July 7, 2024 7:33 am

Delhi Airport: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਚਾਨਕ ਬਿਜਲੀ ਗੁੱਲ, ਯਾਤਰੀ ਹੋਏ ਪਰੇਸ਼ਾਨ

Delhi Airport

ਚੰਡੀਗੜ੍ਹ 17 ਜੂਨ 2024: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Delhi Airport) ‘ਤੇ ਸੋਮਵਾਰ ਨੂੰ ਕੁਝ ਸਮੇਂ ਲਈ ਅਚਾਨਕ ਬਿਜਲੀ ਗੁੱਲ ਹੋ ਗਈ, ਜਿਸਦੇ ਚੱਲਦੇ ਹਵਾਈ ਅੱਡੇ ‘ਤੇ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਕਰੀਬ 20 ਤੋਂ 30 ਮਿੰਟ ਤੱਕ ਬਿਜਲੀ ਗੁੱਲ ਰਹੀ, ਜਿਸ ਕਾਰਨ ਬੋਰਡਿੰਗ ਤੋਂ ਲੈ ਕੇ ਚੈੱਕ-ਇਨ […]

ਵਿਜੀਲੈਂਸ ਬਿਊਰੋ ਵੱਲੋਂ ਕਰਜ਼ਾ ਧੋਖਾਧੜੀ ਮਾਮਲੇ ’ਚ ਲੋੜੀਂਦਾ ਬੈਂਕ ਮੈਨੇਜਰ ਦਿੱਲੀ ਏਅਰਪੋਰਟ ਤੋਂ ਕਾਬੂ

https://theunmute.com/

ਚੰਡੀਗੜ੍ਹ, 6 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅਮਰੀਕਾ ਤੋਂ ਪਰਤੇ ਮੁਲਜ਼ਮ ਅਤੇ ਵਿਜੀਲੈਂਸ ਮੁਤਾਬਕ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ੳਕਤ ਮੁਲਜ਼ਮ ਆਈ.ਪੀ.ਸੀ. […]

ਦਿੱਲੀ ਹਵਾਈ ਅੱਡਾ ਦੁਨੀਆ ਦੇ 10 ਸਭ ਤੋਂ ਵਿਅਸਤ ਹਵਾਈ ਅੱਡਿਆਂ ਦੀ ਸੂਚੀ ‘ਚ ਸ਼ਾਮਲ

Delhi Airport

ਚੰਡੀਗੜ੍ਹ, 15 ਅਪ੍ਰੈਲ 2024: ਦਿੱਲੀ ਹਵਾਈ ਅੱਡੇ (Delhi Airport) ਨੂੰ 2023 ਲਈ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਦੀ ਸੂਚੀ ਵਿੱਚ 10ਵੇਂ ਨੰਬਰ ‘ਤੇ ਰੱਖਿਆ ਗਿਆ ਹੈ। ਹਾਰਟਸਫੀਲਡ-ਜੈਕਸਨ ਅਟਲਾਂਟਾ ਅੰਤਰਰਾਸ਼ਟਰੀ ਹਵਾਈ ਅੱਡਾ ਇਸ ਸੂਚੀ ਵਿੱਚ ਸਭ ਤੋਂ ਉੱਪਰ ਹੈ। ਏਅਰਪੋਰਟ ਕੌਂਸਲ ਇੰਟਰਨੈਸ਼ਨਲ (ਏਸੀਆਈ) ਵਰਲਡ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ […]

ਪੰਜਾਬ ਪੁਲਿਸ ਨੇ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

Punjab Police

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ 2024: ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਕਰਕੇ, ਫੰਡਿੰਗ ਦੇਣ ਅਤੇ ਮਾੜੇ ਅਨਸਰਾਂ ਦੀ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

ਇੰਡੀਗੋ ਦੀ ਫਲਾਈਟ ‘ਚ ਦੀ ਦੇਰੀ ਤੋਂ ਨਾਰਾਜ਼ ਯਾਤਰੀ ਨੇ ਪਾਇਲਟ ਨੂੰ ਮਾਰਿਆ ਥੱਪੜ

Indigo flight

ਚੰਡੀਗੜ੍ਹ, 15 ਜਨਵਰੀ 2024: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ‘ਤੇ ਐਤਵਾਰ ਨੂੰ ਇਕ ਯਾਤਰੀ ਨੇ ਇੰਡੀਗੋ ਦੀ ਫਲਾਈਟ (Indigo flight) ਦੇ ਪਾਇਲਟ ਨੂੰ ਥੱਪੜ ਮਾਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਫਲਾਈਟ ‘ਚ 13 ਘੰਟੇ ਦੀ ਦੇਰੀ ‘ਤੇ ਯਾਤਰੀ ਗੁੱਸੇ ‘ਚ ਸੀ। ਇਹ ਘਟਨਾ ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਦੀ ਫਲਾਈਟ (6E-2175) […]

ਬਠਿੰਡਾ ਦੇ ਸਿਵਲ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਹਵਾਈ ਜਹਾਜ਼ਾਂ ਦੀਆਂ ਉਡਾਣਾਂ

