July 8, 2024 12:06 am

ਰਾਉਸ ਐਵੇਨਿਊ ਅਦਾਲਤ ਵੱਲੋਂ ਆਤਿਸ਼ੀ ਖਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ 23 ਜੁਲਾਈ ਨੂੰ ਸੂਚੀਬੱਧ

Atishi

ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਅੱਜ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਖ਼ਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ ਹੋਈ | ਆਤਿਸ਼ੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ | ਅਦਾਲਤ ਨੇ ਕੇਸ ਦੀ ਸੁਣਵਾਈ 23 ਜੁਲਾਈ ਨੂੰ ਸੂਚੀਬੱਧ ਕੀਤਾ ਹੈ | ਦਰਅਸਲ, ਸੂਬਾ ਭਾਜਪਾ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਦਿੱਲੀ […]

ਅਦਾਲਤ ਨੇ ਸਿੱਖਿਆ ਮੰਤਰੀ ਆਤਿਸ਼ੀ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Delhi water crisis

ਚੰਡੀਗੜ੍ਹ, 28 ਮਈ 2024: ਲੋਕ ਸਭਾ ਚੋਣਾਂ 2024 ਦਰਮਿਆਨ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ (Atishi) ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਤਿਸ਼ੀ ਨੂੰ ਸੰਮਨ ਭੇਜੇ ਹਨ। ਜਿਸ ਵਿੱਚ ਅਦਾਲਤ ਨੇ ਆਤਿਸ਼ੀ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਇਹ ਸੰਮਨ ਭਾਜਪਾ ਦੇ […]

ਮਾਣਹਾਨੀ ਮਾਮਲਾ: ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ‘ਚ ਪੇਸ਼ ਨਹੀਂ ਹੋਏ CM ਭਗਵੰਤ ਮਾਨ

Election Results

ਚੰਡੀਗੜ੍ਹ, 19 ਫਰਵਰੀ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਦਾਇਰ ਮਾਣਹਾਨੀ ਦੇ ਕੇਸ (defamation case) ਦੀ ਅੱਜ ਸੁਣਵਾਈ ਹੋਈ। ਸੀ.ਐਮ.ਭਗਵੰਤ ਮਾਨ ਖੁਦ ਪੇਸ਼ੀ ਵਿੱਚ ਪੇਸ਼ ਨਹੀਂ ਹੋਏ, ਪਰ ਅਦਾਲਤ ਵਿੱਚ ਮੁੱਖ ਮੰਤਰੀ ਦੇ ਵਕੀਲ ਮੌਜੂਦ ਸਨ। ਇਸ ਤੋਂ ਬਾਅਦ […]

ਮਾਣਹਾਨੀ ਕੇਸ ‘ਚ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਅਦਾਲਤ ‘ਚ ਹੋਏ ਪੇਸ਼

Bikram Singh Majithia

ਅੰਮ੍ਰਿਤਸਰ, 18 ਨਵੰਬਰ 2023: 2016-17 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ ਨਸ਼ੇ ਨੂੰ ਲੈ ਕੇ ਇੱਕ ਟਿੱਪਣੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਏ ਕੀਤੇ ਮਾਣਹਾਨੀ ਕੇਸ ਦੇ ਵਿੱਚ ਜਿੱਥੇ ਅੱਜ ਦਿੱਲੀ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ‘ਤੇ […]

ਮਾਣਹਾਨੀ ਕੇਸ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ‘ਆਪ’ ਸੰਸਦ ਮੈਂਬਰ ਸੰਜੇ ਸਿੰਘ

Sanjay Singh

ਚੰਡੀਗੜ੍ਹ, 18 ਨਵੰਬਰ 2023: ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ […]

ISKCON ਕੋਲਕਾਤਾ MP ਮੇਨਕਾ ਗਾਂਧੀ ਖ਼ਿਲਾਫ਼ 100 ਕਰੋੜ ਦਾ ਕਰੇਗਾ ਮਾਣਹਾਨੀ ਕੇਸ, ਭੇਜਿਆ ਨੋਟਿਸ

Maneka Gandhi

ਚੰਡੀਗੜ੍ਹ, 29 ਸਤੰਬਰ 2023: ਭਾਜਪਾ ਸੰਸਦ ਮੈਂਬਰ ਮੇਨਕਾ ਗਾਂਧੀ (Maneka Gandhi) ਦੇ ਇਸਕਾਨ (ISKCON) ਖ਼ਿਲਾਫ਼ ਦਿੱਤੇ ਬਿਆਨ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸਕੋਨ ਕੋਲਕਾਤਾ ਦੇ ਉਪ ਪ੍ਰਧਾਨ ਰਾਧਾਰਮਣ ਦਾਸ ਨੇ ਕਿਹਾ ਹੈ ਕਿ ਉਹ ਮੇਨਕਾ ਗਾਂਧੀ ਦੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਕਰਨਗੇ। ਇਸ ਸਬੰਧੀ ਮੇਨਕਾ ਗਾਂਧੀ ਨੂੰ ਨੋਟਿਸ ਜਾਰੀ […]

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਪੇਸ਼, ਨਹੀਂ ਪਹੁੰਚੇ MP ਸੰਜੇ ਸਿੰਘ

Bikram Singh Majithia

ਅੰਮ੍ਰਿਤਸਰ, 02 ਅਗਸਤ 2023: ਆਪ ਪਾਰਟੀ ਵੱਲੋਂ 2017 ਵਿੱਚ ਚੋਣਾਂ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੰਬੰਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਕੇਸ ਕੀਤਾ ਗਿਆ ਸੀ ਜਿਸ ਦੀ […]

ਮਾਣਹਾਨੀ ਮਾਮਲੇ ‘ਚ CM ਅਸ਼ੋਕ ਗਹਿਲੋਤ ਨੂੰ ਸੰਮਨ ਜਾਰੀ, ਕੇਂਦਰੀ ਮੰਤਰੀ ਸ਼ੇਖਾਵਤ ਦੀ ਪਟੀਸ਼ਨ ‘ਤੇ ਅਦਾਲਤ ਨੇ ਕੀਤਾ ਤਲਬ

Ashok Gehlot

ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੂੰ ਸੰਮਨ ਭੇਜਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਅਗਸਤ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਣਹਾਨੀ ਦਾ ਕੇਸ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਤਰਫੋਂ ਦਾਇਰ […]

ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ ਹਾਈਕੋਰਟ ਵੱਲੋਂ ਰਾਹਤ, ਦੰਡਕਾਰੀ ਕਾਰਵਾਈ ‘ਤੇ ਲਗਾਈ ਰੋਕ

Rahul Gandhi

ਚੰਡੀਗੜ੍ਹ 04 ਜੁਲਾਈ, 2023: ਮਾਣਹਾਨੀ ਮਾਮਲੇ ‘ਚ ਫਸੇ ਰਾਹੁਲ ਗਾਂਧੀ (Rahul Gandhi) ਨੂੰ ਝਾਰਖੰਡ ਹਾਈਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ, ਹਾਈਕੋਰਟ ਨੇ ਮੰਗਲਵਾਰ 4 ਜੁਲਾਈ ਨੂੰ ਸੁਣਵਾਈ ਕਰਦੇ ਹੋਏ ਰਾਹੁਲ ਗਾਂਧੀ ਦੇ ਖਿਲਾਫ ਦੰਡਕਾਰੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਕਰੇਗਾ। ਦਰਅਸਲ, ਰਾਹੁਲ ਗਾਂਧੀ ਨੇ […]

ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੀਆਂ ਵਧੀਆਂ ਮੁਸ਼ਕਿਲਾਂ, ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਭੇਜਿਆ ਸੰਮਨ

Rahul Gandhi

ਚੰਡੀਗੜ੍ਹ, 14 ਜੂਨ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਆਪਣੇ ਇਕ ਬਿਆਨ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਕਰਨਾਟਕ ਕਾਂਗਰਸ ਦਾ ਇਕ ਇਸ਼ਤਿਹਾਰ ਫਿਰ ਤੋਂ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ। ਕਰਨਾਟਕ ਦੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਨੋਟਿਸ ਭੇਜਿਆ […]