July 8, 2024 12:14 am

ਉੱਤਰਾਖੰਡ: ਬੇਕਾਬੂ ਹੋਈ ਕਾਰ ਡੂੰਘੀ ਖਾਈ ‘ਚ ਡਿੱਗੀ, ਪੰਜ ਜਣਿਆਂ ਦੀ ਗਈ ਜਾਨ

Uttarakhand

ਚੰਡੀਗੜ੍ਹ, 04 ਮਈ 2024: ਉੱਤਰਾਖੰਡ (Uttarakhand) ਦੇ ਮਸੂਰੀ-ਦੇਹਰਾਦੂਨ ਰੋਡ ‘ਤੇ ਚੁਨਾਖਲ ਨੇੜੇ ਸ਼ਨੀਵਾਰ ਸਵੇਰੇ ਕਰੀਬ 5 ਵਜੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਜਾ ਡਿੱਗੀ। ਇਸ ਹਾਦਸੇ ‘ਚ ਚਾਰ ਨੌਜਵਾਨਾਂ ਸਮੇਤ ਪੰਜ ਜਣਿਆਂ ਦੀ ਜਾਨ ਚਲੀ ਗਈ, ਜਦਕਿ ਇਕ ਲੜਕੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਗੱਡੀ ਵਿੱਚ ਕੁੱਲ ਛੇ ਜਣੇ ਸਵਾਰ ਸਨ। […]

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

Akali Dal

ਚੰਡੀਗੜ੍ਹ, 24 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਫੌਜਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਫੌਜਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ […]

2 ਦਸੰਬਰ ਨੂੰ ਹੋਵੇਗੀ ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ

Patiala

ਚੰਡੀਗੜ੍ਹ, 09 ਅਗਸਤ 2023: ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) (RIMC DEHRADUN) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ […]

ਨਵੇਂ ਐਕਸਪ੍ਰੈਸ ਵੇਅ ਦੇ ਨਾਲ ਹੁਣ ਦਿੱਲੀ ਤੋਂ ਹਰਿਦੁਆਰ ਦੀ ਦੂਰੀ 90 ਮਿੰਟ ‘ਚ ਹੋਵੇਗੀ ਤੈਅ: ਨਿਤਿਨ ਗਡਕਰੀ

Nitin Gadkari

ਚੰਡੀਗੜ੍ਹ, 08 ਅਪ੍ਰੈਲ 2023: ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਦੇਹਰਾਦੂਨ ਵਿਚਕਾਰ ਬਣਾਇਆ ਜਾ ਰਿਹਾ ਨਵਾਂ ਐਕਸਪ੍ਰੈੱਸ ਵੇਅ ਇਸ ਸਾਲ ਦਸੰਬਰ ਤੱਕ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ ਦੋ ਘੰਟੇ ਵਿੱਚ ਪੂਰੀ ਹੋ ਜਾਵੇਗੀ। ਦੱਸ ਦੇਈਏ ਕਿ ਦਿੱਲੀ ਤੋਂ ਦੇਹਰਾਦੂਨ ਵਿਚਕਾਰ […]

ਭਰਤੀ ਘੁਟਾਲਾ: ਪੁਲਿਸ ਵਲੋਂ ਲਾਠੀਚਾਰਜ ਕਰਨ ‘ਤੇ ਭੜਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਕੀਤਾ ਪਥਰਾਅ

Uttarakhand

ਚੰਡੀਗੜ੍ਹ, 9 ਫਰਵਰੀ, 2023: ਭਰਤੀ ਘੁਟਾਲੇ ਦੇ ਵਿਰੋਧ ‘ਚ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ (Dehradun) ‘ਚ ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਹੰਗਾਮਾ ਕੀਤਾ। ਗਾਂਧੀ ਪਾਰਕ ‘ਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦਾ ਗੁੱਸਾ ਕੁਝ ਦੇਰ ‘ਚ ਹੀ ਰਾਜਧਾਨੀ ਦੀਆਂ ਸੜਕਾਂ ‘ਤੇ ਦਿਖਾਈ ਦੇਣ ਲੱਗਾ ਅਤੇ ਸੜਕਾਂ ਜਾਮ ਹੋ ਗਈਆਂ। ਜ਼ਿਲ੍ਹਾ ਮੈਜਿਸਟਰੇਟ ਨੌਜਵਾਨਾਂ ਨੂੰ ਸਮਝਾਉਣ ਲਈ ਪੁੱਜੇ, […]

DDCA ਦਾ ਅਹਿਮ ਫੈਸਲਾ, ਰਿਸ਼ਭ ਪੰਤ ਨੂੰ ਇਲਾਜ ਲਈ ਮੁੰਬਈ ਕੀਤਾ ਜਾਵੇਗਾ ਸ਼ਿਫਟ

Rishabh Pant

ਚੰਡੀਗੜ੍ਹ 04 ਜਨਵਰੀ 2023: ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ (Rishabh Pant) ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਰੁੜਕੀ ਨੇੜੇ ਵਾਪਰੇ ਇੱਕ ਕਾਰ ਹਾਦਸੇ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪੰਤ ਦਾ ਇਲਾਜ ਦੇਹਰਾਦੂਨ ‘ਚ ਚੱਲ ਰਿਹਾ ਹੈ ਪਰ ਹੁਣ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ (ਡੀਡੀਸੀਏ) ਨੇ ਵੱਡਾ ਫੈਸਲਾ ਲਿਆ ਹੈ। ਡੀਡੀਸੀਏ ਪੰਤ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਦੇਹਰਾਦੂਨ ਦੇ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਦਾ ਦੌਰਾ

Laljit Singh Bhullar

ਚੰਡੀਗੜ੍ਹ 02 ਜੂਨ 2022: ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕਰਨ ਦੇ ਮਨਸ਼ੇ ਨਾਲ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕੀਤਾ। ਟਰਾਂਸਪੋਰਟ ਵਿਭਾਗ ਦੀ ਟੀਮ ਸਮੇਤ ਆਈ.ਡੀ.ਟੀ.ਆਰ. ਪਹੁੰਚੇ ਸ. ਭੁੱਲਰ ਨੇ ਕਿਹਾ […]

ਸਿੱਧੂ ਮੂਸੇਵਾਲਾ ਕਤਲ ਮਾਮਲਾ : ਪੁਲਿਸ ਨੇ ਦੇਹਰਾਦੂਨ ਤੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲਕਾਂਡ

ਚੰਡੀਗੜ੍ਹ 30 ਮਈ 2022:ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸਪੈਸ਼ਲ ਟਾਸਕ ਫੋਰਸ ਦੇ ਸੂਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ […]

ਪੁਸ਼ਕਰ ਸਿੰਘ ਧਾਮੀ ਨੇ ਉੱਤਰਾਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Pushkar Singh Dhami

ਚੰਡੀਗੜ੍ਹ 23 ਮਾਰਚ 2022: ਅੱਜ ਦੇਹਰਾਦੂਨ ਦੇ ਪਰੇਡ ਗਰਾਉਂਡ ‘ਚ ਪੁਸ਼ਕਰ ਸਿੰਘ ਧਾਮੀ (Pushkar Singh Dhami) ਨੇ ਉੱਤਰਾਖੰਡ ਦੇ 12ਵੇਂ ਮੁੱਖ ਮੰਤਰੀ ਦੇ ਅਹੁਦੇ ‘ਦੀ ਸਹੁੰ ਚੁੱਕੀ । ਇਸਦੇ ਨਾਲ ਹੀ ਅੱਠ ਮੰਤਰੀਆਂ ਨੇ ਵੀ ਸਹੁੰ ਚੁੱਕੀ । ਇਨ੍ਹਾਂ ‘ਚ ਸਤਪਾਲ ਮਹਾਰਾਜ, ਪ੍ਰੇਮਚੰਦ ਅਗਰਵਾਲ, ਗਣੇਸ਼ ਜੋਸ਼ੀ, ਧਨ ਸਿੰਘ ਰਾਵਤ, ਸੁਬੋਧ ਉਨਿਆਲ, ਰੇਖਾ ਆਰੀਆ, ਚੰਦਨ ਰਾਮਦਾਸ […]