Bathinda Civil Airport

ਬਠਿੰਡਾ, 09 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਅੱਜ ਇੱਥੋਂ ਦਿੱਲੀ-ਬਠਿੰਡਾ ਵਿਚਕਾਰ ਸ਼ੁਰੂ ਹੋਈ ਦੁਬਾਰਾ ਹਵਾਈ ਯਾਤਰਾ ਨਾਲ ਬਠਿੰਡਾ ਦੇ ਨਾਲ ਲਗਦੇ ਕਈ ਜ਼ਿਲ੍ਹਿਆਂ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਇਸ ਨਾਲ ਜਿੱਥੇ ਉਨ੍ਹਾਂ ਨੂੰ ਆਉਣਾ-ਜਾਣਾ ਸੁਖਾਲਾ ਹੋਵੇਗਾ ਉੱਥੇ […]

ਦਿੱਲੀ ਏਅਰਪੋਰਟ ‘ਤੇ ਟਲਿਆ ਵੱਡਾ ਹਾਦਸਾ, ਰਨਵੇਅ ‘ਤੇ ਆਹਮੋ-ਸਾਹਮਣੇ ਆਉਣ ਵਾਲੇ ਸਨ ਦੋ ਜਹਾਜ਼

Delhi Airport

ਚੰਡੀਗੜ੍ਹ, 23 ਅਗਸਤ, 2023: ਦਿੱਲੀ ਏਅਰਪੋਰਟ (Delhi Airport) ‘ਤੇ ਬੁੱਧਵਾਰ ਸਵੇਰੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਵਿਸਤਾਰਾ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਸੀ, ਜਦੋਂ ਕਿ ਦੂਜੇ ਜਹਾਜ਼ ਨੂੰ ਲੈਂਡਿੰਗ ਦੀ ਪ੍ਰਕਿਰਿਆ ਵਿੱਚ ਸੀ। ਏਟੀਸੀ ਦੀਆਂ ਹਦਾਇਤਾਂ ਤੋਂ ਬਾਅਦ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਯੂਕੇ […]

ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਵੱਖ-ਵੱਖ ਸੂਬਿਆਂ ਦੇ 17 ਨੌਜਵਾਨ ਵਤਨ ਪਰਤੇ

ਫਰਜ਼ੀ ਏਜੰਟਾਂ

ਨਵੀਂ ਦਿੱਲੀ, 21 ਅਗਸਤ, 2023 ( ਦਵਿੰਦਰ ਸਿੰਘ ) : ਵਿਦੇਸ਼ ਜਾਣ ਕਾਰਨ ਨੌਜਵਾਨ ਮਾਫੀਆ ਦਾ ਸ਼ਿਕਾਰ ਹੋ ਰਹੇ ਹਨ, ਫਰਜ਼ੀ ਏਜੰਟਾਂ ਰਾਹੀਂ ਵਿਦੇਸ਼ ਭੇਜਿਆ ਜਾ ਰਿਹਾ ਹੈ | ਪੰਜਾਬ ਸਰਕਾਰ ਫਰਜ਼ੀ ਏਜੰਟਾਂ ਨੂੰ ਨੱਥ ਪਾਉਣ ਲਈ ਕੰਮ ਕਰ ਰਹੀ ਹੈ | ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ ਪਰ ਲਗਾਤਾਰ ਨੌਜਵਾਨ ਵੀ ਇਸ ਦਾ […]

ਦਿੱਲੀ ‘ਚ ਮੌਸਮ ਖ਼ਰਾਬ ਹੋਣ ਕਾਰਨ 11 ਫਲਾਈਟਾਂ ਕੀਤੀਆਂ ਡਾਇਵਰਟ, 4 ਫਲਾਈਟਾਂ ਦੀ ਅੰਮ੍ਰਿਤਸਰ ‘ਚ ਐਮਰਜੈਂਸੀ ਲੈਂਡਿੰਗ

International flights

ਚੰਡੀਗੜ੍ਹ, 26 ਮਈ, 2023: ਵੈਸਟਰਨ ਡਿਸਟਰਬੈਂਸ ਕਾਰਨ ਦੇਰ ਰਾਤ ਦਿੱਲੀ ਦਾ ਮੌਸਮ ਕਾਫੀ ਖਰਾਬ ਹੋ ਗਿਆ। ਦੇਰ ਰਾਤ ਤੇਜ਼ ਹਵਾਵਾਂ ਕਾਰਨ ਦਿੱਲੀ ਹਵਾਈ ਅੱਡੇ ‘ਤੇ ਉਤਰਨ ਵਾਲੀਆਂ 11 ਫਲਾਈਟਾਂ (flights) ਨੂੰ ਡਾਇਵਰਟ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਨ੍ਹਾਂ ਫਲਾਈਟਾਂ ਦੀ ਐਮਰਜੈਂਸੀ ਲੈਂਡਿੰਗ ਦੂਜੇ ਸ਼ਹਿਰਾਂ ‘ਚ ਕਰਨੀ ਪਈ। ਦੁਪਹਿਰ 2 ਵਜੇ ਦੇ ਕਰੀਬ ਮੌਸਮ ਸਾਫ਼ […]

ਗੈਂਗਸਟਰ ਅੰਮ੍ਰਿਤਪਾਲ ਹੇਅਰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ, NIA ਨੇ ਕੀਤਾ ਗ੍ਰਿਫਤਾਰ

Philippines

ਚੰਡੀਗੜ੍ਹ, 19 ਮਈ 2023: ਵਿਦੇਸ਼ ‘ਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ (Amritpal Singh Hayer)  ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਸ ਨੂੰ ਸ਼ੁੱਕਰਵਾਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ […]