July 8, 2024 2:08 am

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਹੁਣ ਤੱਕ ਮਾਨਸਾ ਪੁਲਿਸ ਵਲੋਂ 31 ਜਣਿਆਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

Sachin Bishnoi

ਚੰਡੀਗੜ੍ਹ 22 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ (Mansa Police) ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ 7 ​​ਮੁਲਜ਼ਮ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਕੀਤਾ ਗਿਆ ਹੈ। ਮਾਨਸਾ ਪੁਲਿਸ ਹੁਣ ਤੱਕ ਇਸ ਕਤਲ ਕਾਂਡ […]

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਲੈ ਕੇ ਪੁਲਿਸ ਦੀ ਰਾਡਾਰ ‘ਤੇ ਇੱਕ ਵੱਡਾ ਨੇਤਾ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

Sidhu Moosewala

ਚੰਡੀਗੜ੍ਹ 17 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੀ ਪੁਲਿਸ ਦੇ ਰਡਾਰ ‘ਤੇ ਮਾਝਾ ਖੇਤਰ ਦਾ ਇੱਕ ਵੱਡਾ ਨੇਤਾ ਹੈ | ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਜਿਸ ਨੂੰ ਕਿਸੇ ਵੀ ਸਮੇਂ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ: ਅਦਾਲਤ ਵਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਦੇ ਪੁਲਿਸ ਰਿਮਾਂਡ ‘ਚ ਵਾਧਾ

Sachin Bishnoi

ਚੰਡੀਗੜ੍ਹ 17 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਵਿੱਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਰਿਮਾਂਡ ਖਤਮ ਹੋਣ ਉਪਰੰਤ ਮਾਨਸਾ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਰਾਜਿੰਦਰ ਜੋਕਰ […]

ਪੰਜਾਬ ਪੁਲਿਸ ਵੱਲੋਂ ਸ਼ੂਟਰ ਦੀਪਕ ਮੁੰਡੀ ਤੇ ਉਸਦੇ 2 ਸਾਥੀਆਂ ਨੂੰ ਪੰਜਾਬ ਲਿਆਂਦਾ

Deepak Mundi

ਚੰਡੀਗੜ੍ਹ 10 ਸਤੰਬਰ 2022: ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਲੈ ਕੇ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚੀ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੀਪਕ ਮੁੰਡੀ ਨੂੰ ਨੇਪਾਲ ਦੀ ਸਰਹੱਦ ‘ਤੇ 2 ਸਾਥੀਆਂ ਸਮੇਤ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

Deepak Mundi

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ | […]