July 2, 2024 8:08 pm

Delhi News: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 3 ਦਿਨਾਂ CBI ਰਿਮਾਂਡ ’ਤੇ ਭੇਜਿਆ

Arvind Kejriwal

ਚੰਡੀਗੜ੍ਹ, 26 ਜੂਨ 2024: ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ | ਪਿਛਲੇ ਮੰਗਲਵਾਰ […]

Delhi Excise Policy Case: ਅਰਵਿੰਦ ਕੇਜਰੀਵਾਲ ਦਾ ਸਪੱਸ਼ਟੀਕਰਨ, “ਮੈਂ ਮਨੀਸ਼ ਸਿਸੋਦੀਆ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ”

Manish Sisodia

ਚੰਡੀਗੜ੍ਹ, 26 ਜੂਨ 2024: ਸੀਬੀਆਈ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਹੇਠਲੀ ਅਦਾਲਤ ‘ਚ ਪੇਸ਼ ਕੀਤਾ | ਮੀਡੀਆ ‘ਚ ਖ਼ਬਰਾਂ ਸਨ ਕਿ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ (Manish Sisodia) ‘ਤੇ ਦੋਸ਼ ਲਗਾਏ ਹਨ | ਇਨ੍ਹਾਂ ਚਰਚਾਵਾਂ ‘ਤੇ ਅਰਵਿੰਦ ਕੇਜਰੀਵਾਲ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ | […]

Delhi Excise Policy case: CM ਅਰਵਿੰਦ ਕੇਜਰੀਵਾਲ ਨੂੰ CBI ਨੇ ਕੀਤਾ ਗ੍ਰਿਫਤਾਰ

Arvind Kejriwal

ਚੰਡੀਗੜ੍ਹ, 26 ਜੂਨ 2024: ਆਬਕਾਰੀ ਨੀਤੀ ਮਾਮਲੇ ‘ਚ ਅੱਜ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਹੈ। ਅੱਜ ਉਨ੍ਹਾਂ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ | ਇਸਤੋਂ ਪਹਿਲਾਂ ਸੀਬੀਆਈ ਨੇ ਬੀਤੇ ਦਿਨ ਤਿਹਾੜ ਜੇਲ੍ਹ ‘ਚ ਪਹੁੰਚ ਕੇ ਕੇਜਰੀਵਾਲ ਨਾਲ ਲਗਭਗ 3 ਘੰਟੇ ਪੁੱਛਗਿੱਛ […]

Arvind Kejriwal: ਸੁਪਰੀਮ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ, ਸੁਣਵਾਈ ਟਲੀ

Manish Sisodia

ਚੰਡੀਗੜ੍ਹ, 24 ਜੂਨ, 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੇ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ | ਦਰਅਸਲ, ਅਰਵਿੰਦ ਕੇਜਰੀਵਾਲ (CM Arvind […]

Delhi Excise Policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Arvind Kejriwal

ਚੰਡੀਗੜ੍ਹ, 20 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ (Delhi Excise Policy Case) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸਦੇ ਨਾਲ ਹੀ ਅਦਾਲਤ ਨੇ […]

Delhi Excise Policy Case: ਰਾਊਜ਼ ਐਵੇਨਿਊ ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Arvind Kejriwal

ਚੰਡੀਗੜ੍ਹ, 19 ਜੂਨ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ (Delhi Excise Policy Case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ […]

ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਕੇ. ਕਵਿਤਾ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

K. Kavita

ਚੰਡੀਗੜ੍ਹ, 20 ਮਈ, 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਇੱਕ ਵਾਰ ਫਿਰ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਆਗੂ ਕੇ. ਕਵਿਤਾ (K. Kavita) ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ 3 ਜੂਨ ਤੱਕ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ […]

ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਸਮੇਤ ‘ਆਪ’ ਪਾਰਟੀ ਨੂੰ ਵੀ ਕੀਤਾ ਜਾਵੇਗਾ ਸ਼ਾਮਲ

money laundering case

ਚੰਡੀਗੜ, 14 ਮਈ 2024: ਕਥਿਤ ਦਿੱਲੀ ਸ਼ਰਾਬ ਘਪਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਇਆ ਜਾਵੇਗਾ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਈਡੀ ਨੇ ਮਨੀ ਲਾਂਡਰਿੰਗ ਮਾਮਲੇ (money laundering case) ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਇਹ […]

ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਰ ‘ਚ ਕੀਤੀ ਪੂਜਾ ਅਰਚਨਾ, CM ਮਾਨ ਵੀ ਰਹੇ ਮੌਜੂਦ

Arvind Kejriwal

ਚੰਡੀਗੜ੍ਹ, 11 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਆਪਣੀ ਘਰਵਾਲੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਦੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਗੋਪਾਲ ਰਾਏ, ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ […]

ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ

Arvind Kejriwal

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ […]