July 7, 2024 4:17 pm

ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ

Supreme Court

ਚੰਡੀਗੜ੍ਹ, 08 ਨਵੰਬਰ 2023: ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਹੁਕਮ ਜਾਰੀ ਕੀਤੇ ਹਨ, ਏ.ਜੀ.ਗੁਰਮਿੰਦਰ ਸਿੰਘ ਦੇ ਸੁਝਾਵਾਂ ਨੂੰ ਉਸਾਰੂ ਮੰਨਿਆ ਗਿਆ ਹੈ | ਸੁਪਰੀਮ ਕੋਰਟ ਮੁਤਾਬਕ ਕਿਸਾਨਾਂ ਦੀ ਆਰਥਿਕ ਤੰਗੀ ਕਾਰਨ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਪਰਾਲੀ ਨਾ ਸਾੜਨ ਲਈ ਵਿਕਲਪ ਮੁਫ਼ਤ ਹੋਣੇ ਚਾਹੀਦੇ ਹਨ। ਮਸ਼ੀਨਾਂ ‘ਤੇ ਦਿੱਤੀ […]

ਦਿੱਲੀ ‘ਚ ਹਵਾ ਪ੍ਰਦੂਸ਼ਣ ਬਣ ਰਿਹੈ ਗੰਭੀਰ ਸਮੱਸਿਆ, NGT ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

Delhi

ਚੰਡੀਗੜ੍ਹ, 04 ਨਵੰਬਰ 2023: ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ (Delhi) -ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਦਾ ਨਜ਼ਰ ਆ ਰਿਹਾ ਹੈ। ਪਿਛਲੇ ਸੱਤ ਦਿਨਾਂ ਵਿੱਚ ਇੱਥੇ ਹਵਾ ਦੀ ਗੁਣਵੱਤਾ (AQI) ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਖੇਤਰਾਂ ਦਾ AQI ‘ਬਹੁਤ ਖਰਾਬ ਸ਼੍ਰੇਣੀ’ ਵਿੱਚ 400 ਤੋਂ ਉੱਪਰ ਦਰਜ ਕੀਤਾ ਗਿਆ […]

ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਦਿੱਲੀ ਜੰਗਲਾਤ ਵਿਭਾਗ ਨੂੰ ਠਹਿਰਾਇਆ ਜ਼ਿੰਮੇਵਾਰ

Air Pollution

ਚੰਡੀਗੜ੍ਹ, 03 ਨਵੰਬਰ 2023: ਹੁਣ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ (Air Pollution) ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਫੁਟਕਾਰ ਲਗਾਈ ਹੈ। ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਵਿਚਕਾਰ ਦਰੱਖਤਾਂ ਦੀ ਕਟਾਈ ਲਈ ਸ਼ਹਿਰ ਸਰਕਾਰ ਦੇ ਜੰਗਲਾਤ ਵਿਭਾਗ ਨੂੰ ਝਾੜ ਪਾਈ । ‘ਬਾਰ ਐਂਡ […]

ਵਧ ਰਹੇ ਹਵਾ ਪ੍ਰਦੂਸ਼ਣ ਮੱਦੇਨਜਰ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੱਦੀ ਬੈਠਕ, ਇਸ ਯੋਜਨਾ ‘ਤੇ ਹੋਈ ਚਰਚਾ

Air Pollution

ਨਵੀਂ ਦਿੱਲੀ, 1 ਨਵੰਬਰ 2023 (ਦਵਿੰਦਰ ਸਿੰਘ): ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਹਵਾ ਪ੍ਰਦੂਸ਼ਣ (Air Pollution) ਦੇ ਵਧਦੇ ਪੱਧਰ ਅਤੇ ਜੀਆਰਏਪੀ-2 ਉਪਾਵਾਂ ਨੂੰ ਲਾਗੂ ਕਰਨ ਦੇ ਮੁੱਦੇ ‘ਤੇ ਦਿੱਲੀ ਸਕੱਤਰੇਤ ਵਿਖੇ ਸਾਰੇ ਸਬੰਧਤ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ‘ਸੀਏਕਿਊਐਮ (ਕਮਿਸ਼ਨ […]

ਹਵਾ ਪ੍ਰਦੂਸ਼ਣ ਮੁੱਦੇ ‘ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ, ਹਰਿਆਣਾ ਸਮੇਤ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ

Air Pollution

ਚੰਡੀਗੜ੍ਹ 04 ਨਵੰਬਰ 2022: ਦਿੱਲੀ ਅਤੇ ਐੱਨਸੀਆਰ ‘ਚ ਹਵਾ ਪ੍ਰਦੂਸ਼ਣ (Air Pollution) ਖਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ | ਇਸ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਵੀ ਸਵੀਕਾਰ ਕਰ ਲਿਆ ਹੈ। ਦਾਇਰ ਪਟੀਸ਼ਨ ਵਿੱਚ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਘਟਾਉਣ ਦੇ ਤਰੀਕਿਆਂ ਬਾਰੇ ਨਿਰਦੇਸ਼ ਮੰਗੇ ਗਏ ਹਨ। ਸੁਪਰੀਮ […]

ਤਾਜ਼ਾ ਖ਼ਬਰ : ਸੁਭਾਸ਼ ਸ਼ਰਮਾ ਨੇ ਅਰਵਿੰਦ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਸੁਭਾਸ਼ ਸ਼ਰਮਾ

ਚੰਡੀਗੜ੍ਹ, 2 ਦਸੰਬਰ 2021 : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਨਟਵਰਲਾਲ ਦੱਸਦੇ ਹੋਏ ਕਿਹਾ ਹੈ ਕਿ ਜੋ CM ਦਿੱਲੀ ‘ਚ ਪ੍ਰਦੂਸ਼ਣ ਦਾ ਮਸਲਾ ਹੱਲ ਨਹੀਂ ਕਰ ਸਕਿਆ ਜਿਸ ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਝਾੜ ਵੀ ਪਾਈ ਹੈ ਤਾਂ ਉਹ ਪੰਜਾਬ ਦਾ ਭਲਾ ਕਿਸ ਤਰ੍ਹਾਂ […]

ਦਿੱਲੀ-NCR ‘ਚ ਪ੍ਰਦੂਸ਼ਣ : ਹਵਾ ਅਜੇ ਵੀ ‘ਪ੍ਰਦੂਸ਼ਿਤ ‘, AQI 379, ਲਏ ਗਏ ਕਈ ਅਹਿਮ ਫੈਸਲੇ

ਦਿੱਲੀ-NCR

ਚੰਡੀਗੜ੍ਹ, 17 ਨਵੰਬਰ 2021 : ਐਮਰਜੈਂਸੀ ਕੋਸ਼ਿਸ਼ਾਂ ਤੋਂ ਬਾਅਦ ਵੀ ਦਿੱਲੀ ਦਾ ਮਾਹੌਲ ਸੁਧਰਨ ਦਾ ਨਾਂ ਨਹੀਂ ਲੈ ਰਿਹਾ ਹੈ। ਰਾਜਧਾਨੀ ‘ਚ ਹਵਾ ਅਜੇ ਵੀ ਬਹੁਤ ਖਰਾਬ ਪੱਧਰ ‘ਤੇ ਬਣੀ ਹੋਈ ਹੈ। ਅੱਜ ਵੀ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰਹਿਣਗੇ। ਦਿੱਲੀ-ਐਨਸੀਆਰ ਦਾ ਮਾਹੌਲ ਅਜੇ ਵੀ ਬਹੁਤ […]

ਦਿੱਲੀ ਹਵਾ ਪ੍ਰਦੂਸ਼ਣ : ‘ਰੈੱਡ ਲਾਈਟ ਆਨ, ਗੱਡੀ ਆਫ ‘ ਮੁਹਿੰਮ ਨੂੰ ਦਿੱਲੀ ਸਰਕਾਰ ਨੇ ਵਧਾਇਆ ਅੱਗੇ

'ਰੈੱਡ ਲਾਈਟ ਆਨ

ਚੰਡੀਗੜ੍ਹ, 16 ਨਵੰਬਰ 2021 : ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ “ਰੈੱਡ ਲਾਈਟ ਆਨ, ਗੱਡੀ ਬੰਦ” ਮੁਹਿੰਮ ਨੂੰ ਹੋਰ 15 ਦਿਨਾਂ ਲਈ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। “ਰੈੱਡ ਲਾਈਟ ਆਨ, ਕਾਰ ਆਫ” ਯਾਨੀ ਰੈੱਡ ਲਾਈਟ ‘ਤੇ ਇੰਜਣ ਬੰਦ […]