ਹੋ ਰਿਹਾ ਹੈ ਸੁਧਾਰ : ਸਿਵਲ ਸਰਜਨ ਡਾ. ਰਾਜੂ ਧੀਰ

ਸ਼ਾਮਦੂ ਕੈਂਪ

ਪਟਿਆਲਾ 21 ਜੂਨ 2022: ਅੱਜ ਵੀ ਸਿਵਲ ਸਰਜਨ ਡਾ. ਰਾਜੂ ਧੀਰ ਅਤੇ ਜਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਵੱਲੋਂ ਪ੍ਰਭਾਵਤ ਖੇਤਰ ਪਿੰਡ ਸ਼ਾਮਦੂ ਕੈਂਪ ਦਾ ਕੀਤਾ ਦੌਰਾ ਕੀਤਾ ਗਿਆ। ਡਾ. ਰਾਜੂ ਧੀਰ ਨੇ ਦੱਸਿਆ ਕਿ ਏਰੀਏ ਵਿੱਚ ਹੁਣ ਤੱਕ 218 ਮਰੀਜ਼ ਡਾਇਰੀਏ ਨਾਲ ਪੀੜਤ ਪਾਏ ਗਏ ਹਨ।ਕੱਲ ਦੁਪਹਿਰ ਤੋਂ ਹੁਣ ਤੱਕ ਸਿਵਲ ਹਸਪਤਾਲ ਰਾਜਪੁਰਾ ਵਿਖੇ ਡਾਇਰੀਏ […]

ਪਟਿਆਲਾ ਪੁਲਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਉਂਦਿਆਂ 2 ਵਿਅਕਤੀਆਂ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ

Patiala

ਪਟਿਆਲਾ 13 ਜੂਨ 2022: ਬੀਤੇ ਦਿਨ ਪਟਿਆਲਾ (Patiala) ਦੇ ਪੋਸ਼ ਇਲਾਕੇ ਅਰਬਨ ਅਸਟੇਟ ਦੇ ਨਾਲ ਲੱਗਦੇ ਬਾਈਪਾਸ ਤੋਂ ਲਾਵਾਰਿਸ ਹਾਲਾਤ ਵਿੱਚ ਆਲਟੋ ਕਾਰ ਬਰਾਮਦ ਹੋਈ | ਬਰਾਮਦ ਕਾਰ ‘ਚੋਂ ਡਰਾਈਵਰ ਵਾਲੇ ਪਾਸੇ ਤੋਂ ਖੂਨ ਨਾਲ ਲੱਥਪਥ ਮਿਲੀ | ਕਾਰ ਚਾਲਕ ਕਾਸਿਮ ਜੋ ਸਥਾਨਕ ਬਲਬੀਰ ਕਾਲੋਨੀ ਦਾ ਰਹਿਣ ਵਾਲਾ ਅਤੇ ਫੋਰਡ ਕੰਪਨੀ ਦਿੱਲੀ ਕੰਮ ਕਰਦਾ ਕਰਦਾ ਸੀ […]

ਜ਼ਿਲ੍ਹਾ ਮੈਜਿਸਟਰੇਟ ਨੇ ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਬੋਰਵੈਲ ਤੇ ਟਿਊਬਵੈਲਾਂ

ਚੰਡੀਗੜ੍ਹ 25 ਮਈ 2022: ਪੰਜਾਬ ਬੋਰਵੈਲ/ਟਿਊਬਵੈਲ ‘ਚ ਬੱਚਿਆਂ ਦੇ ਡਿੱਗਣ ਦੇ ਮਾਮਲੇ ਸਾਹਮਣੇ ਆਉਂਦੇ ਹਨ | ਅਜਿਹਾ ਮਾਮਲਾ ਕੁਝ ਦਿਨ ਪਹਿਲਾ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਖਿਆਲਾ ਬੁਲੰਦਾ ਵਿਖੇ ਪ੍ਰਵਾਸੀ ਮਜ਼ਦੂਰ ਦਾ ਇਕ 6 ਸਾਲਾ ਬੱਚਾ ਰਿਤਿਕ ਜਿਸ ਦੀ ਟਿਊਬਵੈੱਲ ਦੇ ਬੋਰ ’ਚ ਡਿੱਗਣ ਨਾਲ ਮੌਤ ਹੋ ਗਈ ਸੀ | ਇਸਤੋਂ ਪਹਿਲਾਂ ਵੀ ਫਤਿਹਵੀਰ ਨਾਂ ਦੇ […]

ਪਟਿਆਲਾ DC ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ

ਪਟਿਆਲਾ 23 ਮਈ 2022: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਨੇ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ […]

DC ਸਾਕਸ਼ੀ ਸਾਹਨੀ ਨੇ ਕੋਵਿਡ ਦੇ ਮੱਦੇਨਜਰ ਸਿਹਤ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ

ਕੋਵਿਡ

ਪਟਿਆਲਾ 04 ਮਈ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਦੀ ਸਮੀਖਿਆ ਲਈ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀਆਂ ਨਾਲ ਇੱਕ ਅਹਿਮ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਕਿ ਕੋਵਿਡ ਵੈਕਸੀਨੇਸ਼ਨ ਤੋਂ ਵਾਂਝੇ ਨਾਗਰਿਕਾਂ ਦੇ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ […]

Patiala: DC ਸਾਕਸ਼ੀ ਸਾਹਨੀ ਵਲੋਂ ਦੋਵੇਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ

Patiala

ਪਟਿਆਲਾ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ | ਇਸ ਦੌਰਾਨ ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ (Sikh organizations) ਦੇ ਕਾਰਕੁਨਾਂ ਅਤੇ ਸ਼ਿਵ ਸੈਨਾ (Shiv Sena) ਦਰਮਿਆਨ ਪਥਰਾਅ ਵੀ ਹੋਇਆ ਹੈ | ਇਸਦੇ ਚੱਲਦੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ […]