July 4, 2024 11:32 pm

Delhi Excise Policy: ਦਿੱਲੀ ਦੀ ਅਦਾਲਤ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ

Sanjay Nirupam

ਚੰਡੀਗੜ੍ਹ, 07 ਮਾਰਚ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ‘ਤੇ ਪੇਸ਼ ਨਾ ਹੋਣ ‘ਤੇ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖ਼ਿਲਾਫ਼ ਫਿਰ ਸ਼ਿਕਾਇਤ ਕੀਤੀ ਹੈ। ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਦੀ ਦੂਜੀ ਸ਼ਿਕਾਇਤ ‘ਤੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਨਵਾਂ […]

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਵਿਰੁੱਧ DSGMC ਵੱਲੋਂ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

Jagdish Tytler

ਦਿੱਲੀ, 05 ਅਗਸਤ 2023 (ਦਵਿੰਦਰ ਸਿੰਘ): ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler)  ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਸਪੈਸ਼ਲ ਜੱਜ ਵਿਕਾਸ ਢੁਲ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, […]

ਮਾਣਹਾਨੀ ਮਾਮਲੇ ‘ਚ CM ਅਸ਼ੋਕ ਗਹਿਲੋਤ ਨੂੰ ਸੰਮਨ ਜਾਰੀ, ਕੇਂਦਰੀ ਮੰਤਰੀ ਸ਼ੇਖਾਵਤ ਦੀ ਪਟੀਸ਼ਨ ‘ਤੇ ਅਦਾਲਤ ਨੇ ਕੀਤਾ ਤਲਬ

Ashok Gehlot

ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੂੰ ਸੰਮਨ ਭੇਜਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਅਗਸਤ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਣਹਾਨੀ ਦਾ ਕੇਸ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਤਰਫੋਂ ਦਾਇਰ […]

ਮਨੀਸ਼ ਸਿਸੋਦੀਆ ਦੀ ਦੁਪਹਿਰ 2 ਵਜੇ ਅਦਾਲਤ ‘ਚ ਪੇਸ਼ੀ, ED ਨੇ ਮੰਗਿਆ 10 ਦਿਨ ਦਾ ਰਿਮਾਂਡ

Manish Sisodia

ਚੰਡੀਗੜ੍ਹ,10 ਮਾਰਚ 2023: ਕਥਿਤ ਸ਼ਰਾਬ ਘੁਟਾਲੇ ‘ਚ ਅੱਜ ਅਦਾਲਤ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ, ਦੂਜੇ ਪਾਸੇ ਇਸ ਤੋਂ ਪਹਿਲਾਂ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਸੋਸ਼ਲ ਮੀਡੀਆ ‘ਤੇ ਸ਼ਬਦੀ ਜੰਗ […]

ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

Manish Sisodia

ਚੰਡੀਗੜ੍ਹ, 06 ਮਾਰਚ 2023: ‘ਆਪ’ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਵਿਪਸਨਾ […]

Excise Policy Case: ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ

Manish Sisodia

ਚੰਡੀਗੜ੍ਹ, 03 ਮਾਰਚ 2023: ਸੀਬੀਆਈ ਵੱਲੋਂ ਕਥਿਤ ਆਬਕਾਰੀ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨੀਸ਼ ਸਿਸੋਦੀਆ (Manish Sisodia) ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਨਿਯਮਤ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਮਨੀਸ਼ ਸਿਸੋਦੀਆ ਦੇ ਵਕੀਲ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਸੋਦੀਆ ਨੇ ਸੀਬੀਆਈ ਵੱਲੋਂ ਕੀਤੀ […]

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

Manish Sisodia

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)  ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ […]

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Manish Sisodia

ਚੰਡੀਗੜ੍ਹ, 28 ਫਰਵਰੀ 2023: ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚੇ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ‘ਚ ਦੋ ਜੱਜਾਂ […]

ਜੇਕਰ ਐਕਸਾਈਜ਼ ਪਾਲਿਸੀ ‘ਚ ਭ੍ਰਿਸ਼ਟਾਚਾਰ ਹੋਇਆ ਤਾਂ LG ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਸੰਜੇ ਸਿੰਘ

Sanjay Singh

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੇ ਦਿੱਲੀ ਦੇ ਉੱਪ ਰਾਜਪਾਲ ‘ਤੇ ਤਿੱਖਾ ਹਮਲਾ ਕੀਤਾ ਹੈ | ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਰਾਜਪਾਲ ‘ਤੇ ਸਵਾਲ ਚੁੱਕ ਰਹੀ ਹੈ।ਸੰਜੇ […]

ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

Manish Sisodia

ਚੰਡੀਗੜ੍ਹ, 28 ਫਰਵਰੀ 2023: ਕਥਿਤ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚ ਗਏ ਹਨ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਦੱਸਿਆ […]