July 7, 2024 7:29 pm

ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ ‘ਆਪ’ : ਹਰਸਿਮਰਤ ਬਾਦਲ

Union Minister Harsimrat Kaur Badal

ਚੰਡੀਗੜ੍ਹ 11 ਦਸੰਬਰ 2021: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਦਿੱਲੀ ਦੀ ਆਮ ਆਦਮੀ ਪਾਰਟੀ(Aam Adami Parti)  (ਆਪ) ਸਰਕਾਰ ਤੇ ਸ਼ਬਦੀ ਹਮਲਾ ਕਰਦੇ ਕਿਹਾ ਕਿ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ (Punjab) ਅਤੇ ਹਰਿਆਣਾ (Haryana)ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰ ਦੇਣ | ਇਸਦੇ ਨਾਲ ਹੀ […]