July 4, 2024 9:13 pm

ਖੰਨਾ ‘ਚ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਦੀ ਬੱਸ ਸਮੇਤ ਕਈ ਵਾਹਨਾਂ ਦੀ ਆਪਸ ‘ਚ ਟੱਕਰ

Khanna

ਚੰਡੀਗੜ੍ਹ, 25 ਨਵੰਬਰ 2023: ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ ਲਗਭਗ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ […]

Nainital Accident: ਨੈਨੀਤਾਲ ‘ਚ ਡੂੰਘੀ ਖੱਡ ‘ਚ ਡਿੱਗੀ ਜੀਪ, 8 ਜਣਿਆਂ ਦੀ ਮੌਤ

Nainital

ਚੰਡੀਗੜ੍ਹ, 17 ਨਵੰਬਰ, 2023: ਦੇਸ਼ ਦੇ ਪਹਾੜੀ ਸੂਬੇ ਉੱਤਰਾਖੰਡ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਨੈਨੀਤਾਲ (Nainital) ਵਿੱਚ ਇੱਕ ਜੀਪ ਅਚਾਨਕ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ ਅਤੇ ਹੁਣ ਤੱਕ ਇਸ ਹਾਦਸੇ ਵਿੱਚ 8 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੀਪ ਡਿੱਗਣ ਤੋਂ […]

ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪਿੰਡ ਮੀਆਂਵਿੰਡ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Canada

ਚੰਡੀਗੜ੍ਹ, 06 ਨਵੰਬਰ 2023: ਤਰਨ ਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ । ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਅਜੇ ਅਣ-ਵਿਆਹਿਆ ਸੀ […]

ਬਟਾਲਾ ਵਿਖੇ ਭਾਂਡੇ ਬਣਾਉਣ ਵਾਲੀ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ ਪ੍ਰਵਾਸੀ ਬੀਬੀ ਦੀ ਮੌਤ

Batala

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਬਟਾਲਾ (Batala) ‘ਚ ਅੰਮ੍ਰਿਤਸਰ ਰੋਡ ‘ਤੇ ਭਾਂਡੇ ਬਣਾਉਣ ਵਾਲੀ ਅਮਿਤ ਫੈਕਟਰੀ ‘ਚ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ 25 ਸਾਲਾ ਪ੍ਰਵਾਸੀ ਬੀਬੀ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਚ ਔਰਤ ਦੇ ਵਾਲ ਫਸ ਗਏ ਸਨ, ਇਸ ਦੌਰਾਨ ਇਹ ਹਾਦਸਾ ਵਾਪਰਿਆ । ਸੂਚਨਾ ਮਿਲਣ ਤੋਂ […]

ਲੁਧਿਆਣਾ ‘ਚ ਟਰੱਕ ਨੇ ਸੜਕ ਪਾਰ ਕਰ ਰਹੀ ਬੀਬੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਬਿਜਲੀ ਵਿਭਾਗ

ਚੰਡੀਗੜ੍ਹ, 05 ਜੁਲਾਈ 2023: ਲੁਧਿਆਣਾ (Ludhiana) ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਬੀਬੀ ਨੂੰ ਟਰੱਕ ਡਰਾਈਵਰ ਨੇ ਦਰੜ ਦਿੱਤਾ । ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ । ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਮੁਮਤਾਜ਼ ਦਾ ਵਿਆਹ ਦੋ ਸਾਲ ਬਾਅਦ […]

ਸ੍ਰੀ ਹੇਮਕੁੰਟ ਸਾਹਿਬ ‘ਚ ਟੁੱਟਿਆ ਗਲੇਸ਼ੀਅਰ, ਬਰਫ਼ ‘ਚ ਦਬਣ ਕਾਰਨ ਇੱਕ ਮਹਿਲਾ ਸ਼ਰਧਾਲੂ ਦੀ ਮੌਤ

Sri Hemkunt Sahib

ਚੰਡੀਗੜ੍ਹ, 05 ਮਈ 2023: ਐਤਵਾਰ ਨੂੰ ਸਿੱਖ ਧਰਮ ਦੇ ਮੁੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਮਾਰਗ ‘ਤੇ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ ਹਾਦਸਾ ਵਾਪਰ ਗਿਆ । ਇਹ ਹਾਦਸਾ ਸ੍ਰੀ ਹੇਮਕੁੰਟ ਸਾਹਿਬ ਤੋਂ ਇਕ ਕਿਲੋਮੀਟਰ ਪਹਿਲਾਂ ਅਟਲਕੋਟੀ ਵਿਖੇ ਵਾਪਰਿਆ । ਜਿੱਥੇ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ 6 ਸ਼ਰਧਾਲੂ ਫਸ ਗਏ ਸਨ। ਦੱਸਿਆ ਜਾ ਰਿਹਾ […]

ਦਰਦਨਾਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ASI ਤੇ ਹੋਮ ਗਾਰਡ ਦੀ ਮੌਤ, ਫੌਜ ਦੇ 4 ਜਵਾਨ ਵੀ ਜ਼ਖਮੀ

Road Accident

ਫ਼ਤਹਿਗੜ੍ਹ ਸਾਹਿਬ, 03 ਮਈ 2023: ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ ‘ਚ ਸੜਕੀ ਹਾਦਸਾ (Road Accident) ਵਾਪਰਿਆ। ਇਸ ਹਾਦਸੇ ‘ਚ ਫੌਜ ਦੇ 4 ਜਵਾਨ ਜਖ਼ਮੀ ਹੋ ਗਏ ਅਤੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ ਅਤੇ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਨਬੀਪੁਰ […]

ਭਾਜਪਾ ਆਗੂ ਸੁਰਿੰਦਰ ਮਟਿਆਲਾ ਦੇ ਕਤਲ ‘ਚ ਸ਼ਾਮਲ ਸ਼ੂਟਰਾਂ ਨਾਲ ਪੁਲਿਸ ਦਾ ਮੁਕਾਬਲਾ, ਦੋ ਗ੍ਰਿਫਤਾਰ

Surender Matiala

ਨਵੀਂ ਦਿੱਲੀ, 03 ਮਈ 2023 (ਦਵਿੰਦਰ ਸਿੰਘ) : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਮੁਕਾਬਲੇ ਤੋਂ ਬਾਅਦ ਭਾਜਪਾ ਆਗੂ ਸੁਰਿੰਦਰ ਮਤਿਆਲਾ (Surender Matiala) ਦੇ ਕਤਲ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ਾਂ ਕੋਲੋਂ ਪਿਸਤੌਲ-ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਦਿੱਲੀ ਦੇ ਰੋਹਿਣੀ ਇਲਾਕੇ ‘ਚ ਜਾਪਾਨੀ ਪਾਰਕ ਨੇੜੇ ਪੁਲਿਸ ਦੇ ਸਪੈਸ਼ਲ ਸੈੱਲ ਨੇ […]

ਫਿਰੋਜ਼ਪੁਰ ‘ਚ ਚਿੱਟੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

Ferozepur

ਫਿਰੋਜ਼ਪੁਰ, 02 ਮਈ 2023: ਫਿਰੋਜ਼ਪੁਰ (Ferozepur) ਵਿੱਚ ਨਸ਼ੇ ਦਾ ਚਿੱਟੇ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ | ਲਗਾਤਾਰ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਵੱਲੋਂ ਨਸ਼ੇ ‘ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੀ ਬਸਤੀ ਗੋਲਬਾਗ ਤੋਂ ਸਾਹਮਣੇ ਆਇਆ, ਜਿੱਥੇ ਇੱਕ […]

ਅੰਮ੍ਰਿਤਸਰ ‘ਚ ਸਕੂਟਰੀ ‘ਤੇ ਘਰ ਪਰਤ ਰਹੇ ਬਜ਼ੁਰਗ ਨੂੰ ਕਾਰ ਨੇ ਮਾਰੀ ਟੱਕਰ, ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

Amritsar

ਅੰਮ੍ਰਿਤਸਰ ,27 ਅਪ੍ਰੈਲ 2023: ਅੰਮ੍ਰਿਤਸਰ (Amritsar) ਪੁਲਿਸ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਚਾਟੀਵਿੰਡ ਪਿੰਡ ਦੇ ਇਲਾਕਾ ਤਰਨ ਤਾਰਨ ਰੋਡ ‘ਤੇ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਉੱਤਮ ਨਗਰ ਦੇ ਰਹਿਣ ਵਾਲੇ ਨਿਰਮਲ ਸਿੰਘ (65 ਸਾਲ) ਵਜੋਂ ਹੋਈ ਹੈ | ਇਸ ਸੰਬੰਧੀ ਪਰਿਵਾਰਕ ਮੈਬਰਾ ਨੇ ਦੱਸਿਆ ਕਿ ਉਹਨਾ ਦੇ […]