July 5, 2024 12:04 am

DCW ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਕਾਰ ਚਾਲਕ ਨੇ 15 ਮੀਟਰ ਤੱਕ ਘਸੀਟਿਆ, ਇੱਕ ਵਿਅਕਤੀ ਗ੍ਰਿਫਤਾਰ

Swati Maliwal

ਚੰਡੀਗੜ੍ਹ 19 ਜਨਵਰੀ 2023: ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੂੰ ਕਾਰ ਤੋਂ ਘਸੀਟਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਖ਼ੁਦ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਦੇਰ ਰਾਤ ਇਕ ਕਾਰ ਚਾਲਕ ਉਨ੍ਹਾਂ ਨੂੰ 10-15 ਮੀਟਰ ਤੱਕ ਘਸੀਟਦਾ ਲੈ ਗਿਆ। ਘਟਨਾ ਉਦੋਂ ਵਾਪਰੀ ਜਦੋਂ ਕਾਰ ਚਾਲਕ ਨੇ ਉਨ੍ਹਾਂ ਨੂੰ […]

ਜਾਮਾ ਮਸਜਿਦ ‘ਚ ਇਕੱਲੀ ਕੁੜੀ ਤੇ ਕੁੜੀਆਂ ਦੇ ਸਮੂਹ ਦੇ ਦਾਖਲੇ ‘ਤੇ ਲਗਾਈ ਪਾਬੰਦੀ

Jama Masjid

ਚੰਡੀਗੜ੍ਹ 24 ਨਵੰਬਰ 2022: ਜਾਮਾ ਮਸਜਿਦ (Jama Masjid) ਪ੍ਰਸ਼ਾਸਨ ਨੇ ਇਕ ਹੁਕਮ ਜਾਰੀ ਕਰ ਕੇ ਇਕੱਲੀ ਜਾਂ ਸਮੂਹ ਵਿਚ ਆਉਣ ਵਾਲੀਆਂ ਕੁੜੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਮਾ ਮਸਜਿਦ ਪ੍ਰਸ਼ਾਸਨ ਦੇ ਇਸ ਹੁਕਮ ਨੂੰ ਲੈ ਕੇ ਲੋਕ ਵੱਖ-ਵੱਖ ਤਰੀਕਿਆਂ ਨਾਲ ਲੈ ਰਹੇ ਹਨ। ਦੂਜੇ ਪਾਸੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ […]

ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਕੀਤੀ ਮੰਗ

Swati Maliwal

ਚੰਡੀਗੜ੍ਹ 29 ਅਕਤੂਬਰ 2022: ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਅਤੇ ਗੁਰਮੀਤ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।ਸਵਾਤੀ ਮਾਲੀਵਾਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਟਵੀਟ ਕਰਦਿਆਂ ਅਤੇ ਲਿਖਿਆ, ”ਬਿਲਕਿਸ ਬਾਨੋ ਦੀ ਬਲਾਤਕਾਰੀ ਦੀ […]

ਬਲਾਤਕਾਰ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਉੱਠੀ ਮੰਗ, ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ

Ram Rahim

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਐਡਵੋਕੇਟ ਐਚਸੀ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਰਾਮ ਰਹੀਮ (Gurmeet Ram Rahim) ਦੀ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ। ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਸਮਾਂ ਪਹਿਲਾਂ […]

ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚੁੱਕੇ ਸਵਾਲ

Swati Maliwal

ਚੰਡੀਗੜ੍ਹ 27 ਅਕਤੂਬਰ 2022: ਹਰਿਆਣਾ ਵਿੱਚ ਅਗਲੇ ਮਹੀਨੇ ਨਵੰਬਰ ਵਿੱਚ ਹੋਣ ਜਾ ਰਹੀਆਂ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਸਿੰਘ ਦੀ ਪੈਰੋਲ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ । ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਡੇਰਾ ਸੱਚਾ ਸੌਦਾ ਮੁਖੀ […]