July 7, 2024 2:39 pm

ਬਠਿੰਡਾ: ਗੋਨਿਆਣਾ ਰੋਡ ‘ਤੇ ਸਕੂਲ ਵੈਨ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ, ਹਾਦਸੇ ‘ਚ 11 ਬੱਚੇ ਗੰਭੀਰ ਜ਼ਖਮੀ

Goniana Road

ਚੰਡੀਗੜ੍ਹ, 05 ਅਪ੍ਰੈਲ 2023: ਬਠਿੰਡਾ ਦੇ ਗੋਨਿਆਣਾ ਰੋਡ (Goniana Road) ‘ਤੇ ਸਕੂਲ ਵੈਨ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ । ਦੋਵੇਂ ਵਾਹਨਾਂ ਦੀ ਟੱਕਰ ਕਾਰਨ ਸਕੂਲ ਵੈਨ ਪਲਟ ਗਈ ਅਤੇ ਉਸ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਦੇ […]

ਬੇਕਾਬੂ ਹੋਈ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾਈ, ਹਾਦਸੇ ‘ਚ ਦੋ ਜਣਿਆਂ ਦੀ ਮੌਤ

ਸਵਿਫਟ ਕਾਰ

ਸੁਲਤਾਨਪੁਰ ਲੋਧੀ, 04 ਅਪ੍ਰੈਲ 2023: ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਰੋਡ ‘ਤੇ ਮੋੜ ਨੇੜੇ ਇੱਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਅਤੇ ਇਸ ਹਾਦਸੇ ਵਿੱਚ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), […]

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ

ਸੜਕ ਹਾਦਸੇ

ਚੰਡੀਗੜ੍ਹ, 15 ਮਾਰਚ 2023: ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਹਾਦਸੇ ਦਾ ਸ਼ਿਕਾਰ ਹੋਏ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੁਰਾਣਾ ਡਾਕਖਾਨਾ ਉੜਮੁੜ ਵਜੋਂ ਹੋਈ ਹੈ। ਮ੍ਰਿਤਕ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ […]

ਤੇਜ਼ ਰਫ਼ਤਾਰ ਕਰ ਨੇ ਬੱਸ ਦੀ ਉਡੀਕ ਕਰ ਰਹੀ ਔਰਤ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਤੇਜ਼ ਰਫ਼ਤਾਰ

ਚੰਡੀਗੜ੍ਹ, 04 ਫਰਵਰੀ 2023: ਅੰਮ੍ਰਿਤਸਰ-ਹਰਗੋਬਿੰਦਪੁਰ ਮਾਰਗ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੰਡੀਲਾ ਨਜ਼ਦੀਕ ਹੋਇਆ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ | ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਟੱਕਰ ਮਾਰ ਦਿੱਤੀ, ਉਕਤ ਔਰਤ ਗੁਰਪ੍ਰੀਤ ਕੌਰ ਦੀ ਸਿਰ ‘ਤੇ ਸੱਟ ਲੱਗਣ […]

ਪੁਤਲੀਘਰ ਚੌਂਕ ਨੇੜੇ ਵਾਪਰਿਆ ਵੱਡਾ ਹਾਦਸਾ, ਕਾਰ ਅਤੇ ਐਕਟੀਵਾ ਦੀ ਟੱਕਰ ਦੌਰਾਨ ਦੋ ਜਣਿਆਂ ਦੀ ਮੌਤ

ਪੁਤਲੀਘਰ

ਅੰਮ੍ਰਿਤਸਰ, 27 ਜਨਵਰੀ 2023: ਅਮ੍ਰਿਤਸਰ ਦੇ ਪੁਤਲੀਘਰ ਚੌਂਕ ਨੇੜੇ ਓਵਰਟੇਕ ਕਰਦਿਆਂ ਇੱਕ ਐਕਟੀਵਾ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ | ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਐਕਟੀਵਾ ਦੇ ਪਰਖੱਚੇ ਉਡ ਗਏ | ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ | ਇਸ […]

ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ

Italy

ਚੰਡੀਗੜ੍ਹ 16 ਜਨਵਰੀ 2023: ਇਟਲੀ (Italy) ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਇਟਲੀ ਦੇ ਸ਼ਹਿਰ ਵੇਰੋਨਾਲਾ ‘ਚ ਖਰਾਬ ਮੌਸਮ ਕਾਰਨ ਕਾਰ ਨਹਿਰ ‘ਚ ਡਿੱਗਣ ਕਾਰਨ 3 ਪੰਜਾਬੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

ਫਿਲਮ ਨਿਰਮਾਤਾ ਨਿਤਿਨ ਮਨਮੋਹਨ ਪੂਰੇ ਹੋ ਗਏ, ਪਿਛਲੇ 15 ਦਿਨਾਂ ਤੋਂ ਸੀ ਵੈਂਟੀਲੇਟਰ ‘ਤੇ

Nitin Manmohan

ਚੰਡੀਗੜ੍ਹ 29 ਦਸੰਬਰ 2022: ਸਾਲ ਦੇ ਆਖਰੀ ਦਿਨਾਂ ‘ਚ ਬਾਲੀਵੁੱਡ ਦੀ ਇਕ ਹੋਰ ਮਸ਼ਹੂਰ ਹਸਤੀ ਨੇ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ। ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਵੀਰਵਾਰ ਸਵੇਰੇ ਮੁੰਬਈ ‘ਚ 60 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਹ 3 ਦਸੰਬਰ ਤੋਂ ਹਸਪਤਾਲ ‘ਚ ਦਾਖਲ ਸਨ ਅਤੇ ਪਿਛਲੇ 15 ਦਿਨਾਂ ਤੋਂ ਵੈਂਟੀਲੇਟਰ ‘ਤੇ […]

ਚੰਡੀਗੜ੍ਹ ‘ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ, ਜਾਂਚ ‘ਚ ਜੁਟੀ ਪੁਲਿਸ

ਬਿਜਲੀ ਵਿਭਾਗ

ਚੰਡੀਗੜ੍ਹ 19 ਦਸੰਬਰ 2022: ਚੰਡੀਗੜ੍ਹ ਦੇ ਖੁੱਡਾ ਲਾਹੌਰਾ ‘ਚ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ, ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੁਪਹਿਰ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ […]

ਲੁਧਿਆਣਾ-ਸਰਹਿੰਦ ਜੀਟੀ ਰੋਡ ‘ਤੇ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ‘ਚ ਟਕਰਾਏ ਟਰੱਕ ਤੇ ਕਾਰਾਂ

ਲੁਧਿਆਣਾ-ਸਰਹਿੰਦ ਜੀਟੀ ਰੋਡ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਵਿਚ ਧੁੰਦ ਵਧਣ ਨਾਲ ਹਾਦਸਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ | ਇਸਦੇ ਚੱਲਦੇ ਧੁੰਦ ਕਾਰਨ ਸੋਮਵਾਰ ਤੜਕੇ ਲੁਧਿਆਣਾ-ਸਰਹਿੰਦ ਜੀਟੀ ਰੋਡ ‘ਤੇ 7 ਵਾਹਨ ਆਪਸ ਵਿੱਚ ਟਕਰਾ ਗਏ। ਬਹੁਤ ਘੱਟ ਵਿਜ਼ੀਬਿਲਟੀ ਕਾਰਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਜਣੇ ਗੰਭੀਰ ਜ਼ਖਮੀ ਵੀ ਹੋਏ ਹਨ, ਜ਼ਖਮੀਆਂ ਨੂੰ […]

ਨਕੋਦਰ ‘ਚ ਸਵਿਫ਼ਟ ਤੇ ਇਨੋਵਾ ਕਾਰ ਵਿਚਾਲੇ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ

ਨਕੋਦਰ

ਨਕੋਦਰ 13 ਦਸੰਬਰ 2022: ਜ਼ਿਲ੍ਹਾ ਜਲੰਧਰ ‘ਚ ਨਕੋਦਰ (Nakodar) ਦੇ ਨੇੜਲੇ ਪਿੰਡ ਧਾਲੀਵਾਲ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ | ਨਕੋਦਰ-ਫਗਵਾੜਾ ਰੋਡ ‘ਤੇ ਸਵਿਫ਼ਟ ਅਤੇ ਨਕੋਦਰ ਗੱਡੀ ਵਿਚਕਾਰ ਭਿਆਨਕ ਟੱਕਰ ਹੋਈ ਹੈ, ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ ਅਤੇ ਚਾਰ ਕੁੜੀਆਂ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ […]