July 4, 2024 6:56 pm

ਭਾਰਤੀ ਕ੍ਰਿਕਟ ਖਿਡਾਰਨ ਦੀਪਤੀ ਸ਼ਰਮਾ ਨੂੰ ਮਿਲਿਆ ICC ‘ਪਲੇਅਰ ਆਫ ਦਿ ਮੰਥ’ ਦਾ ਖ਼ਿਤਾਬ

Deepti Sharma

ਚੰਡੀਗੜ੍ਹ, 17 ਜਨਵਰੀ 2024: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਦਸੰਬਰ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਦੇ ਨਾਵਾਂ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਅਤੇ ਭਾਰਤ ਦੀ ਦੀਪਤੀ ਸ਼ਰਮਾ (Deepti Sharma) ਨੂੰ ‘ਮਹੀਨਾ ਪਲੇਅਰ ਆਫ ਦਿ ਮੰਥ’ ਚੁਣਿਆ ਗਿਆ ਹੈ । ਦੀਪਤੀ ਸ਼ਰਮਾ ਦਾ ‘ਪਲੇਅਰ ਆਫ ਦਿ ਮੰਥ’ ਦਾ ਇਹ ਪਹਿਲਾ ਖ਼ਿਤਾਬ ਹੈ। […]

ICC ਵਲੋਂ ਸਾਲ 2022 ਦੀ ਸਰਵੋਤਮ ਟੀ-20 ਮਹਿਲਾ ਟੀਮ ਦਾ ਐਲਾਨ, 4 ਭਾਰਤੀ ਖਿਡਾਰਨਾਂ ਸ਼ਾਮਲ

ICC

ਚੰਡੀਗੜ੍ਹ 23 ਜਨਵਰੀ 2023: ਆਈਸੀਸੀ (ICC) ਨੇ ਅੱਜ ਯਾਨੀ 23 ਜਨਵਰੀ ਨੂੰ ਸਾਲ 2022 ਦੀ ਸਰਵੋਤਮ ਪੁਰਸ਼ ਅਤੇ ਮਹਿਲਾ ਟੀ-20 ਟੀਮ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਭਾਰਤ (ਭਾਰਤੀ ਮਹਿਲਾ ਕ੍ਰਿਕਟ ਟੀਮ) ਦੀਆਂ 4 ਧੀਆਂ ਨੇ ਇੱਕ ਵਾਰ ਫਿਰ ਝੰਡਾ ਲਹਿਰਾਇਆ ਹੈ। ਸਾਲ 2022 ਦੀ ਸਰਵੋਤਮ ਮਹਿਲਾ ਟੀ-20 ਟੀਮ ‘ਚ 11 ਮਹਿਲਾ ਖਿਡਾਰਨਾਂ ਜਿਨ੍ਹਾਂ […]

Women’S Asia Cup: ਸ਼ੈਫਾਲੀ ਤੇ ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ, ਭਾਰਤ ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾਇਆ

IND-W vs BAN-W

ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ ਹੈ | ਮੈਚ ਵਿਚ ਦੀਪਤੀ ਸ਼ਰਮਾ ਅਤੇ ਸ਼ੈਫਾਲੀ ਵਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ | ਭਰਤੀ ਟੀਮ […]

Women’S Asia Cup 2022: ਭਾਰਤੀ ਮਹਿਲਾ ਟੀਮ ਨੇ ਯੂਏਈ ਨੂੰ 104 ਦੌੜਾਂ ਦੇ ਵੱਡੇ ਅੰਤਰ ਨਾਲ ਦਿੱਤੀ ਮਾਤ

Women’S Asia Cup

ਚੰਡੀਗੜ੍ਹ 04 ਅਕਤੂਬਰ 2022: (IND-W vs UAE-W T20) ਮਹਿਲਾ ਏਸ਼ੀਆ ਕੱਪ ‘ਚ ਭਾਰਤ ਅਤੇ ਯੂਏਈ ਵਿਚਾਲੇ ਮੈਚ ਖੇਡਿਆ ਗਿਆ | ਬੰਗਲਾਦੇਸ਼ ਦੇ ਸਿਲਹਟ ‘ਚ ਟੀਮ ਇੰਡੀਆ ਦੀ ਕਪਤਾਨ ਸਮ੍ਰਿਤੀ ਮੰਧਾਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ 20 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 178 ਦੌੜਾਂ ਬਣਾਈਆਂ। ਭਾਰਤ […]

ਇੰਗਲਿਸ਼ ਕ੍ਰਿਕਟਰ ਹੈਦਰ ਨਾਈਟ ਨੇ ਦੀਪਤੀ ‘ਤੇ ਲਗਾਏ ਦੋਸ਼, ਕਿਹਾ ਰਨ ਆਉਟ ਤੋਂ ਪਹਿਲਾਂ ਵਾਰਨਿੰਗ ਨਹੀਂ ਦਿੱਤੀ

Deepti Sharma

ਚੰਡੀਗੜ੍ਹ 26 ਸਤੰਬਰ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 23 ਸਾਲ ਬਾਅਦ ਇੰਗਲੈਂਡ ਨੂੰ ਉਸ ਦੀ ਧਰਤੀ ‘ਤੇ ਵਨਡੇ ਸੀਰੀਜ਼ ‘ਚ ਹਰਾਇਆ ਹੈ। ਭਾਰਤੀ ਮਹਿਲਾ ਟੀਮ ਨੇ ਤੀਜੇ ਵਨਡੇ ‘ਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3-0 ਨਾਲ ਕਲੀਨ ਸਵੀਪ ਕਰ ਦਿੱਤਾ । ਹਾਲਾਂਕਿ ਭਾਰਤ ਦੀ ਜਿੱਤ ਤੋਂ ਜ਼ਿਆਦਾ ਸਪਿਨਰ ਦੀਪਤੀ ਸ਼ਰਮਾ (Deepti Sharma) […]

ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ

Harmanpreet Kaur

ਚੰਡੀਗੜ੍ਹ 09 ਜੂਨ 2022: ਬੀਤੇ ਦਿਨ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ | ਇਸ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼੍ਰੀਲੰਕਾ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀ-20 ਤੋਂ ਬਾਅਦ ਹੁਣ ਵਨਡੇ ਦੀ ਕਪਤਾਨੀ ਵੀ ਹਰਮਨਪ੍ਰੀਤ ਕੌਰ (Harmanpreet Kaur) ਨੂੰ ਸੌਂਪੀ […]