July 2, 2024 10:07 pm

ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮੱਦਦ ਕਰਨ ਲਈ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ: ਡੀ.ਸੀ ਸਾਕਸ਼ੀ ਸਾਹਨੀ

ਕੁਦਰਤੀ ਆਫ਼ਤਾਂ

ਪਟਿਆਲਾ, 31 ਅਗਸਤ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮੱਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿੱਜੀ ਤੌਰ ‘ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮੱਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ। ਡਿਪਟੀ ਕਮਿਸ਼ਨਰ ਅੱਜ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਲਿਆ ਜਾਇਜ਼ਾ

Flood

ਪਟਿਆਲਾ, 19 ਅਗਸਤ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ (Flood) ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ […]

‘ਫਿਊਚਰ ਟਾਈਕੂਨਜ਼’ ਆਪਣਾ ਕਾਰੋਬਾਰ ਕਰਨ ਦੇ ਇਛੁੱਕਾਂ ਨੂੰ ਉਦਮੀ ਬਣਨ ਲਈ ਪ੍ਰਦਾਨ ਕਰੇਗਾ ਢੁੱਕਵਾਂ ਮੰਚ: ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 28 ਜੁਲਾਈ 2023: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਚੁੱਕੇ ਕਦਮਾਂ ਤਹਿਤ ਆਪਣੇ ਪਹਿਲੇ ਸਫ਼ਲ ਤਜ਼ਰਬੇ ਦੇ ਅਧਾਰ ‘ਤੇ ਦੂਜਾ ‘ਫਿਊਚਰ ਟਾਈਕੂਨ’ ਸਟਾਰਟਅੱਪ ਚੈਲੈਂਜ ਮੁਕਾਬਲਾ ਕਰਵਾਉਣ ਦਾ ਫੈਸਲਾ ਕੀਤਾ […]

ਏਸ਼ੀਅਨ ਖੇਡਾਂ ‘ਚ ਸੋਨ ਤਗਮਾ ਜੇਤੂ ਰੈਸਲਰ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

Jaskaran Singh Dhaliwal

ਪਟਿਆਲਾ, 24 ਜੁਲਾਈ 2023: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੋੜ ਦੇ ਜਸਕਰਨ ਸਿੰਘ ਧਾਲੀਵਾਲ ਨੇ ਜਾਰਡਨ ਵਿਖੇ ਹੋਈਆਂ ਜੂਨੀਅਰ ਏਸ਼ੀਅਨ ਕੁਸ਼ਤੀ (ਰੈਸਲਿੰਗ) ਖੇਡਾਂ ਵਿੱਚ ਅੰਡਰ 20 ਵਿੱਚ 65 ਕਿਲੋ ਭਾਰ ਵਰਗ ਅੰਦਰ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਅੱਜ ਇੱਥੇ ਪਟਿਆਲਾ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰੈਸਲਰ ਜਸਕਰਨ ਸਿੰਘ ਧਾਲੀਵਾਲ (Jaskaran […]

ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ

Tangri

ਪਟਿਆਲਾ/ਰਾਜਪੁਰਾ/ਘਨੌਰ, 22 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ (Tangri) ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ ਡੀ ਐਮ ਰਾਜਪੁਰਾ ਪਰਲੀਨ […]

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 16 ਜੁਲਾਈ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਰਸਾਤੀ ਮੌਸਮ ‘ਚ ਹੋਰ ਚੌਕਸ ਰਹਿਣ ਤੇ ਚੁੱਕੇ ਜਾਣ ਵਾਲੇ ਸੰਭਾਂਵੀ ਕਦਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਤ ਨਿਰਦੇਸ਼ ਅਧਿਕਰੀਆਂ ਨੂੰ ਦੇਣ ਲਈ ਏ.ਡੀ.ਸੀਜ਼, ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ […]

ਪਟਿਆਲਾ: ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ

snakes

ਪਟਿਆਲਾ, 13 ਜੁਲਾਈ 2023: ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ (snakes) ਨਿਕਲਣ ਦੀ ਘਟਨਾਵਾਂ ਲਗਾਤਾਰ ਸਾਹਮਣੇ ਹੋ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋਂ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 8253900002 ਜਾਰੀ ਕਰ ਦਿੱਤਾ ਗਿਆ […]

ਅਰਬਨ ਅਸਟੇਟ ਖੇਤਰ ਦੇ ਵੱਡੀ ਗਿਣਤੀ ‘ਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਰਾਹਤ ਤੇ ਬਚਾਅ ਕਾਰਜ ਜਾਰੀ: ਸਾਕਸ਼ੀ ਸਾਹਨੀ

Urban Estate Area

ਪਟਿਆਲਾ, 11 ਜੁਲਾਈ 2023: ਪਟਿਆਲਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵੱਲੋਂ ਲਗਾਤਾਰ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਪਟਿਆਲਾ ਦੇ ਅਰਬਨ ਅਸਟੇਟ ਦੇ ਖੇਤਰ (Urban Estate Area) ‘ਚ ਆਏ ਪਾਣੀ ਦੇ ਪੱਧਰ ‘ਚ ਹੁਣ ਵਾਧਾ ਨਹੀਂ ਹੋ ਰਿਹਾ ਹੈ ਤੇ […]

ਆਈ.ਐਮ.ਏ. ਦੀ ਮਦਦ ਨਾਲ ਸਫ਼ਲ ਹੋ ਰਿਹੈ ਸਪੈਸ਼ਲਿਸਟ ਡਾਕਟਰਾਂ ਦੀ ਰਾਏ ਲੈਣ ਦਾ ਤਜਰਬਾ: ਸਾਕਸ਼ੀ ਸਾਹਨੀ

Sakshi Sawhney

ਪਟਿਆਲਾ, 10 ਮਈ 2023: ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ […]

ਪਟਿਆਲਾ ਵਾਸੀਆਂ ਨੂੰ ਭਲਕੇ ਸਮਰਪਿਤ ਕੀਤੇ ਜਾਣਗੇ ਪੰਜ ਨਵੇਂ ਆਮ ਆਦਮੀ ਕਲੀਨਿਕ

Aam Aadmi Clinics

ਪਟਿਆਲਾ, 04 ਮਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਭਲਕੇ 5 ਮਈ ਨੂੰ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣ ਵਾਲੇ ਪੰਜ ਨਵੇਂ ਬਣੇ ਆਮ ਆਦਮੀ ਕਲੀਨਿਕਾਂ (Aam Aadmi Clinics) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਸਾਕਸ਼ੀ […]