July 5, 2024 12:53 am

ਪਟਿਆਲਾ: ਪਿਛਲੇ ਸਾਲ ਨਾਲੋਂ 2 ਲੱਖ 55 ਹਜ਼ਾਰ 433 ਮੀਟਰਕ ਟਨ ਵੱਧ ਕਣਕ ਮੰਡੀਆਂ ‘ਚ ਪੁੱਜੀ: DC ਸਾਕਸ਼ੀ ਸਾਹਨੀ

Patiala

ਪਟਿਆਲਾ, 03 ਮਈ 2023: ਦ੍ਰਿੜ ਇਰਾਦਾ ਅਤੇ ਮਿਹਨਤ ਮੁਰਝਾਏ ਚਿਹਰਿਆਂ ‘ਤੇ ਵੀ ਰੌਣਕ ਲਿਆ ਦਿੰਦੀ ਹੈ। ਪਟਿਆਲਾ (Patiala) ਜ਼ਿਲ੍ਹੇ ਦੇ ਕਿਸਾਨਾਂ ਨੇ ਇਹ ਸਾਬਤ ਕੀਤਾ ਹੈ । ਫਸਲਾਂ ਦੇ ਖਰਾਬੇ ਦੇ ਬਾਵਜੂਦ ਇਸ ਵਾਰ ਪਿਛਲੇ ਸਾਲ ਨਾਲੋਂ 2 ਲੱਖ 55 ਹਜ਼ਾਰ 433 ਮੀਟਰਕ ਟਨ ਕਣਕ ਦੀ ਵੱਧ ਪੈਦਾਵਾਰ ਹੋਈ, ਜਿਸ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ […]

ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਡੀ.ਸੀ. ਸਾਕਸ਼ੀ ਸਾਹਨੀ

Patiala

ਪਟਿਆਲਾ, 04 ਅਪ੍ਰੈਲ 2023: ਡਿਪਟੀ ਕਮਿਸ਼ਨਰ ਪਟਿਆਲਾ, ਸਾਕਸ਼ੀ ਸਾਹਨੀ (Sakshi Sawhney) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਫ਼ਸਲ ਵੇਚਣ ਤੋਂ ਬਾਅਦ ਤੁਰੰਤ ਅਦਾਇਗੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਕਰਨ ਵਾਲੀਆਂ ਸਮੂਹ ਖਰੀਦ ਏਜੰਸੀਆਂ ਨੂੰ ਇਸ ਬਾਰੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਦੀ […]

ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਛੋਟੀ ਉਮਰ ‘ਚ ਬੇਮਿਸਾਲ ਕੁਰਬਾਨੀ ਦੇ ਕੇ ਆਜ਼ਾਦੀ ਦਿਵਾਈ: DC ਸਾਕਸ਼ੀ ਸਾਹਨੀ

ਸ਼ਹੀਦ ਭਗਤ ਸਿੰਘ

ਪਟਿਆਲਾ, 23 ਮਾਰਚ 2023: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ […]

ਸ਼ੀਸ਼ ਮਹਿਲ ‘ਚ ਦਿਸੇਗੀ ਮਿੰਨੀ ਭਾਰਤ ਦੀ ਝਲਕ, ਰੰਗਲਾ ਪੰਜਾਬ ਕਰਾਫ਼ਟ ਮੇਲਾ 25 ਤੋਂ

Sheesh Mahal

ਪਟਿਆਲਾ, 21 ਫਰਵਰੀ 2023: ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਪਟਿਆਲਾ ਇੱਕ ਵਾਰ ਫੇਰ ਦੇਸ਼ ਤੇ ਵਿਦੇਸ਼ ਦੇ ਕਾਰੀਗਰਾਂ ਤੇ ਕਲਾਕਾਰਾਂ ਦੀ ਮੇਜ਼ਬਾਨੀ ਕਰਨ ਲਈ ਸ਼ੀਸ਼ ਮਹਿਲ (Sheesh Mahal) ਵਿਖੇ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸ਼ੀਸ਼ ਮਹਿਲ ਵਿਖੇ ਪੱਤਰਕਾਰਾਂ ਨਾਲ ‘ਰੰਗਲਾ ਪੰਜਾਬ ਕਰਾਫ਼ਟ’ ਮੇਲੇ ਸਬੰਧੀ ਰੱਖੀ ਪ੍ਰੈਸ […]

ਸ਼ੀਸ਼ ਮਹਿਲ ‘ਚ 25 ਫਰਵਰੀ ਤੋਂ ਲੱਗੇਗਾ ਰੰਗਲਾ ਪੰਜਾਬ ਕਰਾਫ਼ਟ ਮੇਲਾ: DC ਸਾਕਸ਼ੀ ਸਾਹਨੀ

Chogawan

ਪਟਿਆਲਾ, 18 ਫਰਵਰੀ 2023: ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ (Sheesh Mahal) ਦੇ ਵਿਹੜੇ ‘ਚ 25 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਹੋਰ ਅਧਿਕਾਰੀਆਂ […]