July 7, 2024 6:50 pm

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ

accident

ਚੰਡੀਗੜ੍ਹ, 20 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (Dearness allowance) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ‘ਚ 4 ਫੀਸਦੀ ਵਾਧੇ ਦਾ ਐਲਾਨ

ਮਹਿੰਗਾਈ ਭੱਤੇ

ਚੰਡੀਗੜ੍ਹ, 18 ਦਸੰਬਰ 2023: ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (DA) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ […]

ਮੁੱਖ ਮੰਤਰੀ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

Government Employees

ਚੰਡੀਗੜ੍ਹ, 24 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ (Government Employees) ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ […]

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 24 ਮਈ 2023: ਪੰਜਾਬ ਸਰਕਾਰ (Punjab Government) ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ 6 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੇ ਬਕਾਏ ਦੀ ਬਕਾਇਆ ਰਾਸ਼ੀ ਮਨਜ਼ੂਰ ਕੀਤੀ ਗਈ […]

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 6 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

Punjab Government

ਚੰਡੀਗੜ੍ਹ 21 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੀਤੇ ਗਏ 6 ਫੀਸਦੀ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਕੈਬਿਨੇਟ ਮੰਤਰੀ ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

junior draftsmen

ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ […]

ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 04 ਅਕਤੂਬਰ 2022: ਚੰਡੀਗੜ੍ਹ ਪ੍ਰਸ਼ਾਸ਼ਨ (Chandigarh administration) ਨੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (Dearness Allowance) ਵਿਚ 4 ਫੀਸਦੀ ਵਾਧਾ ਕੀਤਾ ਗਿਆ ਹੈ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਕੀਤਾ ਵਾਧਾ

DA

ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ 50 ਲੱਖ ਮੁਲਾਜ਼ਮਾਂ ਅਤੇ ਕਰੀਬ 62 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਤੋਂ ਬਾਅਦ ਡੀਏ 38 ਫ਼ੀਸਦੀ ਹੋ ਗਿਆ ਹੈ। […]