July 1, 2024 12:38 am

ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ: DC ਸਾਕਸ਼ੀ ਸਾਹਨੀ

Patiala Heritage Mela

ਪਟਿਆਲਾ, 29 ਜਨਵਰੀ 2024: 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ (Patiala Heritage Mela) ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ […]

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਘਬਰਾਹਟ ਕਾਰਨ ਖਰੀਦ ਨਾ ਕਰਨ: DC ਸਾਕਸ਼ੀ ਸਾਹਨੀ

petrol and diesel

ਪਟਿਆਲਾ, 2 ਜਨਵਰੀ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ( petrol and diesel ) ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ […]

ਪਟਿਆਲਾ: DC ਸਾਕਸ਼ੀ ਸਾਹਨੀ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

DC Sakshi Sawhney

ਪਟਿਆਲਾ, 8 ਦਸੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sawhney) ਨੇ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਅਦਾਲਤੀ ਮਾਮਲਿਆਂ ਦੀ ਸੁਣਵਾਈ ਦੌਰਾਨ ਚਲਾਨ ਸਮੇਂ ਸਿਰ ਦਾਖਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਸਾਕਸ਼ੀ ਸਾਹਨੀ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸਾਂ ਦੀ ਅਦਾਲਤਾਂ ਵਿੱਚ ਪੈਰਵਾਈ ਮਜ਼ਬੂਤੀ ਨਾਲ […]

ਪਟਿਆਲਾ: ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ DC ਸਾਕਸ਼ੀ ਸਾਹਨੀ ਤੇ SSP ਵਰੁਣ ਸ਼ਰਮਾ ਵੱਲੋਂ ਇਕੱਠਿਆਂ ਦੌਰਾ

Patiala

ਨਾਭਾ/ਪਟਿਆਲਾ, 16 ਨਵੰਬਰ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ (Patiala) ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਇਕੱਠਿਆਂ ਦੌਰਾ ਕਰਦਿਆਂ ਦੋ ਥਾਵਾਂ ‘ਤੇ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਮੌਕੇ ‘ਤੇ ਜਾ ਕੇ ਬੁਝਵਾਈ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ […]

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ‘ਚ ਘਾਟਾਂ ਪੂਰੀਆਂ ਕਰਨ ਲਈ ਤਜਵੀਜਾਂ ਬਣਾਉਣ ਦੀ ਹਦਾਇਤ

Schools

ਪਟਿਆਲਾ, 07 ਨਵੰਬਰ 2023: ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ (Schools) ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ […]

ਖੇਤੀਬਾੜੀ ਵਿਭਾਗ ਅਤੇ ਸੀ.ਆਈ.ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ

CII Foundation

ਪਟਿਆਲਾ, 12 ਅਕਤੂਬਰ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਅਤੇ ਸੀ ਆਈ ਆਈ ਫਾਊਂਡੇਸ਼ਨ (CII Foundation) ਦੇ ਪ੍ਰੋਜੈਕਟ ਅਫ਼ਸਰ ਤਾਹਿਰ ਹੁਸੈਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਿਉਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ […]

ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈ ਕੇ ਨਾੜ ਨਾ ਫੂਕਣ ਕਿਸਾਨ: DC ਸਾਕਸ਼ੀ ਸਾਹਨੀ

Farmers

ਪਟਿਆਲਾ, 10 ਅਕਤੂਬਰ 2023: ਡਿਪਟੀ ਕਮਿਸ਼ਨਰ ਨੇ ਕਿਸਾਨਾਂ (Farmers) ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ […]

ਕਿਸਾਨ ਆਪਣੇ ਫ਼ੋਨ ‘ਚ 7380016070 ਨੰਬਰ ਸੇਵ ਕਰਕੇ ਵਟਸ ਐਪ ‘ਚ ਐਸ.ਐਸ.ਏ ਲਿਖ ਕੇ ਲੈਣ ਮਸ਼ੀਨਰੀ ਦੀ ਜਾਣਕਾਰੀ: DC ਸਾਕਸ਼ੀ ਸਾਹਨੀ

ਕਿਸਾਨ

ਪਟਿਆਲਾ, 05 ਅਕਤੂਬਰ 2023: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਰਾਲੀ ਪ੍ਰਬੰਧਨ ਲਈ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਹੈ। ਬੀਤੇ ਦਿਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਟਸ ਐਪ ਚੈਟ ਬੋਟ ਦਾ ਨੰਬਰ […]

ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ: DC ਸਾਕਸ਼ੀ ਸਾਹਨੀ

Community Health Centers

ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਸੇਵਾ ਪਖਵਾੜਾ ਚਲਾਉਣ ਦਾ ਜਾਇਜ਼ਾ ਲੈਂਦਿਆਂ ਇਸ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ

MLA Ajit pal Singh Kohli

ਪਟਿਆਲਾ, 6 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕੋਹਲੀ ਦੀ ਪਹਿਲਕਦਮੀ ‘ਤੇ […]