July 2, 2024 11:02 pm

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

Deepak tinu

ਚੰਡੀਗ੍ਹੜ 06 ਜਨਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਮੁੱਖ ਕਥਿਤ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਦੀਪਕ ਟੀਨੂੰ, ਉਸਦੀ ਮਹਿਲਾ ਸਾਥਣ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ […]

ਜਾਅਲੀ ਪਾਸਪੋਰਟਾਂ ਮਾਮਲੇ ‘ਚ ਅਦਾਲਤ ਨੇ ਦੀਪਕ ਟੀਨੂੰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 29 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਸਚਿਨ ਤਪਨ ਦੇ ਜਾਅਲੀ ਪਾਸਪੋਰਟਾਂ ਦੇ ਮਾਮਲੇ ਵਿੱਚ ਸਟੇਟ ਕ੍ਰਾਈਮ ਬਿਊਰੋ ਵੱਲੋਂ ਰਿਮਾਂਡ ਲੈਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ […]

ਫਰਜ਼ੀ ਪਾਸਪੋਰਟ ਮਾਮਲੇ ‘ਚ ਦੀਪਕ ਟੀਨੂੰ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ […]

ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਕਸਟਡੀ ‘ਚੋਂ ਭਜਾਉਣ ਵਾਲਾ ਗੈਂਗ ਹਥਿਆਰਾਂ ਸਮੇਤ ਗ੍ਰਿਫ਼ਤਾਰ

Gangster Deepak Tinu

ਪਟਿਆਲਾ 07 ਨਵੰਬਰ 2022: ਪਟਿਆਲਾ ਪੁਲਿਸ (Patiala Police) ਨੇ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਪੁਲਿਸ ਕਸਟਡੀ ਵਿੱਚੋਂ ਭਜਾਉਣ ਵਾਲਾ ਗੈਂਗ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਕਸਟਡੀ ਵਿਚੋਂ ਭਜਾਉਣ ਵਾਲੇ ਗੈਂਗ ਨੂੰ […]

ਗੈਂਗਸਟਰ ਦੀਪਕ ਟੀਨੂੰ ਦੀ ਮਾਨਸਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਅੱਠ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 01 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ, ਪੁਲਿਸ ਵਲੋਂ ਹੁਣ ਦੀਪਕ ਟੀਨੂੰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾਵੇਗੀ। ਇਸ ਰਿਮਾਂਡ […]

ਪੰਜਾਬ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ

Deepak Tinu

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ (Patiala House Court) ਤੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ | ਇਸਦੇ ਨਾਲ ਹੀ ਮਾਨਸਾ ਪੁਲਿਸ ਦੀਪਕ ਟੀਨੂੰ ਨੂੰ 24 ਘੰਟਿਆਂ ਦੌਰਾਨ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ | ਜਿਕਰਯੋਗ ਹੈ ਕਿ ਗੈਂਗਸਟਰ ਦੀਪਕ […]

ਦਿੱਲੀ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਤਿੰਨ ਦਿਨਾਂ ਰਿਮਾਂਡ, ਖਾਲ੍ਹੀ ਹੱਥ ਪਰਤੀ ਮਾਨਸਾ ਪੁਲਿਸ

Gangster Deepak Tinu

ਚੰਡੀਗ੍ਹੜ 28 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਦੀਪਕ ਟੀਨੂੰ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ | ਜਿੱਥੇ ਕੋਰਟ ਨੇ ਗੈਂਗਸਟਰ ਦੀਪਕ ਟੀਨੂੰ ਦਾ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੂੰ 3 ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ | ਇਸ ਦੌਰਾਨ ਟੀਨੂੰ […]

ਦਿੱਲੀ ਪੁਲਿਸ ਵਲੋਂ ਵੱਡਾ ਖ਼ੁਲਾਸਾ, ਗੈਂਗਸਟਰ ਦੀਪਕ ਟੀਨੂੰ ਕੋਲੋਂ 5 ਗ੍ਰੇਨੇਡ ਤੇ 2 ਆਟੋਮੈਟਿਕ ਪਿਸਤੌਲ ਕੀਤੇ ਬਰਾਮਦ

Gangster Deepak Tinu

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਅੱਜ ਰਾਜਸਥਾਨ ਦੇ ਅਜਮੇਰ ਦੇ ਕੇਕੜੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜਿਆ ਹੈ | ਟੀਨੂੰ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਸੈੱਲ ਦੀਆਂ 5 ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ […]

ਫ਼ਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

Gangster Deepak Tinu

ਚੰਡੀਗੜ੍ਹ 19 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਗ੍ਰਿਫ਼ਤ ‘ਚੋਂ ਫ਼ਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਹੈ […]

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਤਿੰਨ ਮੁਲਜ਼ਮਾਂ ਦੀ ਅਦਾਲਤ ‘ਚ ਪੇਸ਼ੀ, ਨਿਆਂਇਕ ਹਿਰਾਸਤ ‘ਚ ਭੇਜਿਆ

Gangster Deepak Tinu

ਚੰਡੀਗੜ੍ਹ 19 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜਮ ਕੁਲਦੀਪ, ਰਾਜਵੀਰ ਅਤੇ ਰਜਿੰਦਰ ਦਾ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਤਿੰਨਾਂ ਮੁਲਜਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ […]