July 7, 2024 4:24 pm

ਜਾਸੂਸੀ ਮਾਮਲੇ ‘ਚ ਮਨੀਸ਼ ਸਿਸੋਦੀਆ ‘ਤੇ ਚੱਲੇਗਾ ਮੁਕੱਦਮਾ, ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰ

Manish Manish Sisodia

ਚੰਡੀਗੜ੍ਹ, 22 ਫ਼ਰਵਰੀ 2023: ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਫੀਡਬੈਕ ਯੂਨਿਟ ਜਾਸੂਸੀ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਦੇ ਰਡਾਰ ‘ਤੇ ਹਨ। ਸੀਬੀਆਈ ਦੀ ਰਿਪੋਰਟ […]

ਦਿੱਲੀ ਦੇ ਉੱਪ ਰਾਜਪਾਲ ਨਾ ਹੀ ਸੰਵਿਧਾਨ ਤੇ ਨਾ ਹੀ ਸੁਪਰੀਮ ਕੋਰਟ ਦੇ ਹੁਕਮ ਮੰਨ ਰਹੇ: ਮਨੀਸ਼ ਸਿਸੋਦੀਆ

Manish Sisodia

ਚੰਡੀਗੜ੍ਹ, 11 ਫਰਵਰੀ 2023: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਬਿਜਲੀ ਵੰਡ ਕੰਪਨੀਆਂ ਦੇ ਬੋਰਡ ਤੋਂ ਆਮ ਆਦਮੀ ਪਾਰਟੀ ਦੇ ਦੋ ਸਮਰਥਕ ਨੂੰ ਹਟਾ ਦਿੱਤਾ ਹੈ। ਇਸ ‘ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉੱਪ ਰਾਜਪਾਲ ਨਾ ਤਾਂ ਸੰਵਿਧਾਨ ਅਤੇ ਨਾ ਹੀ ਸੁਪਰੀਮ ਕੋਰਟ ਦੇ […]

ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦਾ ਕਰੀਬੀ ਦਿਨੇਸ਼ ਅਰੋੜਾ ਬਣੇਗਾ ਸਰਕਾਰੀ ਗਵਾਹ

Manish Sisodia

ਚੰਡੀਗੜ੍ਹ 07 ਨਵੰਬਰ 2022: ਦਿੱਲੀ ‘ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁਲਜ਼ਮ ਕਾਰੋਬਾਰੀ ਦਿਨੇਸ਼ ਅਰੋੜਾ (Dinesh Arora) ਨੇ ਸਰਕਾਰੀ ਗਵਾਹ ਬਣਨ ਲਈ ਹਾਮੀ ਭਰ ਦਿੱਤੀ ਹੈ। ਦਿਨੇਸ਼ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਦੀ ਸੀਬੀਆਈ ਦੀ ਪਟੀਸ਼ਨ ‘ਤੇ ਅਦਾਲਤ 14 ਨਵੰਬਰ ਨੂੰ ਫੈਸਲਾ ਕਰੇਗੀ। ਅਰੋੜਾ ਉਪ ਮੁੱਖ ਮੰਤਰੀ ਮਨੀਸ਼ […]

ਦਿੱਲੀ ‘ਚ ਆਬਕਾਰੀ ਨੀਤੀ ਮਾਮਲੇ ‘ਚ ਪੇਸ਼ੀ ਲਈ ਮਨੀਸ਼ ਸਿਸੋਦੀਆ ਸੀ.ਬੀ.ਆਈ ਦਫ਼ਤਰ ਪਹੁੰਚੇ

Manish Sisodia

ਚੰਡੀਗੜ੍ਹ 17 ਅਕਤੂਬਰ 2022: ਰਾਜਧਾਨੀ ਦਿੱਲੀ ‘ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੇਸ਼ ਹੋਣ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੀ.ਬੀ.ਆਈ ਦਫ਼ਤਰ ਪਹੁੰਚੇ ਹਨ। ਇਸ ਦੌਰਾਨ ਸੀ.ਬੀ.ਆਈ ਦੇ ਅਧਿਕਾਰੀਆਂ ਵਲੋਂ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ | ਹੰਗਾਮੇ ਦੇ ਖਦਸ਼ੇ ਦੇ ਮੱਦੇਨਜ਼ਰ ਸੀਬੀਆਈ ਦਫ਼ਤਰ ਦੇ […]

ਆਬਕਾਰੀ ਨੀਤੀ ਮਾਮਲੇ ‘ਚ ਈਡੀ ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ

Ludhiana

ਚੰਡੀਗੜ੍ਹ 16 ਸਤੰਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐਨਸੀਆਰ ਆਦਿ ਥਾਵਾਂ ‘ਤੇ ਕੀਤੀ ਗਈ ਹੈ | ਇਸ ਤੋਂ […]

ਸ਼ਰਾਬ ਨੀਤੀ ਘੋਟਾਲੇ ਮਾਮਲੇ ‘ਚ ਈਡੀ ਵਲੋਂ IAS ਵਰੁਣ ਰੂਜਮ ਦੇ ਘਰ ਛਾਪੇਮਾਰੀ

raid

ਚੰਡੀਗੜ੍ਹ 06 ਸਤੰਬਰ 2022: ਦਿੱਲੀ ਦੀ ਸ਼ਰਾਬ ਨੀਤੀ ਦੇ ਕਥਿਤ ਘੋਟਾਲੇ ਮਾਮਲੇ ‘ਚ ਸੀਬੀਆਈ ਦੀ ਐੱਫਆਈਆਰ ਦੇ ਤਹਿਤ ਈਡੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਸੀ | ਹੁਣ ਇਸ ਦਿੱਲੀ ਸ਼ਰਾਬ ਨੀਤੀ ਘੋਟਾਲੇ ਮਾਮਲੇ ਦਾ ਸੇਕ ਪੰਜਾਬ ਤੱਕ ਪਹੁੰਚ ਚੁੱਕਾ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ […]

ਮਨੀਸ਼ ਸਿਸੋਦੀਆ ਨੂੰ ਕਲੀਨ ਚਿੱਟ ਮਿਲਣ ‘ਤੇ CM ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

Manish Sisodia

ਚੰਡੀਗੜ੍ਹ 30 ਅਗਸਤ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਗੈਰ ਰਸਮੀ ਤੌਰ ‘ਤੇ ਕਲੀਨ ਚਿੱਟ ਦੇ ਦੇਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਜਨਤਕ ਜੀਵਨ ‘ਚ ਆਉਂਦੇ ਹਾਂ ਤਾਂ ਸਾਨੂੰ ਕਿਸੇ ਵੀ ਜਾਂਚ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ […]

ਆਬਕਾਰੀ ਨੀਤੀ ਮਾਮਲੇ ‘ਚ CBI ਟੀਮ ਵਲੋਂ ਮਨੀਸ਼ ਸਿਸੋਦੀਆ ਦੇ ਲਾਕਰ ਦੀ ਜਾਂਚ ਜਾਰੀ

Manish Sisodia

ਚੰਡੀਗੜ੍ਹ 30 ਅਗਸਤ 2022: ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ (CBI) ਟੀਮ ਵਲੋਂ ਮੰਗਲਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਲਾਕਰ ਦੀ ਤਲਾਸ਼ੀ ਲੈ ਰਹੀ ਹੈ। ਜਾਂਚ ਏਜੰਸੀ ਦੇ ਅਧਿਕਾਰੀ ਗਾਜ਼ੀਆਬਾਦ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਲਾਕਰ ਦੀ ਤਲਾਸ਼ੀ ਲੈ ਰਹੇ ਹਨ | ਫਿਲਹਾਲ ਸੀਬੀਆਈ ਨੇ ਬੈਂਕ ਦੇ ਗੇਟ […]

CBI ਭਲਕੇ ਮੇਰੇ ਬੈਂਕ ਲਾਕਰ ਦੀ ਕਰੇਗੀ ਚੈਕਿੰਗ, ਜਾਂਚ ‘ਚ ਪੂਰਾ ਸਹਿਯੋਗ ਮਿਲੇਗਾ: ਮਨੀਸ਼ ਸਿਸੋਦੀਆ

Manish Sisodia

ਚੰਡੀਗੜ੍ਹ 29 ਅਗਸਤ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੀਬੀਆਈ ਮੰਗਲਵਾਰ ਨੂੰ ਉਨ੍ਹਾਂ ਦੇ ਬੈਂਕ ਲਾਕਰ ਚੈੱਕ ਕਰਨ ਆ ਰਹੀ ਹੈ | ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, “ਕੱਲ੍ਹ CBI ਸਾਡੇ ਬੈਂਕ ਲਾਕਰ ਨੂੰ ਦੇਖਣ ਆ ਰਹੀ ਹੈ। 19 ਅਗਸਤ ਨੂੰ ਮੇਰੇ ਘਰ ‘ਤੇ 14 […]

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ

Manish Sisodia

ਚੰਡੀਗੜ੍ਹ 23 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 21 ਥਾਵਾਂ ‘ਤੇ […]