July 5, 2024 2:01 am

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 18 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਵਲੋਂ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਜਤਿੰਦਰ ਕੌਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ […]

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

gangster Deepak Tinu

ਚੰਡੀਗੜ 12 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਕੁਲਦੀਪ, ਰਾਜਵੀਰ ਅਤੇ ਰਜਿੰਦਰ ਨੂੰ ਗ੍ਰਿਫਤਾਰ ਕੀਤਾ ਸੀ | ਇਨ੍ਹਾਂ ਤਿੰਨਾਂ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿਚ […]

ਮੋਗਾ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ

Moga police

ਚੰਡੀਗੜ 12 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਹੇਠ ਖਰੜ ਤੋਂ ਲੁਧਿਆਣਾ ਲਿਆਂਦਾ ਗਿਆ ਹੈ। ਇਸ ਦੌਰਾਨ ਲਾਰੈਂਸ ਦਾ 14 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਬਾਅਦ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਦੋ ਜ਼ਿਲ੍ਹਿਆਂ ਦੀ ਪੁਲਿਸ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ […]

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਪ੍ਰੀਤਪਾਲ ਸਿੰਘ ਸਣੇ ਚਾਰ ਮੁਲਜਮਾਂ ਦੀ ਅਦਾਲਤ ‘ਚ ਪੇਸ਼ੀ

gangster Deepak Tinu

ਚੰਡੀਗੜ੍ਹ 12 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਤਿੰਨ ਮੁਲਜ਼ਮਾਂ ਕੁਲਦੀਪ, ਰਾਜਵੀਰ ਅਤੇ ਰਜਿੰਦਰ ਅਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ,ਜਿੱਥੇ ਮੈਡੀਕਲ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mansa

ਚੰਡੀਗੜ੍ਹ 10 ਅਕਤੂਬਰ 2022: ਏਜੀਟੀਐਫ ਤੇ ਮਾਨਸਾ ਪੁਲਿਸ (Mansa Police) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁੰਬਈ ਤੋਂ ਕਥਿਤ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਮਾਨਸਾ ਦੀ ਅਦਾਲਤ ਵਿਖੇ ਨੇ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਜਤਿੰਦਰ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ […]

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਅਦਾਲਤ ਵਲੋਂ ਪ੍ਰਿਤਪਾਲ ਸਿੰਘ ਦੇ ਪੁਲਿਸ ਰਿਮਾਂਡ ‘ਚ ਵਾਧਾ

Pritpal Singh

ਚੰਡੀਗੜ੍ਹ 07 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ (Pritpal Singh) ਦਾ ਅੱਜ ਪੁਲਿਸ ਰਿਮਾਂਡ ਖ਼ਤਮ ਉਪਰੰਤ ਮੁੜ ਤੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ ਮੁੜ 12 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ […]

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਦੀ ਅਦਾਲਤ ‘ਚ ਪੇਸ਼ੀ

gangster Deepak Tinu

ਚੰਡੀਗੜ੍ਹ 07 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ (Pritpal Singh) ਦਾ ਅੱਜ ਪੁਲਿਸ ਰਿਮਾਂਡ ਖ਼ਤਮ ਉਪਰੰਤ ਮੁੜ ਤੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ 03 […]

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Tinu

ਚੰਡੀਗੜ੍ਹ 03 ਅਕਤੂਬਰ 2022: ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਪੰਜਾਬ ਡੀਜੀਪੀ ਦੇ ਨਿਰਦੇਸ਼ਾਂ ਤਹਿਤ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ | ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਗ੍ਰਿਫਤਾਰ ਪ੍ਰਿਤਪਾਲ ਸਿੰਘ ਨੂੰ ਮਾਨਸਾ […]

ਮਾਨਸਾ ਅਦਾਲਤ ਵਲੋਂ ਪ੍ਰਿਆਵਰਤ ਫ਼ੌਜੀ ਸਣੇ ਚਾਰ ਸ਼ੂਟਰਾਂ ਦੇ ਰਿਮਾਂਡ ‘ਚ ਮੁੜ ਵਾਧਾ

ਪ੍ਰਿਆਵਰਤ ਫ਼ੌਜੀ

ਚੰਡੀਗੜ੍ਹ 05 ਅਗਸਤ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਦੀਪਕ ਟੀਨੂੰ, ਕਸ਼ਿਸ਼ ਅਤੇ ਕੇਸ਼ਵ ਕੁਮਾਰ ਦਾ ਸਥਾਨਕ ਅਦਾਲਤ ਨੇ ਥਾਣਾ ਭੀਖੀ ਵਿਖੇ ਦਰਜ ਇਕ ਕਤਲ ਦੇ ਮੁਕੱਦਮੇ ‘ਚ 3 ਦਿਨਾਂ ਦਾ ਮੁੜ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਨੇ […]