July 4, 2024 3:58 pm

ਦਿੱਲੀ ਏਮਜ਼ ਦੇ ਐਮਰਜੈਂਸੀ ਵਾਰਡ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਮੌਜੂਦ

Delhi AIIMS

ਚੰਡੀਗੜ੍ਹ, 07 ਅਗਸਤ 2023: ਦਿੱਲੀ ਏਮਜ਼ (Delhi AIIMS) ਦੇ ਐਮਰਜੈਂਸੀ ਵਾਰਡ ਨੇੜੇ ਅੱਗ ਲੱਗ ਦੀ ਖ਼ਬਰ ਸਾਹਮਣੇ ਆਈ ਹੈ । ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਲੱਗਣ ਦੀ ਸੂਚਨਾ ਕਰੀਬ 11.54 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ | ਸੁਰੱਖਿਆ ਦੇ ਮੱਦੇਨਜ਼ਰ ਵਾਰਡ ਦੇ ਮਰੀਜ਼ਾਂ ਨੂੰ ਉਥੋਂ ਕੱਢਿਆ ਜਾ […]

ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੀ ਸਿਹਤ ਵਿਗੜੀ, ਦਿੱਲੀ ਏਮਜ਼ ‘ਚ ਕੀਤਾ ਦਾਖ਼ਲ

Ram Chandra Poudel

ਚੰਡੀਗੜ੍ਹ,19 ਅਪ੍ਰੈਲ 2023: ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ (Ram Chandra Poudel) ਦੀ ਅਚਾਨਕ ਸਿਹਤ ਵਿਗੜ ਗਈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ ਨੇਪਾਲ ਦੇ ਮਹਾਰਾਜਗੰਜ ਦੇ ਮਸ਼ਹੂਰ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਸਥਿਤੀ ‘ਚ ਸੁਧਾਰ ਨਾ ਹੋਣ ‘ਤੇ […]

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਿਹਤ ਵਿਗੜੀ, ਦਿੱਲੀ AIIMS ‘ਚ ਦਾਖ਼ਲ

Nirmala Sitharaman

ਚੰਡੀਗੜ੍ਹ 26 ਦਸੰਬਰ 2022: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੂੰ ਸੋਮਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਰੱਖਿਆ ਗਿਆ ਸੀ। ਨਿਰਮਲਾ ਸੀਤਾਰਮਨ ਨੂੰ ਦੁਪਹਿਰ 12 ਵਜੇ ਦੇ ਕਰੀਬ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (AIIMS) ਹਸਪਤਾਲ ਲਿਜਾਇਆ ਗਿਆ। […]

ਦਿੱਲੀ ਏਮਜ਼ ਤੋਂ ਬਾਅਦ ਹੁਣ ICMR ਦੀ ਵੈੱਬਸਾਈਟ ‘ਤੇ ਹੋਇਆ ਸਾਈਬਰ ਹਮਲਾ

ICMR website

ਚੰਡੀਗੜ੍ਹ 06 ਦਸੰਬਰ 2022: ਭਾਰਤ ਦੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਇੰਸਟੀਚਿਊਟ (ICMR) ਦੀ ਵੈੱਬਸਾਈਟ ‘ਤੇ ਸਾਈਬਰ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੈਕਰਾਂ ਨੇ ਇਕ ਦਿਨ ‘ਚ ਕਰੀਬ ਛੇ ਹਜ਼ਾਰ ਵਾਰ ਸਾਈਬਰ ਹਮਲੇ ਦੀ ਕੋਸ਼ਿਸ਼ ਕੀਤੀ ਹੈ। 30 ਨਵੰਬਰ ਨੂੰ ਸਾਈਬਰ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਤੁਹਾਨੂੰ […]

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਹੋਇਆ ਦੇਹਾਂਤ, ਦਿੱਲੀ AIIMS ‘ਚ ਲਏ ਆਖਰੀ ਸਾਹ

Raju Srivastava

ਚੰਡੀਗੜ੍ਹ 21 ਸਤੰਬਰ 2022: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Comedian Raju Srivastava) ਦਾ ਦੇਹਾਂਤ ਹੋ ਗਿਆ । ਜਿਕਰਯੋਗ ਹੈ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ। ਜਿਸਤੋਂ ਬਾਅਦ ਰਾਜੂ ਨੂੰ ਦਿੱਲੀ ਏਮਜ਼ ਦਾਖਲ ਕਰਵਾਇਆ ਗਿਆ ਸੀ | ਡਾਕਟਰਾਂ ਦੇ ਮੁਤਾਬਕ ਰਾਜੂ ਦੇ ਦਿਲ ‘ਚ ਕਈ ਬਲਾਕੇਜ ਸਨ | […]

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ‘ਚ ਸੁਧਾਰ, 15 ਦਿਨਾਂ ਬਾਅਦ ਆਇਆ ਹੋਸ਼

Raju Srivastava

ਚੰਡੀਗੜ੍ਹ 25 ਅਗਸਤ 2022: ਦਿੱਲੀ ਦੇ ਏਮਜ਼ ‘ਚ ਦਾਖ਼ਲ ਰਾਜੂ ਸ਼੍ਰੀਵਾਸਤਵ (Raju Srivastava) ਦੀ ਹਾਲਤ ‘ਚ ਸੁਧਾਰ ਹੋਇਆ ਹੈ ਅਤੇ ਰਾਜੂ ਨੂੰ ਅੱਜ 15 ਦਿਨਾਂ ਬਾਅਦ ਹੋਸ਼ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਰਾਜੂ ਨੇ ਏਮਜ਼ ਦੇ ਮੈਡੀਕਲ ਸਟਾਫ ਨਾਲ ਇਸ਼ਾਰਿਆਂ ਵਿੱਚ ਗੱਲ ਕੀਤੀ। ਰਾਜੂ ਦੇ ਜੀਜਾ ਆਸ਼ੀਸ਼ ਸ਼੍ਰੀਵਾਸਤਵ ਨੇ ਕਾਨਪੁਰ ਦੇ ਕਾਰੋਬਾਰੀ […]